ਪੜਚੋਲ ਕਰੋ

US Visa: ਟਰੰਪ ਸਰਕਾਰ ਦਾ ਵੱਡਾ ਫੈਸਲਾ; ਅਮਰੀਕੀ ਵੀਜ਼ਾ ਲਈ ਹੁਣ ਦੇਣੀ ਪਵੇਗੀ 250 ਡਾਲਰ ਇੰਟੀਗ੍ਰਿਟੀ ਫੀਸ

ਟਰੰਪ ਪ੍ਰਸ਼ਾਸਨ ਨੇ ਅਮਰੀਕਾ ਜਾਣ ਵਾਲੇ ਵਿਦੇਸ਼ੀਆਂ ਲਈ ਵੀਜ਼ਾ ਪ੍ਰਕਿਰਿਆ ਹੋਰ ਸਖ਼ਤ ਕਰ ਦਿੱਤੀ ਹੈ। 1 ਅਕਤੂਬਰ 2025 ਤੋਂ ਅਮਰੀਕੀ ਵੀਜ਼ਾ ਲੈਂਦੇ ਸਮੇਂ ਵਿਦੇਸ਼ੀ ਯਾਤਰੀਆਂ ਨੂੰ 250 ਡਾਲਰ (ਲਗਭਗ ₹20,800) ਦਾ ਨਵਾਂ ਸ਼ੁਲਕ ਦੇਣਾ ਪਵੇਗਾ

ਟਰੰਪ ਪ੍ਰਸ਼ਾਸਨ ਨੇ ਅਮਰੀਕਾ ਜਾਣ ਵਾਲੇ ਵਿਦੇਸ਼ੀਆਂ ਲਈ ਵੀਜ਼ਾ ਪ੍ਰਕਿਰਿਆ ਹੋਰ ਸਖ਼ਤ ਕਰ ਦਿੱਤੀ ਹੈ। 1 ਅਕਤੂਬਰ 2025 ਤੋਂ ਅਮਰੀਕੀ ਵੀਜ਼ਾ ਲੈਂਦੇ ਸਮੇਂ ਵਿਦੇਸ਼ੀ ਯਾਤਰੀਆਂ ਨੂੰ 250 ਡਾਲਰ (ਲਗਭਗ ₹20,800) ਦਾ ਨਵਾਂ ਸ਼ੁਲਕ ਦੇਣਾ ਪਵੇਗਾ। ਇਸ ਸ਼ੁਲਕ ਨੂੰ “ਇੰਟੀਗ੍ਰਿਟੀ ਫੀਸ” ਕਿਹਾ ਗਿਆ ਹੈ ਅਤੇ ਇਹ "One Big Beautiful Bill" ਦੇ ਤਹਿਤ ਲਾਗੂ ਕੀਤਾ ਜਾਵੇਗਾ।

ਕਿਹੜੇ ਦੇਸ਼ਾਂ 'ਤੇ ਜ਼ਿਆਦਾ ਅਸਰ ਪਵੇਗਾ?

ਇਹ ਨਵਾਂ ਸ਼ੁਲਕ ਉਹਨਾਂ ਦੇਸ਼ਾਂ 'ਤੇ ਜ਼ਿਆਦਾ ਅਸਰ ਕਰੇਗਾ ਜੋ ਵੀਜ਼ਾ-ਵੇਵਰ ਪ੍ਰੋਗਰਾਮ ਦਾ ਹਿੱਸਾ ਨਹੀਂ ਹਨ, ਜਿਵੇਂ:

ਮੈਕਸੀਕੋ

ਚੀਨ

ਬ੍ਰਾਜ਼ੀਲ

ਹੁਣ ਇਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਵੀਜ਼ਾ ਫੀਸ ਸਮੇਤ ਕੁੱਲ ਲਗਭਗ $442 (₹36,800) ਅਦਾ ਕਰਨੇ ਪੈਣਗੇ।

ਯਾਤਰੀਆਂ ਦੀ ਗਿਣਤੀ ‘ਚ ਕਮੀ
ਅੰਤਰਰਾਸ਼ਟਰੀ ਯਾਤਰਾ ‘ਤੇ ਨਿਗਰਾਨੀ ਕਰਨ ਵਾਲੀਆਂ ਏਜੰਸੀਆਂ ਮੁਤਾਬਕ, ਅਮਰੀਕਾ ਜਾਣ ਵਾਲੇ ਵਿਦੇਸ਼ੀ ਯਾਤਰੀਆਂ ਦੀ ਗਿਣਤੀ ਵਿੱਚ ਪਹਿਲਾਂ ਹੀ ਘਾਟ ਵੇਖਣ ਨੂੰ ਮਿਲ ਰਹੀ ਹੈ।

ਜੁਲਾਈ ਮਹੀਨੇ ਵਿੱਚ ਅਮਰੀਕਾ ਆਏ ਵਿਦੇਸ਼ੀ ਯਾਤਰੀਆਂ ਦੀ ਗਿਣਤੀ ‘ਚ 3.1% ਦੀ ਕਮੀ ਦਰਜ ਕੀਤੀ ਗਈ।

ਅੰਦਾਜ਼ਾ ਹੈ ਕਿ 2025 ਵਿੱਚ ਅੰਤਰਰਾਸ਼ਟਰੀ ਟੂਰਿਜ਼ਮ ਤੋਂ ਹੋਣ ਵਾਲੀ ਕਮਾਈ $169 ਬਿਲੀਅਨ ਡਾਲਰ ਤੱਕ ਘਟ ਜਾਵੇਗੀ, ਜੋ ਕਿ 2024 ਵਿੱਚ $181 ਬਿਲੀਅਨ ਸੀ।


ਅਮਰੀਕਾ ਵਿੱਚ ਹੋਣ ਵਾਲੇ ਵੱਡੇ ਇਵੈਂਟ
ਅਮਰੀਕਾ ਆਉਣ ਵਾਲੇ ਸਮੇਂ ਵਿੱਚ ਕਈ ਵੱਡੇ ਅੰਤਰਰਾਸ਼ਟਰੀ ਪ੍ਰੋਗਰਾਮ ਕਰਾਉਣ ਜਾ ਰਿਹਾ ਹੈ:

America250 ਸਮਾਰੋਹ (ਅਮਰੀਕਾ ਦੀ ਆਜ਼ਾਦੀ ਦੇ 250 ਸਾਲ)

ਓਲੰਪਿਕ ਖੇਡਾਂ

FIFA ਵਰਲਡ ਕੱਪ

ਪਰ ਵਿਸ਼ੇਸ਼ਗਿਆਨਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਸ਼ੁਲਕ ਤੇ ਨਿਯਮਾਂ ਕਾਰਨ ਸੈਲਾਨੀਆਂ ਦੀ ਗਿਣਤੀ ਹੋਰ ਘੱਟ ਸਕਦੀ ਹੈ।
ਗੈਬ ਰਿਜ਼ੀ, ਜੋ ਟ੍ਰੈਵਲ ਕੰਪਨੀ Altour ਦੇ ਪ੍ਰੈਜ਼ੀਡੈਂਟ ਹਨ, ਕਹਿੰਦੇ ਹਨ, “ਜੇ ਅਸੀਂ ਯਾਤਰਾ ਨੂੰ ਹੋਰ ਪੇਚੀਦਾ ਕਰਾਂਗੇ, ਤਾਂ ਇਸਦਾ ਅਸਰ ਯਾਤਰੀਆਂ ਦੀ ਗਿਣਤੀ 'ਤੇ ਜ਼ਰੂਰ ਪਵੇਗਾ।”

ਹੋਰ ਦੇਸ਼ਾਂ ਵੱਲੋਂ ਵੀ ਸਖ਼ਤੀ
ਸਿਰਫ਼ ਅਮਰੀਕਾ ਹੀ ਨਹੀਂ, ਸਗੋਂ ਦੁਨੀਆ ਭਰ ਦੇ ਦੇਸ਼ ਹੁਣ ਟੂਰਿਜ਼ਮ ਨੂੰ ਕੰਟਰੋਲ ਕਰਨ ਲਈ ਨਵੇਂ ਫੀਸ ਤੇ ਕੜੇ ਨਿਯਮ ਲਾਗੂ ਕਰ ਰਹੇ ਹਨ।

ਬਰਤਾਨੀਆ ਨੇ ਹਾਲ ਹੀ ਵਿੱਚ ਨਵਾਂ ETA (Electronic Travel Authorization) ਸਿਸਟਮ ਸ਼ੁਰੂ ਕੀਤਾ ਹੈ। ਇਸ ਅਧੀਨ ਯਾਤਰੀਆਂ ਨੂੰ ਲਗਭਗ $13 (₹1,000) ਅਦਾ ਕਰਕੇ ਆਨਲਾਈਨ ਮਨਜ਼ੂਰੀ ਲੈਣੀ ਪਵੇਗੀ, ਜੋ ਉਨ੍ਹਾਂ ਦੇ ਪਾਸਪੋਰਟ ਨਾਲ ਜੁੜੀ ਹੋਵੇਗੀ।

ਸਟੂਡੈਂਟ ਅਤੇ ਮੀਡੀਆ ਵੀਜ਼ਾ ‘ਤੇ ਵੀ ਨਿਗਰਾਨੀ
ਇਸਦੇ ਨਾਲ ਹੀ ਟਰੰਪ ਸਰਕਾਰ ਨੇ ਇੱਕ ਹੋਰ ਨਿਯਮ ਪ੍ਰਸਤਾਵਿਤ ਕੀਤਾ ਹੈ:

ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਅਮਰੀਕਾ ਵਿੱਚ ਵੱਧ ਤੋਂ ਵੱਧ 4 ਸਾਲ ਰਹਿਣ ਦੀ ਹੀ ਇਜਾਜ਼ਤ ਹੋਵੇਗੀ।

ਕਲਚਰਲ ਐਕਸਚੇਂਜ ਅਤੇ ਮੀਡੀਆ ਵੀਜ਼ਾ ਦੀ ਮਿਆਦ ਵੀ ਸੀਮਿਤ ਕੀਤੀ ਜਾਵੇਗੀ।

ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ "ਵੀਜ਼ਾ ਦਾ ਗਲਤ ਵਰਤੋਂ ਰੋਕਣ" ਅਤੇ ਵਿਦੇਸ਼ੀ ਨਾਗਰਿਕਾਂ ‘ਤੇ ਨਿਗਰਾਨੀ ਵਧਾਉਣ ਲਈ ਚੁੱਕੇ ਜਾ ਰਹੇ ਹਨ।

ਟਾਪ ਹੈਡਲਾਈਨ

TV Anchor Shot: ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Main Market Square Shooting: ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
Embed widget