ਪੜਚੋਲ ਕਰੋ

US ਤੋਂ ਰਾਹਤ ਦੀ ਖਬਰ! ਭਾਰਤ ਸਮੇਤ ਸਾਰੇ ਦੇਸ਼ਾਂ 'ਤੋਂ ਹੱਟਿਆ ਟੈਰਿਫ ਦਾ ਖ਼ਤਰਾ, ਟਰੰਪ ਵਲੋਂ ਨਵੀਂ ਮਿਤੀ ਦਾ ਐਲਾਨ

ਅਮਰੀਕੀ ਤੋਂ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਪਰ ਇਹ ਰਾਹਤ ਹੈ ਤਾਂ ਕੁੱਝ ਦਿਨਾਂ ਦੀ ਪਰ ਦੇਖਣ ਹੋਏਗਾ ਕਿਵੇਂ ਭਾਰਤ ਸਰਕਾਰ ਟੈਰਿਫ ਨੂੰ ਲੈ ਕੇ ਅਮਰੀਕਾ ਦੀ ਸਰਕਾਰ ਦੇ ਨਾਲ ਮਿਲਕੇ ਇਸ ਨੂੰ ਹਲ ਕਰ ਪਾਉਂਦੀ ਹੈ ਜਾਂ ਨਹੀਂ?

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 30 ਜੁਲਾਈ ਨੂੰ ਭਾਰਤ 'ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ, ਜੋ ਕਿ 1 ਅਗਸਤ ਤੋਂ ਲਾਗੂ ਹੋਣਾ ਸੀ। ਪਰ ਹੁਣ ਭਾਰਤ ਨੂੰ ਇੱਕ ਹਫ਼ਤੇ ਦੀ ਮਿਆਦ ਮਿਲ ਗਈ ਹੈ। ਭਾਰਤ ਦੇ ਨਾਲ-ਨਾਲ ਹੋਰ 70 ਤੋਂ ਵੱਧ ਦੇਸ਼ਾਂ ਨੂੰ ਵੀ ਰਾਹਤ ਮਿਲੀ ਹੈ। ਵ੍ਹਾਈਟ ਹਾਊਸ ਵੱਲੋਂ ਦੱਸਿਆ ਗਿਆ ਹੈ ਕਿ ਹੁਣ ਇਹ ਨਵਾਂ ਟੈਰਿਫ 7 ਅਗਸਤ 2025 ਤੋਂ ਲਾਗੂ ਹੋਵੇਗਾ।

ਟਰੰਪ ਨੇ ਭਾਰਤ 'ਤੇ 25%, ਪਾਕਿਸਤਾਨ 'ਤੇ 19%, ਬੰਗਲਾਦੇਸ਼ 'ਤੇ 20% ਅਤੇ ਅਫਗਾਨਿਸਤਾਨ 'ਤੇ 15% ਟੈਰਿਫ ਲਗਾਇਆ ਸੀ। ਕਈ ਹੋਰ ਦੇਸ਼ ਵੀ ਟੈਰਿਫ ਲਿਸਟ 'ਚ ਸ਼ਾਮਲ ਹਨ। ਟਰੰਪ ਨੇ ਕਿਹਾ ਕਿ ਨਵੇਂ ਟੈਰਿਫ ਨਾਲ ਅਮਰੀਕਾ ਦੀ ਅਰਥਵਿਵਸਥਾ ਮਜ਼ਬੂਤ ਹੋਏਗੀ ਅਤੇ ਵਪਾਰ ਸੰਤੁਲਨ ਬਣੇਗਾ।

ਅਮਰੀਕਾ ਭਾਰਤ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ

ਭਾਰਤ 'ਤੇ ਟੈਰਿਫ ਲਗਾਉਣ ਦਾ ਮੁੱਖ ਕਾਰਣ ਇਹ ਹੈ ਕਿ ਅਮਰੀਕਾ ਵਧੇਰੇ ਦਬਾਅ ਪਾ ਸਕੇ। ਫਿਲਹਾਲ ਭਾਰਤ ਅਤੇ ਅਮਰੀਕਾ ਦਰਮਿਆਨ ਵਪਾਰਕ ਸਮਝੌਤਾ ਅਜੇ ਤੈਅ ਨਹੀਂ ਹੋਇਆ। ਦੋਹਾਂ ਦੇਸ਼ਾਂ ਵਿਚਕਾਰ ਕਈ ਵਾਰ ਗੱਲਬਾਤ ਹੋ ਚੁੱਕੀ ਹੈ। ਦੱਖਣੀ ਅਤੇ ਮੱਧ ਏਸ਼ੀਆਈ ਮਾਮਲਿਆਂ ਦੀ ਸਾਬਕਾ ਸਹਾਇਕ ਵਿਦੇਸ਼ ਮੰਤਰੀ ਨਿਸ਼ਾ ਬਿਸਵਾਲ ਨੇ ਵੀ ਕਿਹਾ ਸੀ ਕਿ ਅਮਰੀਕਾ ਵੱਲੋਂ ਟੈਰਿਫ ਲਗਾਉਣਾ ਕੇਵਲ ਇਕ ਰਣਨੀਤਕ ਕਦਮ ਹੈ। ਉਹ ਭਾਰਤ ਉੱਤੇ ਦਬਾਅ ਬਣਾਉਣਾ ਚਾਹੁੰਦਾ ਹੈ।

ਭਾਰਤ ਅਤੇ ਅਮਰੀਕਾ ਦਰਮਿਆਨ ਟਰੇਡ ਡੀਲ ਕਿਥੇ ਅਟਕੀ ਹੋਈ ਹੈ?

ਅਮਰੀਕਾ ਚਾਹੁੰਦਾ ਹੈ ਕਿ ਭਾਰਤ ਜਲਦੀ ਹੀ ਖੇਤੀਬਾੜੀ ਅਤੇ ਡੇਅਰੀ ਸੈਕਟਰ ਨੂੰ ਲੈ ਕੇ ਸਮਝੌਤਾ ਕਰ ਲਵੇ, ਪਰ ਭਾਰਤ ਇਸ ਲਈ ਤਿਆਰ ਨਹੀਂ। ਭਾਰਤ ਦਾ ਕਹਿਣਾ ਹੈ ਕਿ ਉਹ ਆਪਣਾ ਖੇਤੀਬਾੜੀ ਅਤੇ ਡੇਅਰੀ ਖੇਤਰ ਅਮਰੀਕਾ ਲਈ ਨਹੀਂ ਖੋਲ੍ਹ ਸਕਦਾ। ਅਮਰੀਕਾ ਚਾਹੁੰਦਾ ਹੈ ਕਿ ਉਹ ਆਪਣਾ ਨਾਨ-ਵੈਜ ਦੁੱਧ ਭਾਰਤ ਭੇਜੇ, ਪਰ ਭਾਰਤ ਇਸ ਗੱਲ 'ਤੇ ਰਾਜੀ ਨਹੀਂ ਕਿਉਂਕਿ ਅਮਰੀਕਾ ਵਿੱਚ ਪਸ਼ੂਆਂ ਨੂੰ ਚਾਰੇ ਨਾਲ ਨਾਲ ਸੁਅਰਾਂ ਅਤੇ ਹੋਰ ਜਾਨਵਰਾਂ ਦੀ ਚਰਬੀ ਵੀ ਖਵਾਈ ਜਾਂਦੀ ਹੈ। ਭਾਰਤ ਚਾਹੁੰਦਾ ਹੈ ਕਿ ਅਮਰੀਕਾ ਨਾਲ ਕੋਈ ਵੀ ਡੀਲ ਲੋਕਾਂ ਦੇ ਹਿੱਤ 'ਚ ਹੋਵੇ ਅਤੇ ਸੰਤੁਲਿਤ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget