ਪੜਚੋਲ ਕਰੋ

ਟਰੰਪ ਨੇ ਲਾਏ ਬਿਡੇਨ 'ਤੇ ਵੱਡੇ ਇਲਜ਼ਾਮ, ਕਿਹਾ-ਮੀਡੀਆ ਨੇ ਬਿਡੇਨ ਖਿਲਾਫ ਭ੍ਰਿਸ਼ਟਾਚਾਰ ਦੇ ਕੇਸ ਲੁਕਾਏ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੀਡੀਆ ਅਤੇ ਵੱਡੀਆਂ ਕੰਪਨੀਆਂ 'ਤੇ ਜੋ ਬਿਡੇਨ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲੁਕਾਉਣ ਦਾ ਇਲਜ਼ਾਮ ਲਾਇਆ ਹੈ।

ਮਿਲਵੌਕੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੁੱਖਧਾਰਾ ਮੀਡੀਆ ਅਤੇ ਵੱਡੀਆਂ ਟੈਕਨਾਲੌਜੀ ਕੰਪਨੀਆਂ 'ਤੇ ਉਨ੍ਹਾਂ ਦੇ ਡੈਮੋਕਰੇਟਿਕ ਵਿਰੋਧੀ ਜੋਅ ਬਿਡੇਨ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੁਕਾਉਣ ਦਾ ਇਲਜ਼ਾਮ ਲਗਾਇਆ ਹੈ। ਚੋਣ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਟਰੰਪ ਨੇ ਵ੍ਹਾਈਟ ਹਾਸ ਵਿਖੇ ਪੱਤਰਕਾਰਾਂ ਨੂੰ ਕਿਹਾ, “ਜੋ ਅਸੀਂ ਅੱਜ ਵੇਖ ਰਹੇ ਹਾਂ ਉਹ ਪਹਿਲਾਂ ਕਦੇ ਨਹੀਂ ਹੋਇਆ ਸੀ। ਮੈਨੂੰ ਲਗਦਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਮਾਂ ਹੈ ਅਤੇ ਮੀਡੀਆ ਅਤੇ ਵੱਡੀਆਂ ਟੇਕ (ਕੰਪਨੀਆਂ) ਲਈ ਇਹ ਬੇਹੱਦ ਦੁਖਦਾਈ ਯੁੱਗ ਮੰਨਿਆ ਜਾਵੇਗਾ" ਜੋਅ ਬਿਡੇਨ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਘਬਰਾਇਆ ਦੱਸਿਆ ਗਿਆ ਹੈ: ਉਨ੍ਹਾਂ ਨੇ ਕਿਹਾ, "ਮੈਨੂੰ ਲੱਗਦਾ ਹੈ ਕਿ ਇਨ੍ਹਾਂ ਕੰਪਨੀਆਂ ਦੇ ਨਾਲ ਕੀ ਹੋ ਰਿਹਾ ਹੈ, ਮੇਰੇ ਖਿਆਲ ਵਿਚ ਉਨ੍ਹਾਂ ਨੇ ਆਪਣੇ ਆਪ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ ਕਿਉਂਕਿ ਉਨ੍ਹਾਂ ਨੇ ਆਪਣੇ ਆਪ ਨੂੰ ਬਹੁਤ ਸੀਮਤ ਕਰ ਲਿਆ ਹੈ। ਤੁਹਾਨੂੰ ਪਤਾ ਹੈ, ਜਦੋਂ ਉਹ ਭ੍ਰਿਸ਼ਟਾਚਾਰ ਨਹੀਂ ਦਿਖਾਉਣਾ ਚਾਹੁੰਦੇ, ਜਿਵੇਂ ਕਿ ਬਿਡੇਨ ਦੇ ਮਾਮਲੇ ਵਿਚ। ਉਹ ਪੂਰੀ ਤਰ੍ਹਾਂ ਭ੍ਰਿਸ਼ਟ ਹੈ ਅਤੇ ਹਰ ਕੋਈ ਜਾਣਦਾ ਹੈ।” ਅਮਰੀਕਾ ਵਿਚ ਤਿੰਨ ਨਵੰਬਰ ਨੂੰ ਚੋਣਾਂ: ਰਾਸ਼ਟਰਪਤੀ ਨੇ ਕਿਹਾ, "ਉਨ੍ਹਾਂ ਨੂੰ ਪਤਾ ਹੈ ਕਿ ਮੇਰੀ ਤਾਲੁਖ਼ ਕਿੱਥੋਂ ਹੈ। ਇਹ ਕਾਫ਼ੀ ਪੱਖਪਾਤੀ ਹੈ। ਕਿਸੇ ਨੇ ਵੀ ਇਹ ਕਦੇ ਨਹੀਂ ਵੇਖਿਆ। ਇਹ ਪ੍ਰੈਸ ਦੀ ਆਜ਼ਾਦੀ ਨਹੀਂ ਹੈ, ਮੇਰਾ ਮਤਲਬ ਇਹ ਕਹਿਣਾ ਹੈ ਕਿ ਇਹ ਇਸਦੇ ਉਲਟ ਹੈ। ਬੇਸ਼ੱਕ ਮੀਡੀਆ ਵੀ ਇਸ ਵਿੱਚ ਸ਼ਾਮਲ ਹੈ।" ਅਮਰੀਕਾ ਵਿਚ ਰਾਸ਼ਟਰਪਤੀ ਦੀਆਂ ਚੋਣਾਂ 3 ਨਵੰਬਰ ਨੂੰ ਹੋਣੀਆਂ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget