ਪੜਚੋਲ ਕਰੋ

ਟਰੰਪ ਨੇ ਰੌਨ ਸਿੰਘ ਨੂੰ ਐਲਾਨਿਆ ਅਮਰੀਕਾ ਦਾ 'ਨੈਸ਼ਨਲ ਹੀਰੋ'

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨੀਂ ਕੈਲੀਫ਼ੋਰਨੀਆ ਵਿੱਚ ਮਾਰੇ ਗਏ ਭਾਰਤੀ ਮੂਲ ਦੇ ਪੁਲਿਸ ਅਫ਼ਸਰ ਰੋਨਿਲ ਸਿੰਘ ਉਰਫ਼ ਰੌਨ ਨੂੰ ਕੌਮੀ ਹੀਰੋ ਐਲਾਨ ਦਿੱਤਾ ਹੈ। ਰੌਨ ਦੀ ਜਾਨ ਲੈਣ ਪਿੱਛੇ ਕਿਸੇ ਗ਼ੈਰ ਕਾਨੂੰਨੀ ਪ੍ਰਵਾਸੀ ਨੂੰ ਜ਼ਿੰਮੇਵਾਰ ਸਮਝਿਆ ਜਾ ਰਿਹਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਜਾਨਵਰਾਂ ਵਾਂਗ ਕੀਤੇ ਇਸ ਕਤਲ ਨੇ ਹਰ ਅਮਰੀਕੀ ਦਾ ਦਿਲ ਤੋੜਿਆ ਹੈ। 33 ਸਾਲਾ ਰੋਨਿਲ ਸਿੰਘ ਨਿਊਮੈਨ ਪੁਲਿਸ ਵਿਭਾਗ ਵਿੱਚ ਮੁਲਾਜ਼ਮ ਸੀ। ਰੋਨਿਲ ਫਿਜੀ ਦਾ ਰਹਿਣ ਵਾਲਾ ਸੀ ਤੇ ਜੁਲਾਈ 2011 ਵਿੱਚ ਉਹ ਪੁਲਿਸ ਫੋਰਸ ਵਿੱਚ ਭਰਤੀ ਹੋਇਆ ਸੀ। ਰੌਨ ਨੂੰ 26 ਦਸੰਬਰ ਨੂੰ ਕਥਿਤ ਰੂਪ ਵਿੱਚ ਕਿਸੇ ਗ਼ੈਰ ਕਾਨੂੰਨੀ ਪ੍ਰਵਾਸੀ ਨੇ ਟ੍ਰੈਫਿਕ ਸਟਾਪ 'ਤੇ ਗੋਲ਼ੀ ਮਾਰ ਦਿੱਤੀ ਸੀ। ਪੁਲਿਸ ਨੇ ਰੌਨ ਸਿੰਘ ਦੇ ਕਤਲ ਦੇ ਦੋਸ਼ ਵਿੱਚ 33 ਸਾਲਾ ਗ਼ੈਰ ਕਾਨੂੰਨੀ ਪ੍ਰਵਾਸੀ ਨੂੰ ਮੈਕਸਿਕੋ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਸ਼ਨਾਖ਼ਤ ਗੁਸਤਾਵੋ ਪੇਰੇਜ਼ ਵਜੋਂ ਹੋਈ ਹੈ। ਟਰੰਪ ਨੇ ਮਾਰੇ ਗਏ ਪੁਲਿਸ ਅਫ਼ਸਰ ਦੇ ਪਰਿਵਾਰ ਅਤੇ ਦੋਸਤਾਂ ਨਾਲ ਵੀ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਰਾਸ਼ਟਰਪਤੀ ਨੇ ਗੋਲ਼ੀ ਚਲਾ ਅਫ਼ਸਰ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਗ਼ੈਰ ਕਾਨੂੰਨੀ ਏਲੀਅਨ ਕਿਹਾ। ਉਨ੍ਹਾਂ ਕਿਹਾ ਕਿ ਜਦ ਕ੍ਰਿਸਮਿਸ ਮੌਕੇ ਨੌਜਵਾਨ ਪੁਲਿਸ ਅਫ਼ਸਰ ਨੂੰ ਕਿਸੇ ਹਾਲ ਹੀ ਵਿੱਚ ਸਰਹੱਦ ਪਾਰ ਕਰ ਕੇ ਆਏ ਗ਼ੈਰ ਕਾਨੂੰਨੀ ਪ੍ਰਵਾਸੀ ਨੇ ਮਾਰਿਆ ਤਾਂ ਪੂਰੇ ਦੇਸ਼ ਦਾ ਦਿਲ ਦੁਖਿਆ। ਜ਼ਿਕਰਯੋਗ ਹੈ ਕਿ ਰੌਨ ਦੇ ਪਰਿਵਾਰ ਦੀ ਮਦਦ ਲਈ ਲੋਕਾਂ ਨੇ ਵੱਡੇ ਪੱਧਰ 'ਤੇ ਚੰਦਾ ਇਕੱਠਾ ਕੀਤਾ। ਰੌਨ ਨੇ ਪਿੱਛੇ ਜਿਹੇ ਪੂਰਬੀ ਮੋਡੈਸਟੋ ਹੋਮ ਇਲਾਕੇ ਵਿੱਚ ਆਪਣਾ ਘਰ ਲਿਆ ਸੀ ਜਿਸ ਦਾ ਤਕਰੀਬਨ ਤਿੰਨ ਲੱਖ ਡਾਲਰ ਕਰਜ਼ਾ ਬਕਾਇਆ ਸੀ। ਸਥਾਨਕ ਲੋਕਾਂ ਨੇ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ ਤੇ ਕੁਝ ਹੀ ਸਮੇਂ ਵਿੱਚ ਰੌਨ ਦੇ ਪਰਿਵਾਰ ਲਈ ਇਹ ਰਕਮ ਇਕੱਠੀ ਕਰ ਦਿੱਤੀ। ਨਾਲ ਹੀ ਲੋਕਾਂ ਨੇ ਵੱਖਰੇ ਤੌਰ 'ਤੇ 50,000 ਡਾਲਰ ਇਕੱਠੇ ਕੀਤੇ ਜੋ ਰੌਨ ਦੇ ਪੰਜ ਕੁ ਮਹੀਨਿਆਂ ਦੇ ਪੁੱਤਰ ਦੀ ਪੜ੍ਹਾਈ ਲਈ ਵਰਤੇ ਜਾਣਗੇ।

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget