ਪੜਚੋਲ ਕਰੋ

ਪਰਵਾਸੀ ਪਿਓ-ਧੀ ਦੀ ਮੌਤ ਮਗਰੋਂ ਅਮਰੀਕਾ ਵੱਲ਼ੋਂ ਮੈਕਸੀਕੋ ਸਰਹੱਦ ਲਈ 31,733 ਕਰੋੜ ਮਨਜ਼ੂਰ

ਅਮਰੀਕੀ ਕਾਂਗਰਸ ਨੇ ਪਿਛਲੇ ਹਫ਼ਤੇ ਹੀ ਸਰਹੱਦ 'ਤੇ ਸਹਾਇਤਾ ਲਈ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ। ਵ੍ਹਾਈਟ ਹਾਊਸ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਦੇ ਦੱਖਣ-ਪੱਛਮੀ ਸੀਮਾ 'ਤੇ ਪਰਵਾਸੀ ਸੰਕਟ ਦੇ ਨਿਪਟਾਰੇ, ਮਨੁੱਖੀ ਸਹਾਇਤਾ ਤੇ ਸੁਰੱਖਿਆ ਲਈ ਹੰਗਾਮੀ ਸੀਮਾ ਸਹਾਇਤਾ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੱਖਣ-ਪੱਛਮ (ਮੈਕਸਿਕੋ) ਸਰਹੱਦ 'ਤੇ ਮਨੁੱਖੀ ਸਹਾਇਤਾ ਉਪਲੱਬਧ ਕਰਾਉਣ ਲਈ 31,733 ਕਰੋੜ ਰੁਪਏ ਦੇ ਬਿੱਲ 'ਤੇ ਹਸਤਾਖ਼ਰ ਕਰ ਦਿੱਤੇ ਹਨ। ਅਮਰੀਕੀ ਕਾਂਗਰਸ ਨੇ ਪਿਛਲੇ ਹਫ਼ਤੇ ਹੀ ਸਰਹੱਦ 'ਤੇ ਸਹਾਇਤਾ ਲਈ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ। ਵ੍ਹਾਈਟ ਹਾਊਸ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਦੇ ਦੱਖਣ-ਪੱਛਮੀ ਸੀਮਾ 'ਤੇ ਪਰਵਾਸੀ ਸੰਕਟ ਦੇ ਨਿਪਟਾਰੇ, ਮਨੁੱਖੀ ਸਹਾਇਤਾ ਤੇ ਸੁਰੱਖਿਆ ਲਈ ਹੰਗਾਮੀ ਸੀਮਾ ਸਹਾਇਤਾ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਯਾਦ ਰਹੇ ਬੀਤੇ ਦਿਨੀਂ ਮੈਕਸਿਕੋ ਤੋਂ ਅਮਰੀਕਾ ਜਾ ਰਹੇ ਆਸਕਰ ਅਲਬਰਟੋ ਮਾਰਟਿਨੇਜ ਰਾਮਿਰੇਜ ਆਪਣੀ ਧੀ ਵੈਲੇਰੀਆ ਨਾਲ ਰੀਓ ਗਰਾਂਡ ਨਦੀ ਪਾਰ ਕਰਦੇ ਸਮੇਂ ਡੁੱਬ ਗਿਆ ਸੀ। ਅਲਬਰਟੋ 23 ਮਹੀਨਿਆ ਦੀ ਧੀ ਨੂੰ ਆਪਣੀ ਟੀ-ਸ਼ਰਟ ਵਿੱਚ ਫਸਾ ਕੇ ਨਦੀ ਪਾਰ ਕਰ ਰਿਹਾ ਸੀ। ਉਨ੍ਹਾਂ ਦੋਵਾਂ ਜਣਿਆਂ ਦੇ ਨਦੀ ਕਿਨਾਰੇ ਡੁੱਬੇ ਹੋਇਆਂ ਦੀ ਤਸਵੀਰ ਦੇਖ ਪੂਰੀ ਦੁਨੀਆ ਭਾਵੁਕ ਹੋ ਗਈ ਸੀ। ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਆਫ ਮਾਈਗ੍ਰੇਸ਼ਨ ਮੁਤਾਬਕ ਜਨਵਰੀ 2014 ਤੋਂ ਲੈ ਕੇ 27 ਜੂਨ, 2019 ਤਕ 32,182 ਜਣਿਆਂ ਦੀ ਮੌਤ ਹੋਈ ਜਦਕਿ ਇਸੇ ਦੌਰਾਨ ਅਮਰੀਕਾ-ਮੈਕਸੀਕੋ ਸਰਹੱਦ 'ਤੇ 2,075 ਲੋਕਾਂ ਦੀ ਮੌਤ ਹੋਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ

Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget