ਪੜਚੋਲ ਕਰੋ

ਟਰੰਪ ਦੀ ਨਿੱਜੀ ਸਲਾਹਕਾਰ ਨੂੰ ਕੋਰੋਨਾ, ਯੂਐਸ ਦੇ ਰਾਸ਼ਟਰਪਤੀ ਨੇ ਡੋਨਾਲਡ ਨੇ ਖੁਦ ਨੂੰ ਕੀਤਾ ਕੁਆਰੰਟੀਨ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨਿੱਜੀ ਸਲਾਹਕਾਰ ਕੋਰੋਨਾ ਪੌਜ਼ੇਟਿਵ ਹੋ ਗਈ ਹੈ। ਇਸ ਤੋਂ ਬਾਅਦ ਟਰੰਪ ਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨਿੱਜੀ ਸਲਾਹਕਾਰ ਕੋਰੋਨਾ ਪੌਜ਼ੇਟਿਵ ਹੋ ਗਈ ਹੈ। ਇਸ ਤੋਂ ਬਾਅਦ ਟਰੰਪ ਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਖਾਸ ਗੱਲ ਇਹ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿੱਜੀ ਸਲਾਹਕਾਰ ਹੋਪ ਹਿਕਸ ਕੋਰੋਨਾ ਨਾਲ ਪੀੜਤ ਪਾਈ ਗਈ ਹੈ। ਕੋਰੋਨਾ ਦੇ ਲੱਛਣਾਂ ਤੋਂ ਬਾਅਦ ਹੋਪ ਹਿਕਸ ਨੇ ਕੋਰੋਨਾ ਟੈਸਟ ਕਰਵਾਇਆ ਸੀ। ਹੋਪ ਹਿਕਸ ਏਅਰ ਫੋਰਸ ਵਨ ਤੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਾਕਾਇਦਾ ਯਾਤਰਾ ਕਰਦੀ ਹੈ। ਹਾਲ ਹੀ ਵਿੱਚ ਹੋਪ ਹਿਕਸ ਹੋਰ ਸੀਨੀਅਰ ਸਾਥੀਆਂ ਨਾਲ ਰਾਸ਼ਟਰਪਤੀ ਦੀ ਬਹਿਸ ਲਈ ਕਲੇਵਲੈਂਡ ਗਈ ਸੀ। ਵ੍ਹਾਈਟ ਹਾਊਸ ਨੇ ਇੱਕ ਬਿਆਨ ਵਿਚ ਕਿਹਾ ਕਿ ਰਾਸ਼ਟਰਪਤੀ ਟਰੰਪ ਉਨ੍ਹਾਂ ਤੇ ਅਮਰੀਕੀ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਨ। ਉਧਰ, ਹੋਪ ਹਿਕਸ ਦੇ ਕੋਰੋਨਾ ਪੌਜ਼ੇਟਿਵ ਹੋਣ ਤੋਂ ਬਾਅਦ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰ ਲਿਖਿਆ, "ਹੋਪ ਹਿਕਸ, ਜੋ ਇੱਕ ਛੋਟੇ ਬ੍ਰੇਕ ਤੋਂ ਬਗੈਰ ਵੀ ਇੰਨੀ ਮਿਹਨਤ ਕਰਦੀ ਹੈ, ਕੋਰੋਨਾ ਪੌਜ਼ੇਟਿਵ ਹੋ ਗਈ ਹੈ। ਮੈਂ ਤੇ ਫਸਟ ਲੈਡੀ ਕੋਰੋਨਾ ਟੈਸਟ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਾਂ। ਇਸ ਦੌਰਾਨ ਅਸੀਂ ਆਪਣੇ ਆਪ ਨੂੰ ਵੱਖ ਕਰ ਰਹੇ ਹਾਂ।" ਦੱਸ ਦਈਏ ਕਿ ਹੋਪ ਹਿਕਸ ਇਸ ਸਾਲ ਨਿੱਜੀ ਖੇਤਰ ਵਿੱਚ ਕੰਮ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਪਰਤੀ ਸੀ। ਉਸ ਨੂੰ ਅਮਰੀਕੀ ਰਾਸ਼ਟਰਪਤੀ ਦਾ ਨਿੱਜੀ ਸਲਾਹਕਾਰ ਬਣਾਇਆ ਗਿਆ। ਇਸ ਤੋਂ ਪਹਿਲਾਂ ਉਹ ਵ੍ਹਾਈਟ ਹਾਊਸ ਦੇ ਡਾਇਰੈਕਟਰ ਕਮਿਊਨੀਕੇਸ਼ਨਜ਼ ਵਜੋਂ ਕੰਮ ਕਰ ਰਹੀ ਸੀ। ਹੋਪ ਹਿਕਸ ਟਰੰਪ ਦੇ 2016 ਦੇ ਰਾਸ਼ਟਰਪਤੀ ਕੈਂਪੇਨ ਦੀ ਬੁਲਾਰੀ ਸੀ। ਹਾਂਗ ਕਾਂਗ ਵਿਚ ਚੀਨ ਦੇ ਨੈਸ਼ਨਲ ਡੇਅ ਦੀ ਪਰੇਡ ਵਿਚ ਲਹਿਰਾਇਆ ਗਿਆ ਤਿਰੰਗਾ, ਜਾਣੋ ਕਾਰਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget