ਪੜਚੋਲ ਕਰੋ

ਅਮਰੀਕੀ ਰਾਸ਼ਟਰਪਤੀ ਟਰੰਪ ਦਾ ਭਾਰਤ ਨੂੰ ਵੱਡਾ ਝਟਕਾ

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਨੂੰ ਆਰਥਿਕ ਪੱਧਰ ‘ਤੇ ਵੱਡਾ ਝਟਕਾ ਦੇ ਸਕਦੇ ਹਨ। ਟਰੰਪ ਨੇ ਅਮਰੀਕੀ ਕਾਂਗਰਸ (ਸੰਸਦ) ਨੂੰ ਭਾਰਤ ਨਾਲ ਜੀਐਸਪੀ ਖ਼ਤਮ ਕਰਨ ਦੇ ਫੈਸਲੇ ਤੋਂ ਜਾਣੂ ਕਰਵਾਇਆ ਹੈ। ਜੀਐਸਪੀ ਖ਼ਤਮ ਹੋਣ ਨਾਲ ਅਮਰੀਕਾ ‘ਚ ਭਾਰਤੀ ਸਾਮਾਨ ‘ਤੇ ਮਿਲਣ ਵਾਲੀ ਛੂਟ ਬੰਦ ਹੋ ਜਾਵੇਗੀ। ਇਸ ਕਰਕੇ ਅਮਰੀਕੀ ਬਾਜ਼ਾਰ ‘ਚ ਭਾਰਤੀ ਸਾਮਾਨ ਮਹਿੰਗਾ ਹੋ ਜਾਵੇਗਾ। ਜੀਐਸਪੀ ਇੱਕ ਤਰ੍ਹਾਂ ਦੀ ਕਾਰੋਬਾਰੀ ਸਬੰਧਾਂ ਨੂੰ ਮਜ਼ਬੂਤ ਕਰਨ ਵਾਲੀ ਯੋਜਨਾ ਹੈ। ਟਰੰਪ ਨੇ ਕਿਹਾ ਕਿ ਭਾਰਤ ਨਾਲ ਵਪਾਰ ‘ਚ 5.6 ਬਿਲੀਅਨ ਯੂਐਸ ਡਾਲਰ ਦੇ ਦਰਾਮਦ ‘ਤੇ ਟੈਰਿਫ ਫਰੀ ਸੁਵਿਧਾ ਖ਼ਤਮ ਕਰਨਾ ਚਾਹੁੰਦਾ ਹੈ। 1970 ‘ਚ ਬਣੀ ਜੀਐਸਪੀ ਯੋਜਨਾ ਤਹਿਤ ਇਸ ਦਾ ਲਾਭ ਹਾਸਲ ਕਰਨ ਵਾਲਾ ਭਾਰਤ ਦੇਸ਼ ਦਾ ਸਭ ਤੋਂ ਵੱਡਾ ਦੇਸ਼ ਹੈ। ਟਰੰਪ ਨੇ ਕਿਹਾ, “ਵਿਕਸਿਤ ਦੇਸ਼ ਦੇ ਅਧਾਰ ‘ਤੇ ਭਾਰਤ ਨੂੰ ਹਾਸਲ ਜੀਐਸਪੀ ਸੁਵਿਧਾ ਨੂੰ ਖ਼ਤਮ ਕਰਨ ਦੀ ਸੂਚਨਾ ਦੇ ਰਿਹਾ ਹਾਂ। ਮੈਂ ਇਹ ਕਦਮ ਇਸ ਲਈ ਚੁੱਕ ਰਿਹਾ ਹਾਂ ਕਿਉਂਕਿ ਅਮਰੀਕਾ ਤੇ ਭਾਰਤ ‘ਚ ਮਜ਼ਬੂਤ ਸਬੰਧਾਂ ਦੇ ਬਾਵਜੂਦ ਭਾਰਤ ਨੇ ਅਮਰੀਕਾ ਨੂੰ ਇਹ ਯਕੀਨ ਨਹੀਂ ਦਿੱਤਾ ਕਿ ਉਹ ਆਪਣੇ ਬਾਜ਼ਾਰ ‘ਚ ਉਸ ਨੂੰ ਸਹੀ ਥਾਂ ਪ੍ਰਦਾਨ ਕਰੇਗਾ।” ਟਰੰਪ ਨੇ ਹਾਰਲੇ-ਡੇਵਿਡਸਨ ਮੋਟਰਸਾਈਕਲ ਦਾ ਉਦਹਾਰਨ ਦਿੰਦੇ ਹੋਏ ਕਿਹਾ ਕਿ ਜਦੋਂ ਅਸੀਂ ਭਾਰਤ ਨੂੰ ਮੋਟਰਸਾਈਕਲ ਦਿੰਦੇ ਹਾਂ ਤਾਂ ਉਸ ‘ਚ 100 ਫੀਸਦ ਟੈਕਸ ਦਿੰਦੇ ਹਾਂ ਤੇ ਜਦੋਂ ਭਾਰਤ ਮੋਟਰਸਾਈਕਲ ਭੇਜਦਾ ਹੈ ਤਾਂ ਅਸੀਂ ਉਸ ਨੂੰ 100 ਫੀਸਦ ਟੈਕਸ ਦਿੰਦੇ ਹਾਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Embed widget