ਪੜਚੋਲ ਕਰੋ

ਗੈਰਕਾਨੂੰਨੀ ਪਰਵਾਸੀਆਂ ਨੂੰ ਟਰੰਪ ਕਰਨਗੇ USA ਤੋਂ ਬਾਹਰ

ਵਾਸ਼ਿੰਗਟਨ : ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿਣ ਵਾਲੇ ਲੋਕਾਂ ਦੇ ਦਿਨ ਹੁਣ ਪੂਰੇ ਹੋ ਚੁੱਕੇ ਹਨ। ਪਰਵਾਸੀਆਂ ਵਿਰੁੱਧ ਆਪਣੀਆਂ ਸਖ਼ਤ ਨੀਤੀਆਂ ਲਈ ਜਾਣੇ ਜਾਂਦੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਖਿਆ ਕਿ ਉਹ ਤੀਹ ਲੱਖ ਗੈਰਕਾਨੂੰਨੀ ਪਰਵਾਸੀਆਂ ਨੂੰ ਜਲਦੀ ਦੇਸ਼ ਤੋਂ ਬਾਹਰ ਦਾ ਰਸਤਾ ਦਿਖਾਏਗਾ। ਟਰੰਪ ਦੇ ਇਸ ਫੈਸਲੇ ਨਾਲ ਨਿਸਚਿਤ ਤੌਰ ਉਤੇ ਭਾਰਤੀ ਵੀ ਵੱਡੀ ਗਿਣਤੀ ਵਿੱਚ ਪ੍ਰਭਾਵਿਤ ਹੋਣਗੇ। ਟਰੰਪ ਨੇ ਸੀਬੀਐੱਸ ਨਿਊਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਪਰਾਧੀ ਪ੍ਰਵਿਰਤੀ ਵਾਲੇ ਪਰਵਾਸੀਆਂ ਨੂੰ ਤਾਂ ਉਹ ਅਹੁਦਾ ਸੰਭਾਲਦਿਆਂ ਸਾਰ ਹੀ ਤੁਰੰਤ ਅਮਰੀਕਾ ਵਿੱਚੋਂ ਬਾਹਰ ਕੱਢ ਦੇਣਗੇ। ਅਮਰੀਕਾ ਵਿੱਚ ਇੱਕ ਕਰੋੜ ਦਸ ਲੱਖ ਦੇ ਕਰੀਬ ਕਾਨੂੰਨੀ ਤੋਂ ਮਾਨਤਾ ਪ੍ਰਾਪਤ ਪਰਵਾਸੀ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਭਾਰਤੀ ਮੂਲ ਦੇ ਵੀ ਹਨ। ਇਸੇ ਦੌਰਾਨ ਡੈਮੋਕਰੈਟਿਕ ਸੈਨੇਟਰ ਬਰਨੀ ਸੈਂਡਰਜ਼ ਨੇ ਕਿਹਾ ਹੈ ਕਿ ਜੇ ਉਹ ਹਿਲੇਰੀ ਕਲਿੰਟਨ ਦੀ ਥਾਂ ਡੈਮੋਕਰੈਟਿਕ ਪਾਰਟੀ ਦਾ ਰਾਸ਼ਟਰਪਤੀ ਲਈ ਉਮੀਦਵਾਰ ਹੁੰਦਾ ਤਾਂ ਉਹ ਡੋਨਲਡ ਟਰੰਪ ਨੂੰ ਵੱਡੇ ਫਰਕ ਨਾਲ ਹਰਾਉਣ ਵਿੱਚ ਕਾਮਯਾਬ ਹੁੰਦਾ। ਬਰਨੀ ਡੈਮੋਕਰੈਟਿਕ ਪਾਰਟੀ ਦੇ ਵਿੱਚ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਨਾਮਜ਼ਦ ਕਰਨ ਮੌਕੇ ਪਈਆਂ ਵੋਟਾਂ ਵਿੱਚ ਹਾਰ ਗਿਆ ਸੀ। ਅਮਰੀਕਾ ਵਿੱਚ ਰਾਸ਼ਟਰਪਤੀ ਦੀ ਚੋਣ ਲਈ ਪਈਆਂ ਵੋਟਾਂ ਤੋਂ ਦੋ ਦਿਨ ਪਹਿਲਾਂ 1600 ਵੋਟਰਾਂ ਉੱਤੇ ਕਰਵਾਏ ਸਰਵੇ ਵਿੱਚ ਇਹ ਰੁਝਾਨ ਸਾਹਮਣੇ ਆਇਆ ਕਿ 75 ਸਾਲਾ ਸੈਨੇਟਰ 56 ਫੀਸਦੀ ਵੋਟਾਂ ਹਾਸਲ ਕਰ ਸਕਦਾ ਸੀ।

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget