ਪੜਚੋਲ ਕਰੋ

ਟਰੰਪ ਨੇ ਭਾਰਤੀ ਇੰਜੀਨੀਅਰ ਦੀ ਵਿਧਵਾ ਨੂੰ ਸੰਸਦ ਦੇ ਇਜਲਾਸ 'ਚ ਆਉਣ ਦਾ ਸੱਦਾ ਦਿੱਤਾ

ਵਾਸ਼ਿੰਗਟਨ  : ਪਿਛਲੇ ਸਾਲ ਨਸਲੀ ਹਮਲੇ ਦੌਰਾਨ ਜਾਣ ਗੁਆਉਣ ਵਾਲੇ ਭਾਰਤੀ ਇੰਜੀਨੀਅਰ ਸ਼੍ਰੀਨਿਵਾਸ ਕੁਚੀਭੋਟਲਾ ਦੀ ਪਤਨੀ ਸੁਨੈਨਾ ਡੁਮਾਲਾ ਨੂੰ ਅਮਰੀਕੀ ਸੰਸਦ ਦੇ ਸਾਂਝੇ ਇਜਲਾਸ ਲਈ ਸੱਦਾ ਦਿੱਤਾ ਗਿਆ ਹੈ। 30 ਜਨਵਰੀ ਨੂੰ ਆਯੋਜਿਤ ਹੋਣ ਵਾਲੇ ਇਸ ਇਜਲਾਸ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਸੰਬੋਧਨ ਕਰਨਗੇ। ਸੰਸਦ ਦੇ ਸਾਂਝੇ ਇਜਲਾਸ 'ਚ ਟਰੰਪ ਦਾ ਇਹ ਪਹਿਲਾ ਸੰਬੋਧਨ ਹੋਵੇਗਾ। ਪਿਛਲੇ ਸਾਲ ਫਰਵਰੀ 'ਚ ਕੰਸਾਸ 'ਚ ਅਮਰੀਕੀ ਜਲ ਸੈਨਾ ਦੇ ਸਾਬਕਾ ਸੈਨਿਕ ਐਡਮ ਪਿਊਰਿੰਟਨ ਨੇ ਸ਼੍ਰੀਨਿਵਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਹਮਲੇ 'ਚ ਸ਼੍ਰੀਨਿਵਾਸ ਦੇ ਦੋਸਤ ਆਲੋਕ ਮਦਸਾਨੀ ਵੀ ਜ਼ਖ਼ਮੀ ਹੋਏ ਸੀ। 32 ਸਾਲਾ ਸੁਨੈਨਾ ਨੇ ਪਤੀ ਦੀ ਮੌਤ ਪਿਛੋਂ ਅਮਰੀਕਾ 'ਚ ਰਹਿਣ ਦਾ ਅਧਿਕਾਰ ਖੋਹ ਲਿਆ ਸੀ ਪਰ ਬਾਅਦ 'ਚ ਉਨ੍ਹਾਂ ਨੂੰ ਅਮਰੀਕਾ 'ਚ ਰਹਿਣ ਦੀ ਆਗਿਆ ਦੇ ਦਿੱਤੀ ਗਈ। ਸੁਨੈਨਾ ਨੂੰ ਅਮਰੀਕਾ 'ਚ ਰਹਿਣ ਦਾ ਅਧਿਕਾਰ ਦਿਵਾਉਣ 'ਚ ਮਦਦ ਕਰਨ ਵਾਲੇ ਐੱਮਪੀ ਕੇਵਿਨ ਯੋਦਰ ਨੇ ਹੀ ਰਾਸ਼ਟਰਪਤੀ ਦੇ ਸਾਲਾਨਾ ਸੰਬੋਧਨ ਦੌਰਾਨ ਸੰਸਦ 'ਚ ਉਨ੍ਹਾਂ ਨੂੰ ਸੱਦਾ ਦਿੱਤਾ ਗਿਆ। ਯੋਦਰ ਨੇ ਕਿਹਾ ਕਿ ਉਹ ਸਸ਼ਕਤ ਮਹਿਲਾ ਹੈ। ਉਨ੍ਹਾਂ ਦੇ ਇਮੀਗ੍ਰੇਸ਼ਨ ਮਾਮਲੇ ਨੂੰ ਲੈ ਕੇ ਮੇਰੇ ਉਤਸ਼ਾਹ ਦਾ ਕਾਰਨ ਭਾਰਤੀ ਭਾਈਚਾਰੇ ਨੂੰ ਇਹ ਸੰਦੇਸ਼ ਦੇਣਾ ਹੈ ਕਿ ਅਸੀਂ ਉਸ ਦੇਸ਼ ਨਾਲ ਪਿਆਰ ਕਰਦੇ ਹਾਂ ਜੋ ਸਭ ਦਾ ਸਵਾਗਤ ਕਰਦਾ ਹੈ। ਆਪਣੇ ਪਤੀ ਦੀ ਪਹਿਲੀ ਬਰਸੀ ਮੌਕੇ ਭਾਰਤ ਆਉਣ ਦੀ ਯੋਜਨਾ ਬਣਾ ਰਹੀ ਸੁਨੈਨਾ ਨੇ ਕਿਹਾ ਉਹ ਦੋੋਸਤਾਂ, ਗੁਆਂਢੀਆਂ ਅਤੇ ਹੋਰ ਲੋਕਾਂ ਤੋਂ ਮਿਲੇ ਸਹਿਯੋਗ ਤੋਂ ਖੁਸ਼ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Embed widget