ਪੜਚੋਲ ਕਰੋ

ਟਰੰਪ ਫਿਰ ਬਣਨਾ ਚਾਹੁੰਦਾ ਭਾਰਤ-ਪਾਕਿ ਦਾ ਵਿਚੋਲਾ

ਟਰੰਪ ਨੇ ਇੱਕ ਵਾਰ ਫੇਰ ਵਿਚੋਲਗੀ ਦੀ ਗੱਲ ਦੁਹਰਾਉਂਦੇ ਹੋਏ ਕਿਹਾ ਕਿ ਜੇਕਰ ਦੋਵੇਂ ਦੱਖਣੀ ਏਸ਼ਿਆਈ ਦੇਸ਼ ਚਾਹੁਣ ਤਾਂ ਅਮਰੀਕਾ ਇਸ ਮਾਮਲੇ ‘ਚ ਵਿਚੋਲਗੀ ਕਰਨ ਲਈ ਤਿਆਰ ਹੈ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਦਾਅਵਾ ਹੈ ਕਿ ਭਾਰਤ ਤੇ ਪਾਕਿਸਤਾਨ ‘ਚ ਜੰਮੂ-ਕਸ਼ਮੀਰ ਦੇ ਮਾਮਲੇ ‘ਚ ਪਿਛਲੇ ਦੋ ਹਫਤਿਆਂ ਤੋਂ ਤਣਾਅ ਘੱਟ ਹੋਇਆ ਹੈ। ਇਸ ਦੇ ਨਾਲ ਹੀ ਟਰੰਪ ਨੇ ਇੱਕ ਵਾਰ ਫੇਰ ਵਿਚੋਲਗੀ ਦੀ ਗੱਲ ਦੁਹਰਾਉਂਦੇ ਹੋਏ ਕਿਹਾ ਕਿ ਜੇਕਰ ਦੋਵੇਂ ਦੱਖਣੀ ਏਸ਼ਿਆਈ ਦੇਸ਼ ਚਾਹੁਣ ਤਾਂ ਅਮਰੀਕਾ ਇਸ ਮਾਮਲੇ ‘ਚ ਵਿਚੋਲਗੀ ਕਰਨ ਲਈ ਤਿਆਰ ਹੈ। ਟਰੰਪ ਦਾ ਇਹ ਬਿਆਨ ਅਜਿਹੇ ਅਜਿਹੇ ਸਮੇਂ ਆਇਆ ਹੈ ਜਦੋਂ ਦੋ ਹਫਤੇ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੀ-7 ਸੰਮੇਲਨ ‘ਚ 26 ਅਗਸਤ ਨੂੰ ਮੁਲਾਕਾਤ ਕੀਤੀ ਸੀ। ਟਰੰਪ ਨੇ ਕਿਹਾ, “ਤੁਸੀਂ ਜਾਣਦੇ ਹੋ ਕਿ ਕਸ਼ਮੀਰ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ‘ਚ ਟਕਰਾਅ ਹੈ। ਮੇਰਾ ਮੰਨਣਾ ਹੈ ਕਿ ਦੋ ਹਫਤੇ ਪਹਿਲਾਂ ਜਿੰਨਾ ਤਣਾਅ ਸੀ, ਉਸ ‘ਚ ਕਾਫੀ ਕਮੀ ਆਈ ਹੈ।” ਟਰੰਪ ਨੇ ਅੱਗੇ ਕਿਹਾ, “ਜੇਕਰ ਉਹ ਚਾਹੁਣ ਤਾਂ ਮੈਂ ਉਨ੍ਹਾਂ ਦੀ ਮਦਦ ਲਈ ਤਿਆਰ ਹਾਂ। ਦੋਵਾਂ ਦੇਸ਼ਾਂ ਨੂੰ ਇਹ ਗੱਲ ਪਤਾ ਹੈ। ਉਹ ਜਾਣਦੇ ਹਨ ਕਿ ਉਨ੍ਹਾਂ ਸਾਹਮਣੇ ਇਹ ਪ੍ਰਸਤਾਵ ਹੈ।” ਇਸ ਤੋਂ ਪਹਿਲਾਂ ਜੁਲਾਈ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ ਦੌਰਾਨ ਟਰੰਪ ਨੇ ਪਹਿਲੀ ਵਾਰ ਕਸ਼ਮੀਰ ਦੇ ਮੁੱਦੇ ‘ਤੇ ਵਿਚੋਲਗੀ ਦੀ ਗੱਲ ਕੀਤੀ ਸੀ। ਇਸ ਨੂੰ ਭਾਰਤ ਨੇ ਖਾਰਜ ਕਰ ਦਿੱਤਾ ਸੀ। ਭਾਰਤ ਸਰਕਾਰ ਨੇ ਬਿਆਨ ਦਿੱਤਾ ਸੀ ਕਿ ਕਸ਼ਮੀਰ ਦੋਪੱਖੀ ਮਾਮਲਾ ਹੈ। ਇਸ ਮਾਮਲੇ ‘ਚ ਕਿਸੇ ਤੀਜੇ ਪੱਖ ਦੀ ਲੋੜ ਨਹੀਂ ਹੈ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget