ਪੜਚੋਲ ਕਰੋ

ਅਮਰੀਕਾ ਦੀ ਇਰਾਨ ਚੇਤਾਵਨੀ, 'ਅੱਗ ਨਾਲ ਨਾ ਖੇਡੋ'

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਇਰਾਨ ਨੂੰ ਯੂਰੇਨੀਅਮ ਦੀ ਸੀਮਾ ਪਾਰ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਆਪਣੇ ਪ੍ਰਮਾਣੂ ਪ੍ਰੋਗਰਾਮ ਤਹਿਤ ਇਸ ਸੀਮਾ ਨੂੰ ਪਾਰ ਕਰਦਾ ਹੈ ਤਾਂ ਉਸ ਨੂੰ ਗੰਭੀਰ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਇਰਾਨ ਨੂੰ ਯੂਰੇਨੀਅਮ ਦੀ ਸੀਮਾ ਪਾਰ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਆਪਣੇ ਪ੍ਰਮਾਣੂ ਪ੍ਰੋਗਰਾਮ ਤਹਿਤ ਇਸ ਸੀਮਾ ਨੂੰ ਪਾਰ ਕਰਦਾ ਹੈ ਤਾਂ ਉਸ ਨੂੰ ਗੰਭੀਰ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ। ਪ੍ਰਮਾਣੂ ਸਮਝੌਤੇ ਦੀ ਉਲੰਘਣਾ ਕਰ ਇਰਾਨ ਅੱਗ ਨਾਲ ਖੇਡ ਰਿਹਾ ਹੈ। ਇਰਾਨ ਨੇ ਕਿਹਾ ਸੀ ਕਿ ਆਪਣਾ ਯੂਰੇਨੀਅਮ ਭੰਡਾਰ ਵਧਾਏਗਾ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅੰਤਰਰਾਸ਼ਟਰੀ ਪ੍ਰਮਾਣੂ ਊਰਜਾ ਏਜੰਸੀ ਦੇ ਡਾਇਰੈਕਟਰ ਯੁਕੀਆ ਅਮਾਨੋ ਨੇ ਇਰਾਨ ਦੇ 300 ਕਿਲੋ ਯੂਰੇਨੀਅਮ ਦੀ ਸੀਮਾ ਦੀ ਪੁਸ਼ਟੀ ਕੀਤੀ ਸੀ। ਇਸ ਤੋਂ ਪਹਿਲਾਂ ਵੀ ਵ੍ਹਾਈਟ ਹਾਉਸ ਨੇ ਕਿਹਾ ਸੀ ਕਿ ਜਦੋਂ ਤਕ ਇਰਾਨ ਪ੍ਰਮਾਣੂ ਸਮਝੌਤੇ ਦੀ ਉਲੰਘਣਾ ਕਰੇਗਾ ਤਾਂ ਅਮਰੀਕਾ ਦਬਾਅ ਬਣਾਉਂਦਾ ਰਹੇਗਾ। ਯੂਐਨ ਨੇ ਇਰਾਨ ਨੂੰ ਸਮਝੌਤੇ ਤਹਿਤ ਆਪਣੇ ਵਾਅਦੇ ‘ਤੇ ਕਾਇਮ ਰਹਿਣ ਦੀ ਸਲਾਹ ਦਿੱਤੀ ਹੈ। ਇਸ ਲਈ ਅਮਰੀਕੀ ਰਾਸ਼ਟਰਪਤੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨਿਉਲ ਮੈਕ੍ਰੋਂ ਨਾਲ ਗੱਲਬਾਤ ਕੀਤੀ। ਇਜਰਾਇਲ ਨੇ ਵੀ ਅਮਰੀਕਾ ਨੂੰ ਇਰਾਨ ‘ਤੇ ਪਾਬੰਦੀ ਲਾਉਣ ਨੂੰ ਕਿਹਾ ਹੈ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget