ਪੜਚੋਲ ਕਰੋ

ਪੁਤਿਨ ਨਾਲ ਮੁਲਾਕਾਤ ਨਹੀਂ ਕਰਨਗੇ ਟਰੰਪ

ਮਾਸਕੋ: ਯੂਕ੍ਰੇਨ ਤੇ ਰੂਸ ਦਰਮਿਆਨ ਹੋਏ ਵਿਵਾਦ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਹੋਣ ਵਾਲੀ ਬੈਠਕ ਰੱਦ ਕਰ ਦਿੱਤੀ ਹੈ। ਟਰੰਪ ਨੇ ਕਿਹਾ ਕਿ ਉਹ ਹਾਲ ਹੀ 'ਚ ਹੋਣ ਵਾਲੇ ਜੀ20 ਸੰਮੇਲਨ 'ਚ ਪੁਤਿਨ ਨਾਲ ਮੁਲਾਕਾਤ ਨਹੀਂ ਕਰਨਗੇ। ਟਰੰਪ ਨੇ ਕਿਹਾ ਕਿ ਰੂਸ ਨੇ ਯੂਕ੍ਰੇਨ ਦੇ ਕਬਜ਼ੇ 'ਚ ਲਏ ਜਹਾਜ਼ ਤੇ ਉਸ ਦੇ ਚਾਲਕਾਂ ਨੂੰ ਅਜੇ ਤਕ ਵਾਪਸ ਨਹੀਂ ਭੇਜਿਆ। ਦਰਅਸਲ, ਐਤਵਾਰ ਕ੍ਰੀਮੀਆਈ ਟਾਪੂ 'ਚ ਰੂਸੀ ਸੈਨਿਕਾਂ ਵੱਲੋਂ ਯੂਕ੍ਰੇਨ ਜਲਸੈਨਾ ਦੇ ਜਹਾਜ਼ਾਂ 'ਤੇ ਫਾਇਰਿੰਗ ਕਰ ਦਿੱਤੀ ਸੀ ਤੇ ਉਨ੍ਹਾਂ ਨੂੰ ਕਬਜ਼ੇ 'ਚ ਲੈ ਲਿਆ ਸੀ। ਉੱਧਰ, ਜਰਮਨ ਚਾਂਸਲਰ ਏਂਜਲਾ ਮਾਰਕੇਲ ਨੇ ਵੀ ਇਸ ਘਟਨਾ ਲਈ ਪੂਰੀ ਤਰ੍ਹਾਂ ਰੂਸ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਨੂੰ ਜੀ-20 ਸੰਮੇਲਨ 'ਚ ਰਾਸ਼ਟਰਪਤੀ ਪੁਤਿਨ ਅੱਗੇ ਉਠਾਉਣਗੇ। ਦਰਅਸਲ ਜੀ-20 ਸੰਮੇਲਨ ਅੱਜ ਤੋਂ ਅਰਜਨਟੀਨਾ 'ਚ ਸ਼ੁਰੂ ਹੋ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Canada On Ebola Virus: ਕੋਰੋਨਾ ਤੋਂ ਬਾਅਦ ਈਬੋਲਾ ਵਾਇਰਸ ਦਾ ਕਹਿਰ, ਕੈਨੇਡਾ 'ਚ ਸਰਹੱਦਾਂ 'ਤੇ ਸਖ਼ਤ ਪਾਬੰਦੀਆਂ; ਇਮੀਗ੍ਰੇਸ਼ਨ ਅਰਜ਼ੀਆਂ 'ਤੇ ਫੈਸਲੇ ਮੁਅੱਤਲ: Ebola 'ਚ ਮੌਤ ਦਰ ਦਾ ਵੱਧ ਖਤਰਾ...
ਕੋਰੋਨਾ ਤੋਂ ਬਾਅਦ ਈਬੋਲਾ ਵਾਇਰਸ ਦਾ ਕਹਿਰ, ਕੈਨੇਡਾ 'ਚ ਸਰਹੱਦਾਂ 'ਤੇ ਸਖ਼ਤ ਪਾਬੰਦੀਆਂ; ਇਮੀਗ੍ਰੇਸ਼ਨ ਅਰਜ਼ੀਆਂ 'ਤੇ ਫੈਸਲੇ ਮੁਅੱਤਲ: Ebola 'ਚ ਮੌਤ ਦਰ ਦਾ ਵੱਧ ਖਤਰਾ...
Mobile Internet Shutdown: ਲੋਕਾਂ 'ਚ ਮੱਚਿਆ ਹਾਹਾਕਾਰ, ਅਚਾਨਕ ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਜਾਣੋ ਕਿਉਂ ਹੋਇਆ ਹੰਗਾਮਾ?
ਲੋਕਾਂ 'ਚ ਮੱਚਿਆ ਹਾਹਾਕਾਰ, ਅਚਾਨਕ ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਜਾਣੋ ਕਿਉਂ ਹੋਇਆ ਹੰਗਾਮਾ?
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 
Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 
Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ
Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
Embed widget