ਪੜਚੋਲ ਕਰੋ

ਰੂਸ ਮਗਰੋਂ ਟਰੰਪ ਨੇ ਚੀਨ ਵੱਲ ਮੋੜੀ ਤੋਪ, ਇਲਜ਼ਾਮਾਂ ਦੀ ਝੜੀ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਲਜ਼ਾਮ ਲਾਇਆ ਹੈ ਕਿ ਰੂਸ ਦੇ ਨਾਲ, ਚੀਨ ਨੇ ਵੀ 2016 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਦਖ਼ਲ ਦਿੱਤਾ। ਪਿਛਲੇ ਮਹੀਨੇ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ, ਟ੍ਰੰਪ ਨੇ ਇਲਜ਼ਾਮ ਲਾਇਆ ਸੀ ਕਿ ਚੀਨ 2018 ਦੀਆਂ ਮੱਧਕਾਲੀ ਚੋਣਾਂ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ ਤੇ ਚੀਨ ਉਨ੍ਹਾਂ ਨੂੰ ਰਾਸ਼ਟਰਪਤੀ ਵਜੋਂ ਨਹੀਂ ਦੇਖਣਾ ਚਾਹੁੰਦਾ। ਉੱਧਰ ਚੀਨ ਨੇ ਇਨ੍ਹਾਂ ਦੋਸ਼ਾਂ ਤੋਂ ਸਾਫ ਇਨਕਾਰ ਕੀਤਾ ਹੈ। ਟਰੰਪ ਨੇ ਪਹਿਲੀ ਵਾਰ ਜਨਤਕ ਤੌਰ 'ਤੇ ਕਿਹਾ ਹੈ ਕਿ ਚੀਨ ਨੇ 2016 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਦਖਲ ਦਿੱਤਾ ਸੀ। ਅਮਰੀਕੀ ਰਾਸ਼ਟਰਪਤੀ ਨੇ ਇੱਕ ਅਮਰੀਕੀ ਟੈਲੀਵਿਜ਼ਨ ਸ਼ੋਅ ਵਿੱਚ ਕਿਹਾ ਹੈ ਕਿ ਰੂਸ ਨੇ ਦਖ਼ਲਅੰਦਾਜ਼ੀ ਕੀਤੀ, ਪਰ ਉਨ੍ਹਾਂ ਦਾ ਮੰਨਣਾ ਹੈ ਕਿ ਚੀਨ ਨੇ ਵੀ ਦਖ਼ਲ ਦਿੱਤਾ ਸੀ। ਵੀਰਵਾਰ ਨੂੰ ਰਿਕਾਰਡ ਕੀਤੀ ਇਸ ਇੰਟਰਵਿਊ ਨੂੰ ਐਤਵਾਰ ਦੀ ਰਾਤ ਨੂੰ ਪ੍ਰਸਾਰਤ ਕੀਤਾ ਗਿਆ। ਟਰੰਪ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਚੀਨ ਨੇ ਵੀ ਦਖਲ ਦਿੱਤਾ ਹੈ। ਉਨ੍ਹਾਂ ਠਹਿਰਾਅ ਦੇ ਕੇ ਕਿਹਾ ਕਿ ਚੀਨ ਇੱਕ ਵੱਡੀ ਸਮੱਸਿਆ ਹੈ। ਇਹ ਵੀ ਕਿਹਾ ਕਿ ਉਹ ਰੂਸ ਵਾਲੇ ਪੱਖ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget