ਪੜਚੋਲ ਕਰੋ

ਰਾਸ਼ਟਰਪਤੀ ਬਣਿਆ ਤਾਂ ਪ੍ਰਵਾਸੀਆਂ ਨੂੰ ਫਾਂਸੀ ਦਿਆਂਗੇ ਨਹੀਂ ਤਾਂ ਉੱਥੇ ਭੇਜਾਂਗਾ ਜਿੱਥੇ ਜੰਗ ਲੜ ਰਿਹਾ ਅਮਰੀਕਾ, ਜਾਣੋ ਟਰੰਪ ਨੇ ਕਿੰਨਾ ਨੂੰ ਦਿੱਤੀ ਧਮਕੀ ?

ਟਰੰਪ ਨੇ ਕਿਹਾ ਕਿ ਜੇ ਹੈਰਿਸ ਚੋਣ ਜਿੱਤ ਜਾਂਦੀ ਹੈ ਤਾਂ 20 ਮਿਲੀਅਨ ਨਵੇਂ ਪ੍ਰਵਾਸੀ ਅਮਰੀਕਾ ਆਉਣਗੇ ਤੇ ਸਾਡਾ ਦੇਸ਼ ਤਬਾਹ ਹੋ ਜਾਵੇਗਾ। ਟਰੰਪ ਨੇ ਕਿਹਾ ਕਿ ਉਹ ਪ੍ਰਵਾਸੀਆਂ ਦੇ ਖ਼ਿਲਾਫ਼ ਆਪਰੇਸ਼ਨ ਅਰੋਰਾ ਸ਼ੁਰੂ ਕਰਨਗੇ।

US Election: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ ਅਮਰੀਕਾ ਦੇ ਕੋਲੋਰਾਡੋ 'ਚ ਚੋਣ ਰੈਲੀ ਕੀਤੀ। ਟਰੰਪ ਨੇ 80 ਮਿੰਟ ਦਾ ਭਾਸ਼ਣ ਦਿੱਤਾ ਜਿਸ ਵਿੱਚ ਉਸ ਨੇ ਕਿਹਾ ਕਿ ਸਾਡੇ 'ਤੇ 'ਪ੍ਰਵਾਸੀਆਂ' ਦੁਆਰਾ ਹਮਲਾ ਕੀਤਾ ਗਿਆ ਹੈ ਜੋ ਅਮਰੀਕੀਆਂ ਨਾਲ ਬਲਾਤਕਾਰ ਤੇ ਕਤਲ ਕਰ ਰਹੇ ਹਨ।

ਟਰੰਪ ਨੇ ਵਾਅਦਾ ਕੀਤਾ ਕਿ 5 ਨਵੰਬਰ ਨੂੰ ਅਮਰੀਕਾ ਦੀ ਆਜ਼ਾਦੀ ਦਾ ਦਿਨ ਹੋਵੇਗਾ। ਕੋਈ ਵੀ ਪ੍ਰਵਾਸੀ ਜੋ ਕਿਸੇ ਅਮਰੀਕੀ ਨਾਗਰਿਕ ਨੂੰ ਮਾਰਦਾ ਹੈ, ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਪ੍ਰਵਾਸੀਆਂ ਨੂੰ ਰਾਖਸ਼ ਤੇ ਜਾਨਵਰ ਦੱਸਦੇ ਹੋਏ ਟਰੰਪ ਨੇ ਕਿਹਾ ਕਿ ਕੋਲੋਰਾਡੋ ਦੇ ਔਰੋਰਾ ਵਿੱਚ ਲਾਤੀਨੀ ਅਮਰੀਕੀ ਪ੍ਰਵਾਸੀ ਦਹਿਸ਼ਤ ਫੈਲਾ ਰਹੇ ਹਨ। ਟਰੰਪ ਨੇ ਕਿਹਾ ਕਿ ਅੱਜ ਦੁਨੀਆ ਅਮਰੀਕਾ ਨੂੰ ਇਕ ਅਜਿਹੇ ਦੇਸ਼ ਵਜੋਂ ਜਾਣਦੀ ਹੈ, ਜਿਸ 'ਤੇ ਕਬਜ਼ਾ ਕੀਤਾ ਹੋਇਆ ਹੈ। ਸਾਡੇ ਉੱਤੇ ਇੱਕ ਅਪਰਾਧਿਕ ਤਾਕਤ ਨੇ ਕਬਜ਼ਾ ਕਰ ਲਿਆ ਹੈ।

ਟਰੰਪ ਨੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਵੀ ਅਪਰਾਧੀ ਦੱਸਿਆ ਤੇ ਕਿਹਾ - ਜੇ ਕਮਲਾ ਹੈਰਿਸ ਰਾਸ਼ਟਰਪਤੀ ਬਣ ਗਈ ਤਾਂ ਦੇਸ਼ ਤਬਾਹ ਹੋ ਜਾਵੇਗਾ। ਟਰੰਪ ਨੇ ਦਾਅਵਾ ਕੀਤਾ ਕਿ ਵੈਨੇਜ਼ੁਏਲਾ ਦੇ ਲੋਕਾਂ ਨੂੰ ਕੋਲੋਰਾਡੋ 'ਚ ਪੁਲਿਸ 'ਤੇ ਗੋਲੀ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਹਾਲਾਂਕਿ ਨਿਊਯਾਰਕ ਟਾਈਮਜ਼ ਨੇ ਆਪਣੀ ਰਿਪੋਰਟ ਵਿੱਚ ਟਰੰਪ ਦੇ ਇਸ ਦਾਅਵੇ ਨੂੰ ਝੂਠਾ ਦੱਸਿਆ ਹੈ।

ਟਰੰਪ ਨੇ ਕਿਹਾ ਕਿ ਜੇ ਹੈਰਿਸ ਚੋਣ ਜਿੱਤ ਜਾਂਦੀ ਹੈ ਤਾਂ 20 ਮਿਲੀਅਨ ਨਵੇਂ ਪ੍ਰਵਾਸੀ ਅਮਰੀਕਾ ਆਉਣਗੇ ਤੇ ਸਾਡਾ ਦੇਸ਼ ਤਬਾਹ ਹੋ ਜਾਵੇਗਾ। ਟਰੰਪ ਨੇ ਕਿਹਾ ਕਿ ਉਹ ਪ੍ਰਵਾਸੀਆਂ ਦੇ ਖ਼ਿਲਾਫ਼ ਆਪਰੇਸ਼ਨ ਅਰੋਰਾ ਸ਼ੁਰੂ ਕਰਨਗੇ। ਇਸ ਦੇ ਤਹਿਤ ਸਰਕਾਰ ਨੂੰ ਉਨ੍ਹਾਂ ਦੇਸ਼ਾਂ 'ਚ ਵਿਦੇਸ਼ ਭੇਜਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਖ਼ਿਲਾਫ਼ ਅਮਰੀਕਾ ਜੰਗ ਲੜ ਰਿਹਾ ਹੈ।

ਟਰੰਪ ਨੇ ਅਮਰੀਕੀ ਚੋਣਾਂ 'ਚ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸਭ ਤੋਂ ਵੱਡਾ ਮੁੱਦਾ ਬਣਾਇਆ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਮੌਕਿਆਂ 'ਤੇ ਗ਼ੈਰ-ਕਾਨੂੰਨੀ ਪ੍ਰਵਾਸੀਆਂ 'ਤੇ ਬਿਆਨ ਦੇ ਚੁੱਕੇ ਹਨ।

ਇਸ ਤੋਂ ਪਹਿਲਾਂ ਮਈ 2024 'ਚ ਟਰੰਪ ਨੇ ਇਕ ਇੰਟਰਵਿਊ 'ਚ ਕਿਹਾ ਸੀ ਕਿ ਗ਼ੈਰ-ਕਾਨੂੰਨੀ ਪ੍ਰਵਾਸੀਆਂ ਕਾਰਨ ਕਈ ਸ਼ਹਿਰਾਂ 'ਚ ਸਥਿਤੀ ਖਰਾਬ ਹੋ ਗਈ ਹੈ। ਜੇ ਉਹ ਰਾਸ਼ਟਰਪਤੀ ਬਣਦੇ ਹਨ ਤਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢ ਦੇਣਗੇ।

ਟਾਪ ਹੈਡਲਾਈਨ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget