ਪੜਚੋਲ ਕਰੋ

ਖਾਮੇਨੇਈ ਨੂੰ ਸੱਤਾ ਤੋਂ ਹਟਾਉਣਗੇ ਡੋਨਾਲਡ ਟਰੰਪ, ਦਿੱਤਾ ਵੱਡਾ ਸੰਕੇਤ, ਕਿਹਾ - 'ਮੇਕ ਈਰਾਨ ਗ੍ਰੇਟ ਅਗੇਨ'

ਅਮਰੀਕਾ ਨੇ ਈਰਾਨ ਦੀਆਂ 'ਨਿਊਕਲੀਅਰ' ਠਿਕਾਣਿਆਂ 'ਤੇ ਹਮਲਾ ਕੀਤਾ ਹੈ। ਜਿਸ ਤੋਂ ਬਾਅਦ ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਬਿਆਨ ਦੇ ਦਿੱਤਾ ਹੈ, ਉਨ੍ਹਾਂ ਨੇ ਕਿਹਾ ਹੈ ਕਿ ਈਰਾਨ ਨੂੰ ਮੁੜ Make Iran Great Again...

Iran Israel War: ਅਮਰੀਕਾ ਨੇ ਈਰਾਨ ਦੀਆਂ 'ਨਿਊਕਲੀਅਰ' ਠਿਕਾਣਿਆਂ 'ਤੇ ਹਮਲਾ ਕੀਤਾ ਹੈ। ਇਸ ਹਮਲੇ ਤੋਂ ਕੁਝ ਘੰਟਿਆਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਇਜ਼ਰਾਈਲੀ ਫੌਜ ਦਾ ਅਮਰੀਕਾ ਨਾਲ ਮਿਲ ਕੇ ਕੰਮ ਕਰਨ ਲਈ ਧੰਨਵਾਦ ਕੀਤਾ। ਹੁਣ ਟਰੰਪ ਨੇ ਈਰਾਨ ਵਿੱਚ ਸੱਤਾ ਪਰਿਵਰਤਨ ਨੂੰ ਲੈ ਕੇ ਵੀ ਹੈਰਾਨ ਕਰ ਦੇਣ ਵਾਲਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਖਾਮੇਨੇਈ ਨੂੰ ਸੱਤਾ ਤੋਂ ਹਟਾਉਣ ਦਾ ਸੰਕੇਤ ਦੇ ਦਿੱਤਾ ਹੈ।

ਟਰੰਪ ਨੇ ਕਿਹਾ, “ਸੱਤਾ ਪਰਿਵਰਤਨ (Regime Change) ਸ਼ਬਦ ਦਾ ਇਸਤੇਮਾਲ ਕਰਨਾ ਰਾਜਨੀਤਿਕ ਤੌਰ 'ਤੇ ਠੀਕ ਨਹੀਂ ਸਮਝਿਆ ਜਾਂਦਾ, ਪਰ ਜੇ ਮੌਜੂਦਾ ਈਰਾਨੀ ਹਕੂਮਤ ਈਰਾਨ ਨੂੰ ਦੁਬਾਰਾ ਮਹਾਨ ਬਣਾਉਣ ਵਿੱਚ ਅਸਫਲ ਰਹੇਗੀ, ਤਾਂ ਫਿਰ ਸੱਤਾ ਪਰਿਵਰਤਨ ਕਿਉਂ ਨਹੀਂ ਹੋ ਸਕਦਾ? MIGA (Make Iran Great Again)!”


ਅਮਰੀਕਾ ਨੇ ਈਰਾਨ 'ਤੇ ਕੀਤਾ ਹਮਲਾ

ਇਜ਼ਰਾਈਲ ਅਤੇ ਈਰਾਨ ਦੇ ਵਿਚਕਾਰ ਚੱਲ ਰਹੇ ਜੰਗ ਵਿੱਚ ਹੁਣ ਅਮਰੀਕਾ ਵੀ ਕੁੱਦ ਪਿਆ ਹੈ। ਅਮਰੀਕਾ ਨੇ ਈਰਾਨ 'ਤੇ ਆਪਣੇ B-2 ਬੰਬਵਰ ਵਿਮਾਨ ਰਾਹੀਂ ਹਮਲਾ ਕੀਤਾ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਹਮਲੇ ਤੋਂ ਬਾਅਦ ਆਪਣੀ ਫੌਜ ਦੀ ਸਲਾਹੀਅਤ ਦੀ ਸਰਾਹਨਾ ਕੀਤੀ।

ਅਮਰੀਕਾ ਨੇ ਇਹ ਹਮਲਾ ਈਰਾਨ ਦੇ ਤਿੰਨ ਪਰਮਾਣੂ ਕੇਂਦਰਾਂ — ਫੋਰਦੋ, ਨਤਾਂਜ਼ ਅਤੇ ਇਸਫਹਾਨ — 'ਤੇ ਕੀਤਾ, ਜਿਸ ਦਾ ਮਕਸਦ ਈਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਰੋਕਣਾ ਹੈ।


ਈਰਾਨ ਦੀ ਨਿਊਕਲੀਅਰ ਸਾਈਟ 'ਤੇ ਕੀਤਾ ਗਿਆ ਸੀ ਪਹਿਲਾ ਹਮਲਾ

ਈਰਾਨ ਅਤੇ ਇਜ਼ਰਾਈਲ ਦੇ ਵਿਚਕਾਰ ਇਹ ਟਕਰਾਅ 13 ਜੂਨ ਨੂੰ ਸ਼ੁਰੂ ਹੋਇਆ ਸੀ। ਇਜ਼ਰਾਈਲ ਨੇ ਈਰਾਨ 'ਤੇ ਅਚਾਨਕ ਹਮਲਾ ਕਰ ਦਿੱਤਾ ਸੀ।

ਇਜ਼ਰਾਈਲੀ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਇਹ ਹਮਲਾ ਤਹਿਰਾਨ ਨੂੰ ਨਿਊਕਲੀਅਰ ਹਥਿਆਰ ਹਾਸਲ ਕਰਨ ਤੋਂ ਰੋਕਣ ਲਈ ਕੀਤਾ ਗਿਆ ਸੀ।

ਇਸ ਟਕਰਾਅ ਨੇ ਪੂਰੇ ਖੇਤਰ ਵਿੱਚ ਤਣਾਅ ਵਧਾ ਦਿੱਤਾ ਹੈ, ਜੋ ਪਹਿਲਾਂ ਹੀ ਅਕਤੂਬਰ 2023 ਤੋਂ ਗਾਜਾ ਵਿੱਚ ਚੱਲ ਰਹੇ ਇਜ਼ਰਾਈਲ ਦੇ ਲੰਬੇ ਯੁੱਧ ਕਾਰਨ ਆਪਣੀ ਚਰਮ ਸੀਮਾ 'ਤੇ ਸੀ।


ਦੱਸਣਾ ਜ਼ਰੂਰੀ ਹੈ ਕਿ ਇਜ਼ਰਾਈਲ ਦੇ ਹਮਲੇ ਤੋਂ ਬਾਅਦ ਈਰਾਨ ਨੇ ਵੀ ਜਵਾਬੀ ਕਾਰਵਾਈ ਕੀਤੀ। ਉਸ ਨੇ ਤੇਲ ਅਵੀਵ ਵਿੱਚ ਕਈ ਥਾਵਾਂ 'ਤੇ ਹਮਲੇ ਕੀਤੇ। ਈਰਾਨ ਨੇ ਇਜ਼ਰਾਈਲ ਦੇ ਇੱਕ ਵੱਡੇ ਹਸਪਤਾਲ ਨੂੰ ਵੀ ਨਿਸ਼ਾਨਾ ਬਣਾਇਆ ਸੀ।

ਇਸਦੇ ਬਾਅਦ ਅਮਰੀਕਾ ਵੱਲੋਂ ਕਿਹਾ ਗਿਆ ਸੀ ਕਿ ਉਹ ਜੰਗ 'ਚ ਹਿੱਸਾ ਲਵੇਗਾ ਜਾਂ ਨਹੀਂ — ਇਸ ਬਾਰੇ ਵਿਚਾਰ ਕੀਤਾ ਜਾਵੇਗਾ। ਪਰ ਫਿਰ ਅਮਰੀਕਾ ਨੇ ਅਚਾਨਕ ਈਰਾਨ 'ਤੇ ਹਮਲਾ ਕਰ ਦਿੱਤਾ।

ਟਾਪ ਹੈਡਲਾਈਨ

ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼
Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼
Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?
Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?
Embed widget