ਪੜਚੋਲ ਕਰੋ

ਜਮਾਲ ਖਸ਼ੋਜੀ ਕਤਲ ਕੇਸ ਦੀ ਸੁਣਵਾਈ ਸ਼ੁਰੂ

ਨਵੀਂ ਦਿੱਲੀ: ਸਾਉਦੀ ਅਰਬ ਦੇ ਸੀਨੀਅਰ ਪੱਤਰਕਾਰ ਜਮਾਲ ਖਸ਼ੋਜੀ ਦੇ ਕਤਲ ਮਾਮਲੇ ਦੀ ਪੈਰਵੀ ਸ਼ੁਰੂ ਹੋ ਗਈ ਹੈ। ਸਾਊਦੀ ਅਰਬ ਦੀ ਰਾਜਧਾਨੀ ਰਿਆਧ ਵਿੱਚ ਇਹ ਹਾਈ-ਪ੍ਰੋਫਾਈਲ ਕੇਸ ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਦੇਸ਼ ਦੇ ਅਟਾਰਨੀ ਜਨਰਲ ਨੇ ਪੱਤਰਕਾਰ ਜਮਾਲ ਖਸ਼ੋਜੀ ਦੇ ਕਤਲ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ 11 ਵਿੱਚੋਂ ਪੰਜ ਮੁਲਜ਼ਮਾਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ। ਸਾਊਦੀ ਮੀਡੀਆ ਮੁਤਾਬਕ ਰਾਜਧਾਨੀ ਵਿੱਚ ਹੋਈ ਸੁਣਵਾਈ ਦੌਰਾਨ ਸਾਰੇ 11 ਮੁਲਜ਼ਮ ਆਪਣੇ ਵਕੀਲਾਂ ਸਮੇਤ ਹਾਜ਼ਰ ਸਨ। ਅਟਾਰਨੀ ਜਨਰਲ ਨੇ ਦੱਸਿਆ ਕਿ ਉਨ੍ਹਾਂ ਦੋ ਵਾਰੀ ਤੁਰਕੀ ਨੂੰ ਸਬੂਤ ਦੇਣ ਲਈ ਕਿਹਾ ਸੀ, ਪਰ ਹਾਲੇ ਤਕ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ ਹੈ। ਮੁਲਜ਼ਮਾਂ ਦੇ ਨਾਂ ਸਰਕਾਰੀ ਤੌਰ ਉਤੇ ਜਾਰੀ ਨਹੀਂ ਕੀਤੇ ਗਏ ਹਨ। ਬੀਤੇ ਸਾਲ ਅਕਤੂਬਰ ਮਹੀਨੇ ਦੌਰਾਨ ਪੱਤਰਕਾਰ ਜਮਾਲ ਖਸ਼ੋਜੀ ਦੀ ਤੁਰਕੀ ਦੇ ਇਸਤਾਂਬੁਲ ਵਿੱਚ ਸਥਿਤ ਸਊਦੀ ਅਰਬ ਦੇ ਵਣਜ ਦੂਤਾਵਾਸ ਵਿੱਚ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਉਹ ਅਮਰੀਕਾ ਦੇ ਅਖ਼ਬਾਰ ‘ਵਾਸ਼ਿੰਗਟਨ ਪੋਸਟ’ ਦੇ ਸੀਨੀਅਰ ਕਾਲਮਨਵੀਸ ਸਨ। ਜਮਾਲ ਖਸ਼ੋਜੀ ਦੇ ਕਤਲ ਪਿੱਛੇ ਸਾਊਦੀ ਅਰਬ ਦੇ ਰਾਜਕੁਮਾਰ ਮੁਹੰਮਦ ਬਿਨ ਸਲਮਾਨ  'ਤੇ ਉਂਗਲੀ ਉੱਠ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget