ਪੜਚੋਲ ਕਰੋ

ਗੈਰਕਾਨੂੰਨੀ ਪਰਵਾਸੀਆਂ ਬਾਰੇ ਟਰੰਪ ਦਾ ਵੱਡਾ ਐਲਾਨ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਹਿਰਾਸਤ ਵਿਚ ਲਏ ਗਏ ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ। ‘ਸੈਂਚੁਰੀ ਸਿਟੀਜ਼’ ਉਨ੍ਹਾਂ ਸ਼ਹਿਰਾਂ ਨੂੰ ਆਖਦੇ ਹਨ, ਜੋ ਟਰੰਪ ਦੀਆਂ ਪਰਵਾਸ ਬਾਰੇ ਸਖ਼ਤ ਨੀਤੀਆਂ ਦਾ ਵਿਰੋਧ ਕਰਦੇ ਹਨ। ਇਨ੍ਹਾਂ ਸ਼ਹਿਰਾਂ ਦੇ ਸਥਾਨਕ ਪ੍ਰਸ਼ਾਸਨ ਡੈਮੋਕ੍ਰੈਟਿਕਸ ਨੁਮਾਇੰਦਗੀ ਵਾਲੇ ਹਨ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਹਿਰਾਸਤ ਵਿਚ ਲਏ ਗਏ ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ। ‘ਸੈਂਚੁਰੀ ਸਿਟੀਜ਼’ ਉਨ੍ਹਾਂ ਸ਼ਹਿਰਾਂ ਨੂੰ ਆਖਦੇ ਹਨ, ਜੋ ਟਰੰਪ ਦੀਆਂ ਪਰਵਾਸ ਬਾਰੇ ਸਖ਼ਤ ਨੀਤੀਆਂ ਦਾ ਵਿਰੋਧ ਕਰਦੇ ਹਨ। ਇਨ੍ਹਾਂ ਸ਼ਹਿਰਾਂ ਦੇ ਸਥਾਨਕ ਪ੍ਰਸ਼ਾਸਨ ਡੈਮੋਕ੍ਰੈਟਿਕਸ ਨੁਮਾਇੰਦਗੀ ਵਾਲੇ ਹਨ। ਟਰੰਪ ਨੇ ਇਹ ਐਲਾਨ ਟਵਿੱਟਰ ’ਤੇ ਕੀਤਾ। ਉਨ੍ਹਾਂ ਦਾ ਇਹ ਐਲਾਨ ਵਾਈਟ ਹਾਊਸ ਵੱਲੋਂ ਦਿੱਤੇ ਗਏ ਭਰੋਸੇ ਦੇ ਐਨ ਉਲਟ ਹੈ, ਜਿਸ ਵਿੱਚ ਅਜਿਹੀ ਯੋਜਨਾ ਨੂੰ ਤਿਆਗਣ ਦੀ ਗੱਲ ਕਹੀ ਗਈ ਸੀ। ਦੱਸਣਯੋਗ ਹੈ ਕਿ ਟਰੰਪ ਦੇ ਇਸ ਵਿਚਾਰ ਦੀ ਨਿੰਦਾ ਕੀਤੀ ਜਾ ਰਹੀ ਹੈ ਤੇ ਇਹ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਸ਼ਹਿਰਾਂ ਵਿਚ ਵਿਰੋਧੀ ਡੈਮੋਕ੍ਰੈਟ ਕਾਬਜ਼ ਹਨ, ਉਨ੍ਹਾਂ ਨਾਲ ਬਦਲੇ ਦੀ ਭਾਵਨਾ ਤਹਿਤ ਅਜਿਹਾ ਕੀਤਾ ਜਾ ਰਿਹਾ ਹੈ। ਟਰੰਪ ਨੇ ਕਿਹਾ, ‘‘ਡੈਮੋਕ੍ਰੈਟ ਸਾਡੇ ਪਰਵਾਸ ਬਾਰੇ ਖ਼ਤਰਨਾਕ ਕਾਨੂੰਨ ਵਿੱਚ ਤਬਦੀਲੀ ਕਰਨ ਲਈ ਤਿਆਰ ਨਹੀਂ ਹਨ ਤੇ ਇਸ ਤੱਥ ਨੂੰ ਧਿਆਨ ਵਿੱਚ ਰੱਖਦਿਆਂ ਅਸੀਂ ਸਾਰੇ ਗੈਰਕਾਨੂੰਨੀ ਪਰਵਾਸੀਆਂ ਨੂੰ ਸੈਂਚੁਰੀ ਸਿਟੀਜ਼ ਭੇਜਣ ਬਾਰੇ ਵਿਚਾਰ ਕਰ ਰਹੇ ਹਾਂ।’’

ਟਾਪ ਹੈਡਲਾਈਨ

ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
Pakistan cargo plane missing  : ਕ੍ਰੈਸ਼ ਹੋਇਆ ਜਾਂ ਕੁਝ ਹੋਰ? ਕਰਾਚੀ ਨੇੜੇ ਹਵਾ ਵਿੱਚ ਹੀ ਲਾਪਤਾ ਹੋਇਆ ਪਾਕਿਸਤਾਨੀ ਕਾਰਗੋ ਜਹਾਜ਼
Pakistan cargo plane missing  : ਕ੍ਰੈਸ਼ ਹੋਇਆ ਜਾਂ ਕੁਝ ਹੋਰ? ਕਰਾਚੀ ਨੇੜੇ ਹਵਾ ਵਿੱਚ ਹੀ ਲਾਪਤਾ ਹੋਇਆ ਪਾਕਿਸਤਾਨੀ ਕਾਰਗੋ ਜਹਾਜ਼

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

Embed widget