ਪੜਚੋਲ ਕਰੋ

Trump: ਟਰੰਪ ਸਰਕਾਰ ਦੀ ਵੱਡੀ ਚੇਤਾਵਨੀ! ਗ੍ਰੀਨ ਕਾਰਡ ਲਈ ਅਮਰੀਕੀ ਨਾਗਰਿਕ ਨਾਲ ਕਰਵਾਇਆ ਵਿਆਹ ਤਾਂ ਹੋਵੇਗੀ ਜੇਲ੍ਹ

ਗੈਰਕਾਨੂੰਨੀ ਪ੍ਰਵਾਸੀਆਂ 'ਤੇ ਸ਼ਿਕੰਜਾ ਕੱਸਣ ਲਈ ਟਰੰਪ ਵੱਖ-ਵੱਖ ਤਰੀਕੇ ਅਪਣਾ ਰਹੇ ਹਨ। ਟਰੰਪ ਦਾ ਨਿਸ਼ਾਨ ਉਹ ਪ੍ਰਵਾਸੀ ਵੀ ਹਨ ਜੋ ਗ੍ਰੀਨ ਕਾਰਡ ਪ੍ਰਾਪਤ ਕਰਨ ਲਈ ਧੋਖਾਧੜੀ ਕਰਦੇ ਹੋਏ ਅਮਰੀਕੀ ਨਾਗਰਿਕਾਂ

Green Card: ਗੈਰਕਾਨੂੰਨੀ ਪ੍ਰਵਾਸੀਆਂ 'ਤੇ ਸ਼ਿਕੰਜਾ ਕੱਸਣ ਲਈ ਟਰੰਪ ਵੱਖ-ਵੱਖ ਤਰੀਕੇ ਅਪਣਾ ਰਹੇ ਹਨ। ਟਰੰਪ ਦਾ ਨਿਸ਼ਾਨ ਉਹ ਪ੍ਰਵਾਸੀ ਵੀ ਹਨ ਜੋ ਗ੍ਰੀਨ ਕਾਰਡ ਪ੍ਰਾਪਤ ਕਰਨ ਲਈ ਧੋਖਾਧੜੀ ਕਰਦੇ ਹੋਏ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਦੇ ਹਨ। ਅਮਰੀਕੀ ਨਾਗਰਿਕਤਾ ਅਤੇ ਆਵਰਜਨ ਸੇਵਾ (USCIS) ਨੇ ਇਸਨੂੰ ਫੈਡਰਲ ਜੁਰਮ ਦੱਸਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਦੋਸ਼ੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।

ਏਜੰਸੀ ਨੇ ਕਿਹਾ ਕਿ ਜੋ ਵਿਅਕਤੀ ਜਾਣ ਬੁੱਝ ਕੇ ਇਮੀਗ੍ਰੇਸ਼ਨ ਕਾਨੂੰਨਾਂ ਦੇ ਕਿਸੇ ਵੀ ਪ੍ਰਕਿਰਿਆ ਤੋਂ ਬਚਣ ਲਈ ਵਿਆਹ ਕਰਦਾ ਹੈ, ਉਸ ਨੂੰ ਅਨੁਚੇਤ 1325 (C) ਵਿਆਹ ਧੋਖਾਧੜੀ ਕਾਨੂੰਨ ਅਧੀਨ ਪੰਜ ਸਾਲ ਤਕ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ।

ਵਿਆਹ ਦਾ ਨਾਟਕ ਕਰ ਕੇ ਕਮਾਅ ਰਹੇ ਨੇ ਮੋਟਾ ਪੈਸਾ

ਦੱਸਣਯੋਗ ਹੈ ਕਿ ਅਮਰੀਕਾ ਦੀ ਨਾਗਰਿਕਤਾ ਪ੍ਰਾਪਤ ਕਰਨ ਦਾ ਸਭ ਤੋਂ ਆਸਾਨ ਤਰੀਕਾ ਵਿਆਹ ਮੰਨਿਆ ਜਾਂਦਾ ਹੈ। ਕਈ ਮਾਮਲੇ ਸਾਹਮਣੇ ਆਏ ਹਨ ਜਿੱਥੇ ਵਿਦੇਸ਼ੀ ਨਾਗਰਿਕ ਅਮਰੀਕੀ ਲੜਕੀ ਨਾਲ ਵਿਆਹ ਕਰਕੇ ਨਾਗਰਿਕਤਾ ਲੈਂਦੇ ਹਨ ਅਤੇ ਫਿਰ ਤਲਾਕ ਲੈ ਲੈਂਦੇ ਹਨ। ਦੂਜੇ ਪਾਸੇ, ਕੁਝ ਮਾਮਲਿਆਂ ਵਿੱਚ ਅਮਰੀਕੀ ਨਾਗਰਿਕ ਪੈਸਾ ਲੈ ਕੇ ਵਿਆਹ ਕਰਦੇ ਹਨ ਅਤੇ ਬਾਅਦ ਵਿੱਚ ਤਲਾਕ ਲੈ ਲੈਂਦੇ ਹਨ। ਟਰੰਪ ਪ੍ਰਸ਼ਾਸਨ ਦੇ ਅਨੁਸਾਰ ਹੁਣ ਜੇ ਕੋਈ ਵਿਦੇਸ਼ੀ ਵਿਅਕਤੀ ਐਸਾ ਕਰਦਾ ਹੈ ਤਾਂ ਉਸਨੂੰ ਕਰੋੜਾਂ ਰੁਪਏ ਤੱਕ ਜੁਰਮਾਨਾ ਤੇ ਦੇਸ਼ ਤੋਂ ਨਿਕਾਲੇ ਜਾਣ (ਡਿਪੋਰਟ) ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਏਜੰਸੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਵਿਆਹ ਧੋਖਾਧੜੀ ਜਾਂ ਇਮੀਗ੍ਰੇਸ਼ਨ ਦਾ ਗਲਤ ਫਾਇਦਾ ਚੁੱਕਣ ਵਾਲਿਆਂ ਦੀ ਜਾਣਕਾਰੀ ਸਾਂਝੀ ਕਰੋ।

ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਨੇ ਜਾਰੀ ਕੀਤੀ ਚੇਤਾਵਨੀ

ਇਸਦੇ ਨਾਲ-ਨਾਲ ਅਮਰੀਕੀ ਪ੍ਰਸ਼ਾਸਨ ਨੇ ਅਮਰੀਕਾ ਵਿਚ ਰਹਿ ਰਹੇ ਪਰਵਾਸੀਆਂ (Immigrants) ਲਈ ਇੱਕ ਚੇਤਾਵਨੀ ਜਾਰੀ ਕੀਤੀ ਹੈ, ਜਿਸ ਨੇ ਲੱਖਾਂ-ਕਰੋੜਾਂ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।

ਅਮਰੀਕੀ ਸਰਕਾਰ ਦੇ ਵਿਭਾਗ ਨੇ ਆਪਣੇ ਅਧਿਕਾਰਿਕ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਕੀਤੀ ਹੈ। ਵਿਭਾਗ ਨੇ ਇਸ ਪੋਸਟ ਵਿੱਚ ਲਿਖਿਆ ਹੈ, ‘‘ਵੀਜ਼ਾ ਜਾਰੀ ਹੋਣ ਤੋਂ ਬਾਅਦ ਵੀ ਯੂ.ਐੱਸ. ਵੀਜ਼ਾ ਸਕ੍ਰੀਨਿੰਗ ਬੰਦ ਨਹੀਂ ਹੁੰਦੀ। ਅਸੀਂ ਵੀਜ਼ਾ ਹੋਲਡਰਾਂ ਦੀ ਲਗਾਤਾਰ ਜਾਂਚ ਕਰਦੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਅਮਰੀਕਾ ਦੇ ਸਾਰੇ ਕਾਨੂੰਨਾਂ ਅਤੇ ਇਮੀਗ੍ਰੇਸ਼ਨ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਜੇਕਰ ਕੋਈ ਵੀ ਵੀਜ਼ਾ ਹੋਲਡਰ ਅਮਰੀਕਾ ਦੇ ਕਾਨੂੰਨਾਂ ਅਤੇ ਇਮੀਗ੍ਰੇਸ਼ਨ ਨਿਯਮਾਂ ਦੀ ਪਾਲਣਾ ਨਹੀਂ ਕਰਦਾ, ਤਾਂ ਅਸੀਂ ਉਸਦਾ ਵੀਜ਼ਾ ਰੱਦ ਕਰ ਦਿਆਂਗੇ ਅਤੇ ਉਸਨੂੰ ਡਿਪੋਰਟ ਕਰ ਦਿਆਂਗੇ।’’ ਅਮਰੀਕੀ ਸਰਕਾਰ ਦੇ ਨਵੇਂ ਨਿਰਦੇਸ਼ਾਂ ਅਨੁਸਾਰ, ਜਿਨ੍ਹਾਂ ਲੋਕਾਂ ਨੂੰ ਅਮਰੀਕਾ ਵਿੱਚ ਕੰਮ ਕਰਨ ਅਤੇ ਰਹਿਣ ਲਈ ਵੀਜ਼ਾ ਮਿਲ ਵੀ ਗਿਆ ਹੈ, ਉਹ ਵੀ ਲਗਾਤਾਰ ਅਮਰੀਕੀ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਰਹਿਣਗੇ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget