Mali : ਮੱਧ ਮਾਲੀ ਵਿੱਚ ਸ਼ਨੀਵਾਰ ਨੂੰ ਇੱਕ ਆਤਮਘਾਤੀ ਹਮਲਾ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਤਮਘਾਤੀ ਬੰਬ ਹਮਲੇ 'ਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ ਇਸ ਭਿਆਨਕ ਧਮਾਕੇ 'ਚ 60 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਸ ਬੰਬ ਧਮਾਕੇ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਘਟਨਾ ਬਾਰੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। 
 


 


 

ਇਸ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਪੁਲਿਸ ਮੁਤਾਬਕ ਕੁਝ ਲੋਕਾਂ ਦੀ ਗੰਭੀਰ ਸੱਟਾਂ ਕਾਰਨ ਮੌਤ ਹੋ ਗਈ ਹੈ ਅਤੇ ਬਾਕੀਆਂ ਦੀ ਹਾਲਤ ਗੰਭੀਰ ਹੈ।

 


 

 ਪੁਲਿਸ ਨੇ ਘਟਨਾ ਬਾਰੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਪੁਲਿਸ ਮੁਤਾਬਕ ਕੁਝ ਲੋਕਾਂ ਦੀ ਗੰਭੀਰ ਸੱਟਾਂ ਕਾਰਨ ਮੌਤ ਹੋ ਗਈ ਹੈ ਅਤੇ ਬਾਕੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

 

ਦੱਸ ਦੇਈਏ ਕਿ ਮੱਧ ਮਾਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸ਼ਨੀਵਾਰ ਨੂੰ ਇੱਥੇ ਆਤਮਘਾਤੀ ਹਮਲਾ ਹੋਇਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਬੰਬ ਹਮਲੇ 'ਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ ਇਸ ਭਿਆਨਕ ਧਮਾਕੇ 'ਚ 60 ਤੋਂ ਜ਼ਿਆਦਾ ਲੋਕ ਜ਼ਖਮੀ ਦੱਸੇ ਜਾ ਰਹੇ ਹਨ।


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।