ਪੜਚੋਲ ਕਰੋ

ਟਰੰਪ ਨੇ ਐਪਲ ਨੂੰ ਪਾਇਆ ਨਵਾਂ ਪੁਆੜਾ

ਐਪਲ ਦੇ ਸੀਈਓ ਟਿਮ ਕੁੱਕ ਨੂੰ ਚੇਤਾਵਨੀ ਦਿੰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਜੇ ਕੰਪਨੀ ਮੈਕ ਪ੍ਰੋ ਕੰਪਿਊਟਰ ਦੇ ਪਾਰਟਸ ਚੀਨ ਵਿੱਚ ਬਣਾਏਗੀ ਤਾਂ ਉਸ ਨੂੰ ਦਰਾਮਦ ਕਰ ਵਿੱਚ ਛੋਟ ਨਹੀਂ ਮਿਲੇਗੀ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਟੈਕ ਜੌਇੰਟ ਐਪਲ ਦੀਆਂ ਮੁਸ਼ਕਲਾਂ ਵਧਾਉਣ ਵਾਲਾ ਕਦਮ ਚੁੱਕਿਆ ਹੈ। ਐਪਲ ਦੇ ਸੀਈਓ ਟਿਮ ਕੁੱਕ ਨੂੰ ਚੇਤਾਵਨੀ ਦਿੰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਜੇ ਕੰਪਨੀ ਮੈਕ ਪ੍ਰੋ ਕੰਪਿਊਟਰ ਦੇ ਪਾਰਟਸ ਚੀਨ ਵਿੱਚ ਬਣਾਏਗੀ ਤਾਂ ਉਸ ਨੂੰ ਦਰਾਮਦ ਕਰ ਵਿੱਚ ਛੋਟ ਨਹੀਂ ਮਿਲੇਗੀ। ਡੋਨਲਡ ਟਰੰਪ ਨੇ ਇਹ ਚੇਤਾਵਨੀ ਟਵੀਟ ਵੀ ਕੀਤੀ ਹੈ। ਟਰੰਪ ਨੇ ਟਵੀਟ ਕਰਕੇ ਕਿਹਾ ਕਿ ਐਪਲ ਨੂੰ ਮੈਕ ਪ੍ਰੋ ਦੇ ਚੀਨ ਵਿੱਚ ਬਣਨ ਵਾਲੇ ਪਾਰਟਸ 'ਤੇ ਦਰਾਮਦ ਕਰ ਵਿੱਚ ਚੋਟ ਨਹੀਂ ਦਿੱਤੀ ਜਾਏਗੀ। ਇਸ ਨੂੰ ਅਮਰੀਕਾ ਵਿੱਚ ਹੀ ਬਣਾਓ, ਫਿਰ ਇਨ੍ਹਾਂ 'ਤੇ ਕੋਈ ਕਰ ਨਹੀਂ ਲੱਗੇਗਾ। ਦਰਅਸਲ ਅਮਰੀਕਾ ਤੇ ਚੀਨ ਵਿਚਾਲੇ ਜਾਰੀ ਵਪਾਰਕ ਜੰਗ ਦੇ ਬਾਵਜੂਦ ਐਪਲ ਕਥਿਤ ਤੌਰ 'ਤੇ ਆਪਣੇ ਨਵੇਂ ਲਾਂਚ ਹੋਏ ਮੈਕ ਪ੍ਰੋ ਡੈਸਕਟਾਪ ਦਾ ਉਤਪਾਦਨ ਚੀਨ ਵਿੱਚ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ਲਈ ਟਰੰਪ ਨੇ ਐਪਲ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਦੇ ਟਵੀਟ ਬਾਅਦ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਵੇਖਣ ਨੂੰ ਮਿਲੀ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget