ਪੜਚੋਲ ਕਰੋ

ਟਰੰਪ ਨੇ ਕਾਸਤਰੋ ਨੂੰ ਕਿਹਾ ਜ਼ਾਲਮ ਤਾਨਾਸ਼ਾਹ

ਵਾਸ਼ਿੰਗਟਨ: ਕਿਊਬਾ 'ਚ ਫਿਦੇਲ ਕਾਸਤਰੋ ਦੀ ਮਕਬੂਲੀਅਤ ਸਿਰ ਚੜ੍ਹ ਕੇ ਬੋਲਦੀ ਹੈ ਪਰ ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਾਸਤਰੋ ਨੂੰ ਜ਼ਾਲਮ ਤਾਨਾਸ਼ਾਹ ਕਿਹਾ ਹੈ। ਟਰੰਪ ਨੇ ਕਿਹਾ ਕਿ ''ਇੱਕ ਜ਼ਾਲਮ ਤਾਨਾਸ਼ਾਹ ਦੇ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਹੁਣ ਕਿਊਬਾ ਆਜ਼ਾਦ ਭਵਿੱਖ ਵੱਲ ਕਦਮ ਵਧਾ ਸਕੇਗਾ।'' ਇਸ ਤੋਂ ਪਹਿਲਾਂ ਕਾਸਤਰੋ ਦੀ ਮੌਤ ਬਾਰੇ ਟਰੰਪ ਨੇ ਇੱਕ ਟਵੀਟ ਜ਼ਰੀਏ ਆਪਣੀ ਪ੍ਰਤੀਕਿਰਿਆ ਦਿੰਦਿਆਂ ਸਿਰਫ ਇੰਨਾ ਲਿਖਿਆ ਸੀ, ''ਫਿਦੇਲ ਕਾਸਤਰੋ ਇਜ਼ ਡੈੱਡ'' ਭਾਵ ਫਿਦੇਲ ਕਾਸਤਰੋ ਮਰ ਗਿਆ ਹੈ। ਕਿਊਬਾ ਦੇ ਲੋਕਾਂ ਦੀ ਸੁਣੀਏ ਤਾਂ ਉਹ ਆਪਣੇ ਰਾਸ਼ਟਰਪਤੀ ਨੂੰ ਦੁਨੀਆ ਦਾ ਪ੍ਰਭਾਵਸ਼ਾਲੀ ਰਾਸ਼ਟਰਪਤੀ ਮੰਨਦੇ ਹਨ। ਉਹ ਕਹਿੰਦੇ ਹਨ ਕਿ ਕਾਸਤਰੋ ਦੁਨੀਆ ਦੀ ਵੱਡੀ ਹਸਤੀ ਸਨ, ਕਿਊਬਾ ਭਾਵੇਂ ਛੋਟਾ ਜਿਹਾ ਦੇਸ਼ ਸੀ ਪਰ ਕਾਸਤਰੋ ਦੀ ਪ੍ਰਭਾਵਸ਼ਾਲੀ ਹਸਤੀ ਕਾਰਨ ਅਮਰੀਕਾ ਕਦੇ ਉਸ ਨੂੰ ਦਬਾ ਨਹੀਂ ਸਕਿਆ। ਕਾਸਤਰੋ ਜਿੱਥੇ ਵੀ ਜਾਂਦੇ ਸਨ, ਉਨਾਂ ਨੂੰ ਕਾਫੀ ਅਹਿਮੀਅਤ ਦਿੱਤੀ ਜਾਂਦੀ ਸੀ। ਫਿਦੇਲ 1959 'ਚ ਕਿਊਬਾ ਦੇ ਰਾਸ਼ਟਰਪਤੀ ਬਣੇ ਸੀ। ਦੁਨੀਆ ਦੇ ਸਭ ਤੋਂ ਵੱਡੇ ਕਾਮਰੇਡ ਨੇਤਾ ਕਾਸਤਰੋ ਨੇ ਕਿਊਬਾ ਦੇ ਲੋਕਾਂ ਨੂੰ ਕ੍ਰਾਂਤੀ ਦਾ ਰਾਹ ਦਿਖਾ ਕੇ ਕਿਊਬਾ ਨੂੰ ਇੱਕ ਆਧੁਨਿਕ ਸਮਾਜਵਾਦੀ ਰਾਸ਼ਟਰ ਬਣਾ ਦਿੱਤਾ ਸੀ। ਫਿਦੇਲ ਕਾਸਤਰੋ ਸਾਲਾਂ ਤੱਕ ਅਮਰੀਕਾ ਨੂੰ ਚੁਣੌਤੀ ਦਿੰਦੇ ਰਹੇ ਸਨ, ਕਈ ਵਾਰ ਕਾਸਤਰੋ ਦਾ ਕਤਲ ਕਰਨ ਦੀ ਸਾਜਿਸ਼ ਵੀ ਰਚੀ ਗਈ ਪਰ ਉਹ ਬਚ ਕੇ ਨਿਕਲਦੇ ਰਹੇ।

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਜਹਾਜ਼! ਪੈ ਗਿਆ ਚੀਕ-ਚਿਹਾੜਾ, 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ...
Plane Crash: ਅਚਾਨਕ ਕ੍ਰੈਸ਼ ਹੋਇਆ ਜਹਾਜ਼! ਪੈ ਗਿਆ ਚੀਕ-ਚਿਹਾੜਾ, 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ...
Big News: ਸਿਆਸੀ ਜਗਤ 'ਚ ਮੱਚੀ ਉਥਲ-ਪੁਥਲ, ਸਾਬਕਾ ਰਾਸ਼ਟਰਪਤੀ ਦਾ ਪੁੱਤਰ ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ...
Big News: ਸਿਆਸੀ ਜਗਤ 'ਚ ਮੱਚੀ ਉਥਲ-ਪੁਥਲ, ਸਾਬਕਾ ਰਾਸ਼ਟਰਪਤੀ ਦਾ ਪੁੱਤਰ ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Canada Study Permit Fees: ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Judges Retirement: ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
Delhi Building Collapse : ਦਿੱਲੀ 'ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ ਦਾ ਦਾਅਵਾ 
Delhi Building Collapse : ਦਿੱਲੀ 'ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ ਦਾ ਦਾਅਵਾ 
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Embed widget