ਪੜਚੋਲ ਕਰੋ

ਅਮਰੀਕਾ 'ਚ 129 ਭਾਰਤੀ ਵਿਦਿਆਰਥੀ ਗ੍ਰਿਫਤਾਰ, ਛੱਡਣਾ ਪਵੇਗਾ ਦੇਸ਼

ਵਾਸ਼ਿੰਗਟਨ: ਜਾਅਲੀ ਯੂਨੀਵਰਸਿਟੀਜ਼ ਦੀ ਮਦਦ ਨਾਲ ਭੁਗਤਾਨ ਕਰੋ ਤੇ ਅਮਰੀਕਾ 'ਚ ਰਹੋ (Pay to Stay) ਸਟਿੰਗ ਆਪ੍ਰੇਸ਼ਨ ਤਹਿਤ ਹਾਲੇ ਤਕ ਗ੍ਰਿਫ਼ਤਾਰ ਕੀਤੇ ਗਏ 130 ਵਿਦਿਆਰਥੀਆਂ ਵਿੱਚ ਸਿਰਫ ਸਿਵਲ ਇੰਮੀਗ੍ਰੇਸ਼ਨ ਦੇ ਇਲਜ਼ਾਮਾਂ ਦਾ ਸਾਹਮਣਾ ਕਰਨਾ ਹੋਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਵਿੱਚੋਂ 129 ਵਿਦਿਆਰਥੀ ਭਾਰਤੀ ਹਨ। ਪ੍ਰਵਾਸ ਤੇ ਕਸਟਮ (ਆਈਸੀਈ) ਬੁਲਾਰੇ ਕਰਿਸਾ ਕੁਟਰੈਲ ਨੇ ਦੱਸਿਆ ਕਿ ਜੋ ਵਿਦਿਆਰਥੀ ਇਸ ਘਪਲੇ ਵਿੱਚ ਇਸ ਦੇ ਵਿੱਦਿਅਕ ਪ੍ਰੋਗਰਾਮ ਨਾ ਹੋਣ ਬਾਰੇ ਜਾਣਕਾਰੀ ਹੋਣ ਦੇ ਬਾਵਜੂਦ ਵੀ ਸ਼ਾਮਲ ਹੋਏ, ਉਨ੍ਹਾਂ ਨੂੰ ਆਪਣੇ ਮੂਲ ਦੇਸ਼ ਵਾਪਸ ਜਾਣਾ ਪਵੇਗਾ। ਆਈਸੀਈ ਸੇਵਾ ਮੁਤਾਬਕ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਵਾਲਿਆਂ ਵਜੋਂ ਕਥਿਤ ਤੌਰ 'ਤੇ ਘੁਟਾਲਾ ਕਰਨ ਵਾਲੇ ਅੱਠ ਲੋਕਾਂ ਨੂੰ ਵੀਜ਼ਾ ਧੋਖਾਧੜੀ ਤੇ ਲਾਭ ਲਈ ਦੂਜੇ ਦੇਸ਼ਾਂ ਵਿੱਚ ਸ਼ਰਨ ਦਿਵਾਉਣ ਦੀ ਸਾਜ਼ਿਸ਼ ਰਚਨ ਦੇ ਅਪਰਾਧਿਕ ਜੁਰਮਾਂ ਤੇ ਪੰਜ ਸਾਲ ਦੀ ਸਜ਼ਾ ਦਾ ਸਾਹਮਣਾ ਕਰਨਾ ਹੋਵੇਗਾ। ਇਸ ਮਾਮਲੇ ਵਿੱਚ ਭਾਰਤੀ ਵਿਦੇਸ਼ ਮੰਤਰਾਲਾ ਦੇ ਅਧਿਕਾਰੀ ਰਵੀਸ਼ ਕੁਮਾਰ ਨੇ ਹਿਰਾਸਤ ਵਿੱਚ ਲਏ ਭਾਰਤੀ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਸੂਚਨਾ ਟਵੀਟ ਕਰ ਦਿੱਤੀ ਹੈ। ਫੈਡਰਲ ਵਕੀਲਾਂ ਮੁਤਾਬਕ ਤਕਰੀਬਨ 600 ਵਿਦਿਆਰਥੀਆਂ ਨੇ ਫਰਜ਼ੀ ਬਣਾਈ ਗਈ ਫਾਰਮਿੰਗਟਨ ਯੂਨੀਵਰਸਿਟੀ ਵਿੱਚ ਦਾਖ਼ਲਾ ਲਿਆ ਸੀ। ਇਹ ਯੂਨੀਵਰਸਿਟੀ ਅਮਰੀਕੀ ਪ੍ਰਵਾਸ ਅਧਿਕਾਰੀਆਂ ਨੇ ਵੀਜ਼ਾ ਮਿਆਦ ਪੁੱਗਣ ਦੇ ਬਾਵਜੂਦ ਦੇਸ਼ ਵਿੱਚ ਰਹਿ ਰਹੇ ਵਿਦੇਸ਼ੀ ਵਿਦਿਆਰਥੀਆਂ ਨੂੰ ਫੜਨ ਲਈ ਬਣਾਇਆ ਸੀ। ਅਧਿਕਾਰੀਆਂ ਨੇ ਇਸ ਨੂੰ ਪੇ ਟੂ ਸਟੇਅ ਘਪਲਾ ਕਰਾਰ ਦਿੱਤਾ ਸੀ, ਜੋ ਵਿਦੇਸ਼ੀ ਵਿਦਿਆਰਥੀਆਂ ਨੂੰ ਬਗ਼ੈਰ ਕਲਾਸਾਂ ਲਗਾਏ ਅਮਰੀਕਾ ਵਿੱਚ ਰਹਿਣ ਦੀ ਖੁੱਲ੍ਹ ਦਿੰਦਾ ਸੀ। ਇਸ ਮਾਮਲੇ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਲਈ ਭਾਰਤੀ ਰਾਜਦੂਤ ਹਰਸ਼ਵਰਧਨ ਸ਼੍ਰਿੰਗਲਾ ਤੇ ਹੋਰ ਸੰਸਥਾਵਾਂ ਕਾਨੂੰਨੀ ਚਾਰਾਜੋਈ ਕਰ ਰਹੀਆਂ ਹਨ।

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget