ਪੜਚੋਲ ਕਰੋ

ਭਾਰਤ ਕਿਉਂ ਆ ਰਹੀ ਹੈ ਟਰੰਪ ਦੀ ਧੀ ਇਕਾਂਵਾ ਟਰੰਪ ? 

ਵਾਸ਼ਿੰਗਟਨ: ਅਮਰੀਕਾ ਦੇ ਸਟੇਟ ਵਿਭਾਗ ਨੇ ਐਲਾਨ ਕੀਤਾ ਹੈ ਕਿ ਭਾਰਤ 'ਚ ਇਸ ਮਹੀਨੇ ਮਗਰੋਂ ਹੋਣ ਵਾਲੇ ਵਿਸ਼ਵ ਵਪਾਰਕ ਸੰਮੇਲਨ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਤੇ ਵਾਈਟ ਹਾਊਸ 'ਚ ਚੋਟੀ ਦੀ ਸਲਾਹਕਾਰ ਇਵਾਂਕਾ ਟਰੰਪ ਅਮਰੀਕੀ ਦਲ ਦੀ ਅਗਵਾਈ ਕਰੇਗੀ। ਭਾਰਤ ਤੇ ਅਮਰੀਕਾ ਦੀ ਸਾਂਝੀ ਮੇਜ਼ਬਾਨੀ 'ਚ ਕਰਵਾਇਆ ਜਾ ਰਿਹਾ ਇਹ ਸੰਮੇਲਨ ਹੈਦਰਾਬਾਦ 'ਚ ਹੋਵੇਗਾ ਤੇ ਇਸ ਵਿਚ 170 ਦੇਸ਼ਾਂ ਤੋਂ 1500 ਉਦਮੀ ਹਿੱਸਾ ਲੈਣਗੇ। 'ਮਹਿਲਾ ਪਹਿਲਾ, ਖੁਸ਼ਹਾਲੀ ਸਭ ਲਈ ' ਅਤੇ ਮਹਿਲਾ ਉਦਮੀਆਂ ਨੂੰ ਸਮਰਥਨ ਸਮੇਤ ਵਿਸ਼ਵ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਵਿਸ਼ਾ ਵਸਤੂ ਤਹਿਤ ਇਹ ਸੰਮੇਲਨ ਕਰਵਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਵਾਂਕਾ ਟਰੰਪ ਦੀ ਭਾਰਤ ਯਾਤਰਾ ਤੋਂ ਪਹਿਲਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਇਸ ਸਹਿਯੋਗ ਦਾ ਫਾਇਦਾ ਇਥੋਂ ਦੇ ਲੋਕਾਂ ਵਿਸ਼ੇਸ਼ ਕਰ ਕੇ ਯੋਗ ਅਤੇ ਨਵੇਂ ਉਦਯੋਗਪਤੀਆਂ ਨੂੰ ਹੋਵੇਗਾ। ਇਵਾਂਕਾ ਅਮਰੀਕੀ ਰਾਸ਼ਟਰਪਤੀ ਡੋਨਾਡਲ ਟਰੰਪ ਦੀ ਧੀ ਅਤੇ ਉਨ੍ਹਾਂ ਦੀ ਸਲਾਹਕਾਰ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ, 'ਅਸੀਂ ਇਨ੍ਹਾਂ ਦਾ (ਇਵਾਂਕਾ ਟਰੰਪ) ਸੁਆਗਤ ਕਰਨ ਲਈ ਉਤਸੁਕ ਹਾਂ। ਭਾਰਤ ਅਤੇ ਅਮਰੀਕਾ ਵਿਚਕਾਰ ਕਰੀਬੀ ਆਰਥਿਕ ਸਹਿਯੋਗ ਸਾਡੇ ਲੋਕਾਂ ਅਤੇ ਵਿਸ਼ੇਸ਼ ਕਰ ਕੇ ਸਾਡੇ ਯੋਗ ਅਤੇ ਨਵੇਂ ਉਦਯੋਗਪਤੀਆਂ ਨੂੰ ਮਦਦ ਕਰੇਗਾ।'' ਇਸ ਤੋਂ ਪਹਿਲਾਂ ਇਵਾਂਕਾ ਨੇ ਟਵੀਟ ਕੀਤਾ ਸੀ ਕਿ ਉਹ 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਭਾਰਤ ਵਿਚ ਕਈ ਜ਼ਿਰਕਯੋਗ ਉਦਯੋਗਪਤੀਆਂ ਨੂੰ ਮਿਲਣ ਲਈ ਉਤਸ਼ਾਹਿਤ ਹੈ। ਇਹ ਪ੍ਰੋਗਰਾਮ ਜੀ. ਈ. ਐਸ 2017 ਸਿਰਫ 2 ਹਫਤੇ ਦੂਰ ਹੈ।' ਦੱਸਣਯੋਗ ਹੈ ਕਿ ਇਵਾਂਕਾ 28 ਤੋਂ 30 ਨਵੰਬਰ ਦਰਮਿਆਨ ਹੈਦਰਾਬਾਦ ਵਿਚ ਹੋਣ ਵਾਲੇ ਗਲੋਬਲ ਐਂਟਰਪ੍ਰਿਨਰਸ਼ਿਪ ਸੰਮੇਲਨ (ਜੀ. ਈ. ਐਸ) 2017 ਵਿਚ ਭਾਗ ਲਏਗੀ।

ਟਾਪ ਹੈਡਲਾਈਨ

Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Hardeep Nijjar Murder Case: ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ-
ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ- "ਮੈਂ ਮਰਵਾਇਆ, ਮੇਰੇ ਭਰਾਵਾਂ ਨੂੰ ਮਾਰਨ ਵਾਲੇ ਉਸਦੀ ਕੋਠੀ ਵਿੱਚ..."

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
Embed widget