ਪੜਚੋਲ ਕਰੋ

US Election Results: ਅੱਧੀ ਰਾਤ ਨੂੰ ਟਰੰਪ ਨੇ ਕੀਤਾ ਦੇਸ਼ ਨੂੰ ਸੰਬੋਧਨ, ਵੋਟਾਂ ਦੀ ਗਿਣਤੀ 'ਚ ਗੜਬੜ ਦਾ ਖਦਸ਼ਾ, ਸੁਪਰੀਮ ਕੋਰਟ ਜਾਣ ਦੀ ਦਾਅਵਾ

ਆਪਣੀ ਜਿੱਤ ਦਾ ਦਾਅਵਾ ਕਰਦੇ ਹੋਏ ਟਰੰਪ ਨੇ ਕਿਹਾ ਕਿ ਅਸੀਂ ਟੈਕਸਸ, ਜਾਰਜੀਆ, ਨੌਰਥ ਕੈਰੋਲੀਨਾ ਵਿੱਚ ਜਿੱਤੇ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਮਿਸ਼ੀਗਨ ਜਿੱਤ ਰਹੇ ਹਾਂ। ਅਸਧਾਰਨ ਨਤੀਜੇ ਆ ਰਹੇ ਹਨ। ਟਰੰਪ ਨੇ ਕਿਹਾ ਕਿ ਅਸੀਂ ਪੈਨਸਿਲਵੇਨੀਆ ਵੀ ਜਿੱਤ ਰਹੇ ਹਾਂ।

ਨਵੀਂ ਦਿੱਲੀ: ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਜਿੱਤ ਦੇ ਜਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਅੱਧੀ ਰਾਤ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੈਂ ਸਾਫ ਤੌਰ ‘ਤੇ ਕਹਾਂ ਤਾਂ ਅਸੀਂ ਚੋਣ ਜਿੱਤ ਲਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵੋਟਾਂ ਦੀ ਗਿਣਤੀ ਵਿੱਚ ਧਾਂਦਲੀ ਹੋਣ ਦਾ ਦੋਸ਼ ਲਾਇਆ ਤੇ ਪੁੱਛਿਆ ਕਿ ਪੈਨਸਿਲਵੇਨੀਆ ਵਿੱਚ ਅੱਧੀ ਰਾਤ ਨੂੰ ਵੋਟਾਂ ਦੀ ਗਿਣਤੀ ਕਿਉਂ ਕੀਤੀ ਜਾ ਰਹੀ ਹੈ। ਟਰੰਪ ਨੇ ਕਿਹਾ ਕਿ ਉਹ ਇਸ ਬਾਰੇ ਸੁਪਰੀਮ ਕੋਰਟ ਜਾਣਗੇ। ਡੋਨਾਲਡ ਟਰੰਪ ਨੇ ਅਮਰੀਕੀ ਨਾਗਰਿਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਵੱਡੇ ਜਸ਼ਨ ਦੀ ਤਿਆਰੀ ਕਰ ਰਹੇ ਹਾਂ, ਅਸੀਂ ਸਭ ਕੁਝ ਜਿੱਤ ਰਹੇ ਹਾਂ। ਉਨ੍ਹਾਂ ਕਿਹਾ ਕਿ ਚੋਣ ਨਤੀਜਾ ਹੈਰਾਨੀਜਨਕ ਹੋਵੇਗਾ। ਉਮੀਦ ਮੁਤਾਬਕ ਹੀ ਜਿੱਤ ਮਿਲੇਗੀ। US Elections Result: ਜਾਣੋ ਹੁਣ ਤਕ ਟਰੰਪ ਤੇ ਬਾਇਡਨ ਨੇ ਕਿਹੜੇ-ਕਿਹੜੇ ਸੂਬਿਆਂ 'ਚ ਜਿੱਤ ਕੀਤੀ ਦਰਜ ਬਿਡੇਨ 'ਤੇ ਵੋਟਾਂ ਦੀ ਗਿਣਤੀ ਵਿਚ ਧਾਂਦਲੀ ਦਾ ਦੋਸ਼: ਟਰੰਪ ਨੇ ਕਿਹਾ ਕਿ ਅਸੀਂ ਹੁਣ ਰਾਤ ਨੂੰ ਹੋਈ ਗਿਣਤੀ ਲਈ ਸੁਪਰੀਮ ਕੋਰਟ ਜਾਵਾਂਗੇ। ਉਨ੍ਹਾਂ ਨੇ ਸਵਾਲ ਕੀਤਾ ਕਿ ਪੈਨਸਿਲਵੇਨੀਆ ਵਿੱਚ ਰਾਤੋ ਨੂੰ ਵੋਟਾਂ ਕਿਉਂ ਗਿਣੀਆਂ ਜਾ ਰਹੀਆਂ ਹਨ? ਆਪਣੀ ਜਿੱਤ ਦਾ ਦਾਅਵਾ ਕਰਦੇ ਹੋਏ ਟਰੰਪ ਨੇ ਕਿਹਾ ਕਿ ਅਸੀਂ ਟੈਕਸਸ, ਜਾਰਜੀਆ, ਨੌਰਥ ਕੈਰੋਲੀਨਾ ਵਿੱਚ ਜਿੱਤੇ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਮਿਸ਼ੀਗਨ ਜਿੱਤ ਰਹੇ ਹਾਂ। ਅਸਧਾਰਨ ਨਤੀਜੇ ਆ ਰਹੇ ਹਨ। ਟਰੰਪ ਨੇ ਕਿਹਾ ਕਿ ਅਸੀਂ ਪੈਨਸਿਲਵੇਨੀਆ ਵੀ ਜਿੱਤ ਰਹੇ ਹਾਂ। ਡੈਮੋਕ੍ਰੇਟ ਉਮੀਦਵਾਰ ਬਿਡੇਨ 'ਤੇ ਨਿਸ਼ਾਨਾ ਲਗਾਉਂਦੇ ਹੋਏ ਟਰੰਪ ਨੇ ਕਿਹਾ ਕਿ ਉਹ ਹਾਰ ਰਿਹਾ ਹੈ, ਇਸ ਲਈ ਉਹ ਅਦਾਲਤ ਜਾਣ ਦੀ ਤਿਆਰੀ ਕਰ ਰਿਹਾ ਹੈ। ਦੱਸ ਦੇਈਏ ਕਿ ਫਿਲਹਾਲ ਟਰੰਪ ਦੇ ਦੋਸ਼ਾਂ ਤੋਂ ਬਾਅਦ ਪੈਨਸਿਲਵੇਨੀਆ ਵਿੱਚ ਵੋਟਾਂ ਦੀ ਗਿਣਤੀ ਰੋਕ ਦਿੱਤੀ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

ABP Premium

ਵੀਡੀਓਜ਼

Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤAmritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰSarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ

Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Embed widget