ਪੜਚੋਲ ਕਰੋ

ਮੋਦੀ ਦੇ ਪੈਂਤੜੇ ਤੋਂ ਟਰੰਪ ਖ਼ਫਾ, ਦੂਜੀ ਵਾਰ ਲਾਇਆ ਵੱਡਾ ਇਲਜ਼ਾਮ

  ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਇੱਕ ਵਾਰ ਫਿਰ ਇਲਜ਼ਾਮ ਲਾਇਆ ਕਿ ਭਾਰਤ ਕਈ ਅਮਰੀਕੀ ਉਤਪਾਦਾਂ ’ਤੇ 100 ਫ਼ੀਸਦੀ ਆਯਾਤ ਟੈਕਸ ਵਸੂਲ ਰਿਹਾ ਹੈ। ਇਸ ਤੋਂ ਪਹਿਲਾਂ 11 ਜੂਨ ਨੂੰ G-7 ਸੰਮੇਲਨ ਵਿੱਚ ਵੀ ਉਨ੍ਹਾਂ ਅਜਿਹਾ ਹੀ ਇਲਜ਼ਾਮ ਲਾਇਆ ਸੀ। ਉਨ੍ਹਾਂ ਕਿਹਾ ਕਿ ਉਹ ਸਾਰੇ ਦੇਸ਼ਾਂ ਨਾਲ ਟੈਰਿਫ ਖ਼ਤਮ ਕਰਕੇ ਮੁਫ਼ਤ ਕਾਰੋਬਾਰ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਤਰ੍ਹਾਂ ਦੇ ਕਰਾਂ ਦੀ ਰੁਕਾਵਟਾਂ ਖ਼ਤਮ ਕਰਕੇ ਵਪਾਰ ਨੂੰ ਆਸਾਨ ਬਣਾਉਣਾ ਚਾਹੀਦਾ ਹੈ। ਹਾਲ ਹੀ ਵਿੱਚ ਟਰੰਪ ਨੇ ਭਾਰਤ ਸਣੇ ਕਈ ਦੇਸ਼ਾਂ ਤੋਂ ਅਮਰੀਕਾ ਜਾਣ ਵਾਲੇ ਉਤਪਾਦਾਂ ’ਤੇ ਆਯਾਤ ਕਰ ਵਧਾਇਆ ਸੀ। ਕੁਝ ਦਿਨ ਪਹਿਲਾਂ ਭਾਰਤ ਨੇ ਵੀ ਅਮਰੀਕਾ ਤੋਂ ਆਯਾਤ ਹੋਣ ਵਾਲੇ 29 ਉਤਪਾਦਾਂ ’ਤੇ ਕਰ ਵਧਾਉਣ ਦਾ ਫੈਸਲਾ ਕੀਤਾ ਸੀ। ਨੌਂ ਮਾਰਚ ਨੂੰ ਅਮਰੀਕਾ ਨੇ ਭਾਰਤ ਤੋਂ ਜਾਣ ਵਾਲੀ ਸਟੀਲ ’ਤੇ 25 ਫ਼ੀਸਦੀ ਤੇ ਐਲੂਮੀਨੀਅਮ ਦੇ ਆਯਾਤ ’ਤੇ 10 ਫ਼ੀਸਦੀ ਕਰ ਵਧਾ ਦਿੱਤਾ ਸੀ। ਇਸ ਵਜ੍ਹਾ ਕਰਕੇ ਭਾਰਤ ਤੇ 1,650 ਕਰੋੜ ਰੁਪਏ ਦਾ ਸਾਲਾਨਾ ਬੋਝ ਵਧਿਆ ਹੈ। ਭਾਰਤ ਹਰ ਸਾਲ 10 ਹਜ਼ਾਰ ਹਜ਼ਾਰ ਕਰੋੜ ਰੁਪਏ ਦੀ ਸਟੀਲ ਤੇ ਐਲੂਮੀਨੀਅਮ ਅਮਰੀਕਾ ਨੂੰ ਨਿਰਯਾਤ ਕਰਦਾ ਹੈ।
  ਹਰ ਕੋਈ ਅਮਰੀਕਾ ਨੂੰ ਲੁੱਟ ਰਿਹਾ: ਟਰੰਪ
  ਟਰੰਪ ਨੇ 11 ਜੂਨ ਨੂੰ ਕੈਨੇਡੀ ਵਿੱਚ ਹੋਏ G-7 ਸੰਮੇਲਨ ਵਿੱਚ ਕਿਹਾ ਸੀ ਕਿ ਹਰ ਕੋਈ ਅਮਰੀਕਾ ਨੂੰ ਲੁੱਟਣ ਵਿੱਚ ਲੱਗਾ ਹੋਇਆ ਹੈ। ਭਾਰਤ ’ਤੇ ਨਿਸ਼ਾਨਾ ਲਾਉਂਦਿਆਂ ਉਨ੍ਹਾਂ ਕਿਹਾ ਕਿ ਸਿਰਫ ਵਿਕਸਤ ਦੇਸ਼ਾਂ ਤੋਂ ਹੀ ਟੈਰਿਫ ਸਬੰਧੀ ਸ਼ਿਕਾਇਤਾਂ ਨਹੀਂ ਆ ਰਹੀਆਂ, ਅਸੀਂ ਸਾਰੇ ਦੇਸ਼ਾਂ ਦੀ ਗੱਲ ਕਰ ਰਹੇ ਹਾਂ। ਭਾਰਤ ਵਿੱਚ ਕਈ ਉਤਪਾਦਾਂ ’ਤੇ 100 ਫ਼ੀਸਦੀ ਟੈਰਿਫ ਵਸੂਲਿਆ ਜਾ ਰਿਹਾ ਹੈ। ਇਹ ਰੁਕਣਾ ਚਾਹੀਦਾ ਹੈ, ਨਹੀਂ ਤਾਂ ਉਹ ਇਹੋ ਜਿਹੇ ਦੇਸ਼ਾਂ ਨਾਲ ਕਾਰੋਬਾਰ ਕਰਨਾ ਰੋਕ ਦੇਣਗੇ। ਉਨ੍ਹਾਂ ਕਿਹਾ ਕਿ ਜੇ ਇਹ ਕਦਮ ਉਠਾਉਣਾ ਪਿਆ ਤਾਂ ਇਹ ਉਨ੍ਹਾਂ ਲਈ ਬਹੁਤ ਲਾਹੇਵੰਦ ਹੋਏਗਾ। ਫਿਲਹਾਲ ਭਾਰਤ ਦੇ ਅਮਰੀਕਾ ਦੇ ਸਬੰਧ ਚੰਗੇ ਚੱਲ ਰਹੇ ਹਨ। ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਸਾਲ ਦੋਪੱਖੀ ਵਪਾਰ ਵਧ ਕੇ 125 ਅਰਬ ਡਾਲਰ (8.32 ਲੱਖ ਕਰੋੜ ਰੁਪਏ) ਹੋ ਗਿਆ, ਜਦੋ ਆਪਣੇ-ਆਪ ਵਿੱਚ ਹੀ ਇੱਕ ਰਿਕਾਰਡ ਹੈ।

ਟਾਪ ਹੈਡਲਾਈਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget