ਪੜਚੋਲ ਕਰੋ

ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਦਿੱਤੀ ਮਨਜ਼ੂਰੀ, ਟਰੰਪ ਨੇ ਟਵੀਟ ਕਰ ਦਿੱਤੀ ਜਾਣਕਾਰੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕੀਤਾ ਕਿ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਵਾਸ਼ਿੰਗਟਨ: ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕੀਤਾ ਕਿ ਇਸ ਦੀ ਵੰਡ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਟਰੰਪ ਨੇ ਕਿਹਾ ਕਿ ਯੂਰਪ ਅਤੇ ਦੁਨੀਆ ਦੇ ਹੋਰ ਦੇਸ਼ਾਂ ਖਾਸ ਕਰਕੇ ਜਰਮਨੀ, ਫਰਾਂਸ, ਸਪੇਨ ਅਤੇ ਇਟਲੀ ਚੀਨ ਦੇ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਵੈਕਸੀਨ ਆਪਣੇ ਰਾਹ 'ਚ ਹੈ।
ਦੱਸ ਦਈਏ ਕਿ ਅਮਰੀਕਾ ਵਿੱਚ ਫਾਈਜ਼ਰ ਵਲੋਂ ਵਿਕਸਤ ਕੀਤੇ ਕੋਵਿਡ-19 ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਹਾਲ ਹੀ ਵਿੱਚ ਮਨਜ਼ੂਰੀ ਦਿੱਤੀ ਗਈ ਸੀ ਅਤੇ ਲੋਕਾਂ ਨੂੰ ਵੈਕਸੀਨ ਦਿੱਤੇ ਜਾ ਰਹੇ ਹਨ। ਥੋੜ੍ਹੀ ਜਿਹੀ ਗਿਣਤੀ ਵਿਚ ਉਪਲਬਧ ਇਹ ਵੈਕਸੀਨ ਸਿਹਤ ਕਰਮਚਾਰੀਆਂ ਨੂੰ  ਹਨ। ਦੱਸ ਦਈਏ ਕਿ ਅੱਜ ਅਮਰੀਕਾ ਦੀ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐਫਡੀਏ) ਦੀ ਸਲਾਹਕਾਰ ਕਮੇਟੀ ਨੇ ਮਾਡਰਨਾ ਵਲੋਂ ਵਿਕਸਤ ਕੀਤੇ ਕੋਵਿਡ-19 ਟੀਕੇ ਦੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅਮਰੀਕਾ ਵਿਚ ਕੋਰੋਨਾ ਕਾਰਨ ਹੁਣ ਤਕ 3,10,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। Kisan Mahasammelan: ਪ੍ਰਧਾਨ ਮੰਤਰੀ ਮੋਦੀ ਦੇ ਕਿਸਾਨਾਂ ਬਾਰੇ ਵੱਡੇ ਦਾਅਵੇ, ਵਿਰੋਧੀਆਂ ਨੂੰ ਘੇਰਦਿਆਂ ਕਹੀਆਂ ਵੱਡੀਆਂ ਗੱਲਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget