ਪੜਚੋਲ ਕਰੋ

ਭਾਰਤ ‘ਤੇ ਹਮਲੇ ਤੋਂ ਬਾਅਦ ਚੀਨ ਦਾ ਮਾੜਾ ਸਮਾਂ ਸ਼ੁਰੂ, ਹੁਣ ਟਰੰਪ ਨੇ ਦਿੱਤੀ ਵੱਡੀ ਧਮਕੀ

ਡੋਨਾਲਡ ਟਰੰਪ ਬੁੱਧਵਾਰ ਰਾਤ ਨੂੰ ਵ੍ਹਾਈਟ ਹਾਊਸ ਵਿੱਚ ਮੀਡੀਆ ਨਾਲ ਗੱਲਬਾਤ ਕੀਤੀ। ਵੀਰਵਾਰ ਨੂੰ ਉਨ੍ਵਾਂ ਨੇ ਚੀਨ ਨਾਲ ਸਾਰੇ ਸਬੰਧ ਖਤਮ ਕਰਨ ਦੀ ਧਮਕੀ ਦਿੱਤੀ ਹੈ। ਚੀਨ ਨੇ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਵਾਸ਼ਿੰਗਟਨ: ਅਮਰੀਕਾ (America) ਦੇ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ ਚੀਨ (China) ਨਾਲ ਸਾਰੇ ਵਪਾਰਕ ਸਬੰਧ ਖਤਮ ਕਰਨ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕਾ ਕੋਲ ਪੂਰੀ ਤਰ੍ਹਾਂ ਚੀਨ ਤੋਂ ਵੱਖ ਹੋਣ ਦਾ ਵਿਕਲਪ ਹੈ। ਟਰੰਪ ਨੇ ਇੱਕ ਦਿਨ ਪਹਿਲਾਂ ਇੱਕ ਟਵੀਟ ਵਿੱਚ ਅਮਰੀਕੀ ਵਪਾਰ ਪ੍ਰਤੀਨਿਧੀ ਰੌਬਰਟ ਲਾਈਟਾਈਜ਼ਰ ਵੱਲੋਂ ਦਿੱਤੇ ਉਸ ਬਿਆਨ ਤੋਂ ਇਨਕਾਰ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ "ਦੁਨੀਆ ਦੀਆਂ ਦੋ ਵੱਡੀਆਂ ਅਰਥਵਿਵਸਥਾਵਾਂ ਨੂੰ ਵੱਖ ਕਰਨਾ ਸੰਭਵ ਨਹੀਂ ਹੋਵੇਗਾ।" ਟਰੰਪ ਨੇ ਇੱਕ ਟਵੀਟ ਵਿੱਚ ਕਿਹਾ ਕਿ, “ਇਹ ਅੰਬੈਸਡਰ ਲਾਈਟਾਈਜ਼ਰ ਦੀ ਗਲਤੀ ਨਹੀਂ ਸੀ, ਸ਼ਾਇਦ ਮੈਂ ਆਪਣੇ ਆਪ ਨੂੰ ਸਪੱਸ਼ਟ ਨਹੀਂ ਕੀਤਾ ਸੀ, ਪਰ ਚੀਨ ਤੋਂ ਪੂਰੀ ਤਰ੍ਹਾਂ ਵੱਖ ਹੋਣ ਲਈ ਅਮਰੀਕਾ ਕੋਲ ਵੱਖੋ ਵੱਖਰੀਆਂ ਸਥਿਤੀਆਂ ਵਿੱਚ ਨੀਤੀ ਦੀ ਚੋਣ ਜ਼ਰੂਰ ਹੈ।“
ਟਰੰਪ ਦਾ ਇਹ ਟਵੀਟ ਵਿਦੇਸ਼ ਮੰਤਰੀ ਮਾਈਕ ਪੋਂਪਿਓ ਅਤੇ ਚੀਨੀ ਅਧਿਕਾਰੀ ਯਾਂਗ ਜੀਚੀ ਦਰਮਿਆਨ ਹੋਈ ਬੈਠਕ ਦੇ ਇੱਕ ਦਿਨ ਬਾਅਦ ਉਨ੍ਹਾਂ ਸਵਾਲਾਂ ਦੇ ਵਿਚਕਾਰ ਆਇਆ ਹੈ ਕਿ ਕੀ ਰਾਸ਼ਟਰਾਂ ਦੇ ਵਪਾਰਕ ਸਮਝੌਤਿਆਂ ਦੀ ਰਣਨੀਤੀ ਬਣੀ ਰਹੇਗੀ। ਪੌਂਪੀਓ ਦੇ ਅਨੁਸਾਰ, ਯਾਂਗ ਨੇ ਕਿਹਾ ਕਿ ਚੀਨ ਖੇਤੀ ਖਰੀਦ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ ਜੋ ਟਰੰਪ ਦੇ ਸੌਦੇ ਦਾ ਸਮਰਥਨ ਕਰਨ ਲਈ ਮਹੱਤਵਪੂਰਣ ਸੀ। ਇਸ ਦੌਰਾਨ ਟਰੰਪ ਦੇ ਸਾਬਕਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਨ ਬੋਲਟਨ ਨੇ ਇਸ ਸੌਦੇ 'ਤੇ ਕਿਹਾ ਕਿ ਟਰੰਪ ਨੇ ਚੀਨੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੂਐਸ ਫਰਮਾਂ ਤੋਂ ਵਧੇਰੇ ਉਤਪਾਦ ਖਰੀਦ ਇੱਕ ਵਾਰ ਫਿਰ ਚੋਣ ਜਿੱਤਣ ਵਿਚ ਮਦਦ ਕਰਨ। ਦੋਵਾਂ ਦੇਸ਼ਾਂ ਵਿਚ ਬਹੁਤ ਸਾਰੇ ਮੁੱਦਿਆਂ 'ਤੇ ਤਣਾਅ: ਅਮਰੀਕਾ ਕਈ ਮੁੱਦਿਆਂ 'ਤੇ ਚੀਨ ਤੋਂ ਨਾਰਾਜ਼ ਹੈ। ਟਰੰਪ ਨੇ ਕੋਰੋਨਾਵਾਇਰਸ 'ਤੇ ਨਾ ਸਿਰਫ ਅਮਰੀਕਾ, ਬਲਕਿ ਦੁਨੀਆ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਉਹ ਇਹ ਵੀ ਕਹਿੰਦੇ ਹਨ ਕਿ ਵਾਇਰਸ ਵੁਹਾਨ ਦੀ ਲੈਬ ਤੋਂ ਸ਼ੁਰੂ ਹੋਇਆ ਸੀ। ਅਮਰੀਕਾ, ਦੱਖਣੀ ਚੀਨ ਸਾਗਰ ਵਿਚ ਚੀਨ ਨੂੰ ਰੋਕਣ ਲਈ ਤਿਆਰੀ ਕਰ ਰਿਹਾ ਹੈ। ਤਿੰਨ ਅਮਰੀਕੀ ਜੰਗੀ ਜਹਾਜ਼ ਇੱਥੇ ਸਥਾਪਤ ਹਨ। ਅਮਰੀਕਾ ਨੇ ਭਾਰਤ ਅਤੇ ਚੀਨ ਵਿਚਾਲੇ ਤਾਜ਼ਾ ਫੌਜੀ ਝੜਪਾਂ ਲਈ ਵੀ ਚੀਨ ਨੂੰ ਜ਼ਿੰਮੇਵਾਰ ਠਹਿਰਾਇਆ। ਇਹ ਵੀ ਪੜ੍ਹੋ: ਭਾਰਤ-ਚੀਨ ਸਰਹੱਦੀ ਵਿਵਾਦ ਤੋਂ ਜਾਣੂ ਟਰੰਪ, ਪਰ ਵਿਚੋਲਗੀ ਲਈ ਕੋਈ ਯੋਜਨਾ ਨਹੀਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

ਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲਆਪਣੀ ਮਾਂ ਵਰਗੀ ਜ਼ਮੀਨ ਵੇਚ , ਬਾਹਰ ਜਾਕੇ ਘਰ ਪਾਉਣ ਦਾ ਕੀ ਫਾਇਦਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget