ਪੜਚੋਲ ਕਰੋ

ਅਮਰੀਕਾ 'ਚ ਕੌਣ ਮਾਰ ਰਿਹਾ ਬਾਜ਼ੀ? 41 ਰਾਜਾਂ ਦੇ ਆਏ ਚੋਣ ਨਤੀਜੇ, ਸਿਰਫ ਨੌਂ ਰਾਜਾਂ ਦੇ ਬਾਕੀ

ਦੱਸ ਦਈਏ ਕਿ ਹੁਣ ਤਕ ਅਮਰੀਕਾ ਦੇ 41 ਰਾਜਾਂ ਦੇ ਚੋਣ ਨਤੀਜੇ ਆ ਚੁੱਕੇ ਹਨ ਤੇ ਸਿਰਫ 9 ਰਾਜਾਂ ਦੇ ਨਤੀਜੇ ਬਾਕੀ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਪੈਨਸਿਲਵੇਨੀਆ ਤੇ ਜਾਰਜੀਆ ਵਿੱਚ ਮੋਹਰੀ ਚੱਲ ਰਹੇ ਹਨ।

ਵਾਸ਼ਿੰਗਟਨ: ਇੰਨੇ ਲੰਬੇ ਸਮੇਂ ਤੋਂ ਜਿਸ ਦਿਨ ਦਾ ਸਭ ਨੂੰ ਇੰਤਜ਼ਾਰ ਸੀ, ਉਹ ਪਲ ਬਸ ਆਉਣ ਹੀ ਵਾਲਾ ਹੈ। ਜੀ ਹਾਂ, ਅਸੀਂ ਅਮਰੀਕਾ ਦੇ ਰਾਸ਼ਟਰਪਤੀ ਦੀਆਂ ਚੋਣਾਂ ਦੀ ਗੱਲ ਕਰ ਰਹੇ ਹਾਂ, ਜਿਸ ਦੇ ਨਤੀਜੇ ਕਿਸੇ ਵੀ ਸਮੇਂ ਸਾਰੀ ਗੇਮ ਨੂੰ ਪਲਟ ਸਕਦੇ ਹਨ। ਦੱਸ ਦਈਏ ਕਿ ਹੁਣ ਤਕ ਅਮਰੀਕਾ ਦੇ 41 ਰਾਜਾਂ ਦੇ ਚੋਣ ਨਤੀਜੇ ਆ ਚੁੱਕੇ ਹਨ ਤੇ ਸਿਰਫ 9 ਰਾਜਾਂ ਦੇ ਨਤੀਜੇ ਬਾਕੀ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਪੈਨਸਿਲਵੇਨੀਆ ਤੇ ਜਾਰਜੀਆ ਵਿੱਚ ਮੋਹਰੀ ਚੱਲ ਰਹੇ ਹਨ। ਇਸ ਦੇ ਨਾਲ ਹੀ ਟਰੰਪ ਨੇ ਟੈਕਸਾਸ, ਦੱਖਣੀ ਕੈਰੋਲੀਨਾ ਤੇ ਓਕਲਾਹੋਮਾ ਵਿੱਚ ਜਿੱਤ ਹਾਸਲ ਕਰ ਲਈ ਹੈ। ਹਾਲਾਂਕਿ, ਇਸ ਸਮੇਂ ਜੋ ਬਿਡੇਨ ਤੇ ਟਰੰਪ ਵਿਚਕਾਰ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਜੋ ਬਿਡੇਨ ਬਹੁਮਤ ਦੇ ਅੰਕੜੇ ਤੋਂ ਸਿਰਫ 43 ਵੋਟਾਂ ਪਿੱਛੇ ਨਜ਼ਰ ਆ ਰਹੇ ਹਨ। ਉਧਰ, ਟਰੰਪ ਫਲੋਰੀਡਾ ਵਿੱਚ ਜਿੱਤ ਗਏ ਹਨ ਤੇ ਇਹ ਮੰਨਿਆ ਜਾਂਦਾ ਹੈ ਕਿ ਫਲੋਰੀਡਾ ਤੋਂ ਬਗੈਰ ਕੋਈ ਵੀ ਅਮਰੀਕਾ ਦਾ ਰਾਸ਼ਟਰਪਤੀ ਨਹੀਂ ਬਣ ਸਕਦਾ। ਹੁਣ ਇਹ ਦੇਖਣਾ ਖਾਸ ਹੋਵੇਗਾ ਕਿ ਜੋਅ ਬਿਡੇਨ ਫਲੋਰੀਡਾ ਹਾਰਨ ਤੋਂ ਬਾਅਦ ਵੀ ਰਾਸ਼ਟਰਪਤੀ ਦੀ ਕੁਰਸੀ ਹਾਸਲ ਕਰ ਸਕਣਗੇ ਜਾਂ ਨਹੀਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget