ਪੜਚੋਲ ਕਰੋ

ਮੱਧ ਚੋਣਾਂ ਨੇ ਹਿਲਾਈ ਟਰੰਪ ਦੀ ਕੁਰਸੀ

ਵਾਸ਼ਿੰਗਟਨ: ਅਮਰੀਕਾ 'ਚ ਹੋਈਆਂ ਮੱਧ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਰਾਰਾ ਝਟਕਾ ਲੱਗਾ ਹੈ। ਮੰਗਲਵਾਰ ਨੂੰ ਮੱਧ ਚੋਣਾਂ ਦੇ ਨਤੀਜੇ ਆ ਗਏ ਹਨ ਜਿਸ ਵਿੱਚ ਵਿਰੋਧੀ ਪਾਰਟੀ ਡੈਮੋਕ੍ਰੇਟਸ ਨੂੰ ਹੇਠਲੇ ਸਦਨ 'ਚ ਬਹੁਮਤ ਮਿਲ ਗਿਆ ਹੈ। ਇਨ੍ਹਾਂ ਚੋਣਾਂ ਵਿੱਚ ਕਾਫੀ ਭਾਰਤੀ ਵੀ ਆਪਣੀ ਕਿਸਮਤ ਅਜ਼ਮਾਉਣ ਲਈ ਉੱਤਰੇ ਸਨ, ਪਰ ਹਾਲੇ ਤਕ ਕਿੰਨੇ ਭਾਰਤੀ ਮੂਲ ਦੇ ਅਮਰੀਕੀ ਸਫ਼ਲ ਹੋਏ ਹਨ, ਇਸ ਦੇ ਵੇਰਵੇ ਆਉਣੇ ਬਾਕੀ ਹਨ।
ਇਹ ਵੀ ਪੜ੍ਹੋ: ਅਮਰੀਕੀ ਚੋਣਾਂ 2018: ਵਿਦੇਸ਼ੀਆਂ ਵਿਰੁੱਧ ਭਾਰੀ ਨਫ਼ਰਤ ਦਰਮਿਆਨ 100 ਭਾਰਤੀ ਚੋਣ ਮੈਦਾਨ 'ਚ ਨਿੱਤਰੇ
ਹਾਲਾਂਕਿ, ਟਰੰਪ ਦੀ ਰਿਪਬਲਿਕਨ ਪਾਰਟੀ ਦਾ ਉੱਚ ਸਦਨ ਯਾਨੀ ਕਿ ਸੈਨੇਟ 'ਚ ਦਬਦਬਾ ਬਰਕਰਾਰ ਰਿਹਾ ਹੈ। ਇਨ੍ਹਾਂ ਨਤੀਜਿਆਂ ਨਾਲ ਵਾਸ਼ਿੰਗਟਨ 'ਚ ਸ਼ਕਤੀ ਸੰਤੁਲਨ ਬਦਲ ਜਾਣ ਦੀ ਉਮੀਦ ਹੈ। ਸਾਲ 2016 ਵਿੱਚ ਹੋਈਆਂ ਚੋਣਾਂ 'ਚ ਰਿਪਬਲਿਕਨ ਪਾਰਟੀ ਦਾ ਕਾਂਗਰਸ ਦੇ ਦੋਵਾਂ ਸਦਨਾਂ 'ਚ ਬਹੁਮਤ ਸੀ, ਪਰ ਹੁਣ ਅੱਧ ਮਿਆਦੀ ਚੋਣਾਂ ਦੇ ਨਤੀਜਿਆਂ ਨਾਲ ਰਾਸ਼ਟਰਪਤੀ ਟਰੰਪ ਨੂੰ ਸ਼ਾਸਨ ਚਲਾਉਣ 'ਚ ਹੁਣ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਸਕਦਾ ਹੈ। ਕੀ ਹਨ ਇਹ ਮਿਡ ਟਰਮ ਇਲੈਕਸ਼ਨਜ਼- ਅਮਰੀਕਾ ਦੇ ਦੋ ਸਦਨ ਸੈਨੇਟ ਤੇ ਹਾਊਸ ਆਫ਼ ਰਿਪਰਜ਼ੈਂਟੇਟਿਵਜ਼ ਦੀਆਂ ਚੋਣਾਂ ਅਮਰੀਕੀ ਰਾਸ਼ਟਰਪਤੀ ਦੇ ਚਾਰ ਸਾਲ ਦੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ਤੋਂ ਬਾਅਦ ਕਰਵਾਈਆਂ ਜਾਂਦੀਆਂ ਹਨ। ਇਸ ਵਾਰ ਇਹ ਚੋਣਾਂ 6 ਨਵੰਬਰ ਹੋਈਆਂ ਸਨ ਤੇ ਅਗਲੇ ਦਿਨ ਨਤੀਜੇ ਐਲਾਨੇ ਗਏ। ਹਾਊਸ ਆਫ਼ ਰਿਪਰਜ਼ੈਂਟੇਟਿਵਜ਼ ਦੇ ਸਾਰੇ 435 ਮੈਂਬਰ ਹਰ ਦੋ ਸਾਲ ਲਈ ਚੁਣੇ ਜਾਂਦੇ ਹਨ ਅਤੇ ਨਾਲ ਹੀ ਸੈਨੇਟ ਦੇ ਇੱਕ ਤਿਹਾਈ ਮੈਂਬਰਾਂ ਦੀ ਚੋਣ ਵੀ ਇਨ੍ਹਾਂ ਮੱਧ ਚੋਣਾਂ ਦੌਰਾਨ ਕਰ ਲਈ ਜਾਂਦੀ ਹੈ। ਸੈਨੇਟ ਵਿੱਚ ਬਹੁਮਤ ਲਈ 51 ਸੀਟਾਂ ਅਤੇ ਹਾਊਸ ਆਫ਼ ਰਿਪਰਜ਼ੈਂਟੇਟਿਵਜ਼ ਵਿੱਚ ਬਹੁਮਤ ਸਾਬਤ ਕਰਨ ਲਈ 218 ਸੀਟਾਂ ਚਾਹੀਦੀਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
Embed widget