ਪੜਚੋਲ ਕਰੋ

ਟਰੂਡੋ ਦੇ ਕੈਬਿਨੇਟ 'ਚ ਵੱਡੇ ਫੇਰਬਦਲ 

ਔਟਵਾ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਫੈਡਰਲ ਕੈਬਿਨੇਟ ‘ਚ ਕੁਝ ਅਹਿਮ ਫੇਰਬਦਲ ਕੀਤੇ ਹਨ। ਫੈਡਰਲ ਕੈਬਿਨੇਟ ਦੇ ‘ਚ ਨਵੇਂ ਮੈਂਬਰਾਂ ਦੀ ਐਂਟਰੀ ਹੋਈ ਹੈ। ਟਰੂਡੋ ਨੇ ਐਲਾਨ ਕੀਤਾ ਕਿ ਜਿਸ ‘ਚ ਬ੍ਰਿਟਿਸ਼ ਕੋਲੰਬੀਆ ਤੋਂ ਐਮ.ਪੀ. ਜੋਡੀ ਵਿਲਸਨ ਦੀ ਥਾਂ ਮੌਂਟਰੀਅਲ ਤੋਂ ਐਮ.ਪੀ. ਡੇਵਿਡ ਲਾਮੇਤੀ ਨੂੰ ਨਵਾਂ ਕਾਨੂੰਨ ਮੰਤਰੀ ਨਿਯੁਕਤ ਕੀਤਾ ਗਿਆ। ਹਾਲਾਂਕਿ ਇਸ ਕਦਮ ਨੂੰ ਕੁਝ ਲੋਕ ਵੈਨਕੂਵਰ-ਗਰੈਨਵਿਲ ਐਮ.ਪੀ. ਲਈ ਡਿਮੋਸ਼ਨ ਵੀ ਦੱਸ ਰਹੇ ਹਨ। ਟਰੂਡੋ ਦੇ ਕੈਬਿਨੇਟ 'ਚ ਵੱਡੇ ਫੇਰਬਦਲ  ਪ੍ਰਧਾਨ ਮੰਤਰੀ ਟਰੂਡੋ ਨੇ ਆਖਿਆ ਕਿ ਉਨ੍ਹਾਂ ਦੇ ਨਵੇਂ ਪੋਰਟਫੋਲੀਓ ਨੂੰ ਵੀ ਉਨੇ ਹੀ ਤਜ਼ਰਬੇ ਅਤੇ ਸਾਵਧਾਨੀ ਦੀ ਲੋੜ ਹੈ, ਜਿੰਨੀ ਕਿ ਉਨ੍ਹਾਂ ਦੇ ਪੁਰਾਣੇ ਪੋਰਟਫੋਲੀਓ ਨੂੰ ਸੀ। ਵਿਲਸਨ ਰੇਬੋਲਡ ਨੇ ਵੀ ਆਪਣੇ ਨਵੇਂ ਪੋਰਟਫੋਲੀਓ ਲਈ ਮਾਣ ਜ਼ਾਹਿਰ ਕੀਤਾ ਹੈ, ਅਤੇ ਕਿਹਾ ਕਿ ਵੈਟਰਨ ਅਫੇਅਰਸ ਮੰਤਰੀ ਹੋਣਾ ਬੇਹਦ ਖਾਸ ਕੰਮ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਵੈਟਰਨਸ ਵਾਸਤੇ ਕੰਮ ਕਰਨ ਨੂੰ ਡਿਮੋਸ਼ਨ ਨਹੀਂ ਮੰਨ ਸਕਦੀ। ਦੂਜੇ ਪਾਸੇ ਮਾਰਖਮ-ਸਟੌਫਵਿਲ ਐਮ.ਪੀ. ਜੇਨ ਫੀਪੌਟ ਦੇ ਕੰਮਕਾਜ ‘ਚ ਵੀ ਥੋੜਾ ਫੇਰਬਦਲ ਹੋਇਆ ਹੈ। ਉਹ ਇੰਡਿਜਿਨਸ ਸਰਵਿਸਿਸ ਮੰਤਰੀ ਅਤੇ ਖਜਾਨਾ ਬੋਰਡ ਦੀ ਵਾਈਸ-ਚੇਅਰ ਤੋਂ ਹੁਣ ਖਜਾਨਾ ਬੋਰਡ ਦੀ ਪ੍ਰਧਾਨ ਚੁਣੀ ਗਈ ਹੈ। ਇਹ ਜਗ੍ਹਾਂ ਬੀਤੇ ਹਫਤੇ ਐਮ.ਪੀ. ਸਕੌਟ ਬ੍ਰਿਸਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ। ਟਰੂਡੋ ਦੇ ਕੈਬਿਨੇਟ 'ਚ ਵੱਡੇ ਫੇਰਬਦਲ  ਇਸੇ ਫੇਰਬਦਲ ਦੌਰਾਨ ਸੇਂਟ ਜੌਨ ਦੇ ਸਾਊਥ-ਮਾਊਂਟ ਪਰਲ ਤੋਂ ਐਮ.ਪੀ. ਸੀਮਸ ਓ' ਰੇਗਨ ਨੂੰ ਇੰਡੀਜਨਸ ਸਰਵਿਸ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇੱਕ ਨਵਾਂ ਮੰਤਰਾਲਾ ਵੀ ਸਥਾਪਿਤ ਕੀਤਾ ਗਿਆ ਹੈ, ਰੂਰਲ ਇਕਨੌਮਿਕ ਡਵੈਲਪਮੈਂਟ, ਜਿਸਦੀ ਜਿੰਮੇਵਾਰੀ ਨੋਵਾ ਸਕੌਸ਼ੀਆ ਐਮ.ਪੀ. ਬੇਰਨਾਡੇਟ ਜੌਰਡਨ ਨੂੰ ਸੌਂਪੀ ਗਈ ਹੈ। ਫੈਡਰਲ ਚੋਣਾਂ ਤੋਂ ਪਹਿਲਾਂ ਇਹ ਟਰੂਡੋ ਸਰਕਾਰ ‘ਚ ਆਖਰੀ ਫੇਰਬਦਲ ਮੰਨੇ ਜਾ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Embed widget