ਪੜਚੋਲ ਕਰੋ

ਰੂਸ ਨਾਲ ਭਾਰਤ ਦੀ ਯਾਰੀ ਤੋਂ ਅਮਰੀਕਾ ਔਖਾ, ਸੀਮਤ ਸਹਿਯੋਗ ਦੀ ਚੇਤਾਵਨੀ

ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੀ ਅਧਿਕਾਰੀ ਐਲਿਸ ਜੀ ਵੇਲਜ਼ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਭਾਰਤ ਦੀ ਰੱਖਿਆ ਜ਼ਰੂਰਤਾਂ ਪੂਰੀਆਂ ਕਰਨ ਨੂੰ ਤਿਆਰ ਹੈ ਪਰ ਰੂਸੀ ਐਸ-400 ਸਿਸਟਮ ਇਸ ਵਿੱਚ ਅੜਿੱਕਾ ਬਣ ਰਿਹਾ ਹੈ। ਭਾਰਤ-ਰੂਸ ਕਰਾਰ ਨਾਲ ਅਮਰੀਕਾ ਦਾ ਸਹਿਯੋਗ ਸੀਮਤ ਹੋ ਜਾਏਗਾ।

ਵਾਸ਼ਿੰਗਟਨ: ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੀ ਅਧਿਕਾਰੀ ਐਲਿਸ ਜੀ ਵੇਲਜ਼ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਭਾਰਤ ਦੀ ਰੱਖਿਆ ਜ਼ਰੂਰਤਾਂ ਪੂਰੀਆਂ ਕਰਨ ਨੂੰ ਤਿਆਰ ਹੈ ਪਰ ਰੂਸੀ ਐਸ-400 ਸਿਸਟਮ ਇਸ ਵਿੱਚ ਅੜਿੱਕਾ ਬਣ ਰਿਹਾ ਹੈ। ਭਾਰਤ-ਰੂਸ ਕਰਾਰ ਨਾਲ ਅਮਰੀਕਾ ਦਾ ਸਹਿਯੋਗ ਸੀਮਤ ਹੋ ਜਾਏਗਾ। ਐਲਿਸ ਨੇ ਏਸ਼ੀਆ ਨਾਲ ਜੁੜੀ ਵਿਦੇਸ਼ ਮਾਮਲਿਆਂ ਦੀ ਉਪ ਕਮੇਟੀ ਨੂੰ ਦੱਸਿਆ ਕਿ ਪਿਛਲੇ ਦਸ ਸਾਲਾਂ ਵਿੱਚ ਅਮਰੀਕਾ-ਭਾਰਤ ਵਿਚਾਲੇ 18 ਅਰਬ ਡਾਲਰ (ਲਗਪਗ 1.25 ਲੱਖ ਕਰੋੜ ਰੁਪਏ) ਦੇ ਰੱਖਿਆ ਸਮਝੌਤੇ ਹੋਏ ਹਨ। ਇਸ ਤੋਂ ਪਹਿਲਾਂ ਦੋਵਾਂ ਦੇਸ਼ਾਂ ਵਿਚਾਲੇ ਰੱਖਿਆ ਮਾਮਲਿਆਂ ਵਿੱਚ ਕਾਰੋਬਾਰ ਲਗਪਗ ਜ਼ੀਰੋ ਸੀ। ਦੱਸ ਦੇਈਏ ਡੋਨਲਡ ਟਰੰਪ ਪ੍ਰਸ਼ਾਸਨ ਨੇ ਹਾਲ ਹੀ ਵਿੱਚ ਧਮਕੀ ਦਿੰਦਿਆਂ ਕਿਹਾ ਸੀ ਕਿ ਭਾਰਤ ਦਾ ਰੂਸ ਦੇ ਐਸ-400 ਡੀਲ ਦੇ ਕਰਾਰ ਵਾਲਾ ਫੈਸਲਾ ਅਮਰੀਕਾ ਤੇ ਭਾਰਤ ਦੇ ਰਿਸ਼ਤਿਆਂ 'ਤੇ ਗੰਭੀਰ ਅਸਰ ਪਾਏਗਾ। ਹੁਣ ਐਲਿਸ ਨੇ ਕਿਹਾ ਹੈ ਕਿ ਹਾਲੇ ਵੀ ਭਾਰਤ ਦੇ 70 ਫੀਸਦੀ ਮਿਲਟਰੀ ਹਾਰਡ ਵੇਅਰ ਰੂਸੀ ਹਨ। ਅਜਿਹੇ ਵਿੱਚ ਭਾਰਤ ਨੂੰ ਤੈਅ ਕਰਨਾ ਹੋਏਗਾ ਕਿ ਉਸ ਨੂੰ ਸਿਰਫ ਰੂਸ 'ਤੇ ਹੀ ਨਿਰਭਰ ਰਹਿਣਾ ਹੈ ਜਾਂ ਅਮਰੀਕਾ ਨਾਲ ਦੋਸਤੀ ਅੱਗੇ ਵਧਾਉਣੀ ਹੈ। ਹੁਣ ਭਾਰਤ ਨੂੰ ਆਪਣੀ ਤਰਜੀਹ ਤੈਅ ਕਰਨਾ ਪਏਗੀ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget