ਪੜਚੋਲ ਕਰੋ

ਟਰੰਪ ਨੇ 90 ਦਿਨਾਂ ਲਈ 75 ਦੇਸ਼ਾਂ ਲਈ ਰੈਸੀਪ੍ਰੋਕਲ ਟੈਰਿਫ਼ ਰੋਕਿਆ; ਪਰ ਚੀਨ ਨੂੰ ਦਿੱਤਾ ਵੱਡਾ ਝਟਕਾ, ਵਧਾ ਕੇ ਕੀਤਾ 125%

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਰੈਸੀਪ੍ਰੋਕਲ ਟੈਰਿਫ਼ ਦੇ ਐਲਾਨ ਤੋਂ ਬਾਅਦ ਦੁਨੀਆ ਭਰ ਦੇ ਦੇਸ਼ਾਂ 'ਚ ਹਲਚਲ ਮਚੀ ਹੋਈ ਸੀ। ਇਸ ਦਰਮਿਆਨ ਟਰੰਪ ਨੇ ਬੁੱਧਵਾਰ, 9 ਅਪ੍ਰੈਲ 2025 ਨੂੰ ਟੈਰਿਫ਼ ਨੂੰ ਲੈ ਕੇ ਇਕ ਵੱਡੀ ਘੋਸ਼ਣਾ ਕੀਤੀ ਹੈ।

Tariff War: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਰੈਸੀਪ੍ਰੋਕਲ ਟੈਰਿਫ਼ ਦੇ ਐਲਾਨ ਤੋਂ ਬਾਅਦ ਦੁਨੀਆ ਭਰ ਦੇ ਦੇਸ਼ਾਂ 'ਚ ਹਲਚਲ ਮਚੀ ਹੋਈ ਸੀ। ਇਸ ਦਰਮਿਆਨ ਟਰੰਪ ਨੇ ਬੁੱਧਵਾਰ, 9 ਅਪ੍ਰੈਲ 2025 ਨੂੰ ਟੈਰਿਫ਼ ਨੂੰ ਲੈ ਕੇ ਇਕ ਵੱਡੀ ਘੋਸ਼ਣਾ ਕੀਤੀ ਹੈ। ਉਨ੍ਹਾਂ ਨੇ ਚੀਨ ਨੂੰ ਛੱਡ ਕੇ 75 ਤੋਂ ਵੱਧ ਦੇਸ਼ਾਂ ਨੂੰ ਵੱਡੀ ਰਾਹਤ ਦਿੱਤੀ ਹੈ। ਟਰੰਪ ਨੇ ਇਹ ਵੀ ਐਲਾਨ ਕੀਤਾ ਕਿ ਚੀਨ ਤੋਂ ਆਯਾਤ ਕੀਤੀਆਂ ਚੀਜ਼ਾਂ 'ਤੇ ਤੁਰੰਤ ਪ੍ਰਭਾਵ ਨਾਲ 125 ਫੀਸਦੀ ਟੈਰਿਫ਼ ਲਾਗੂ ਕੀਤਾ ਜਾਵੇਗਾ।

ਚੀਨ 'ਤੇ ਟੈਰਿਫ਼ ਵਧਾ ਕੇ ਕੀਤਾ 125%

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟ੍ਰੂਥ' 'ਤੇ ਪੋਸਟ ਕਰਕੇ ਦੱਸਿਆ ਕਿ ਚੀਨ ਨੇ ਦੁਨੀਆ ਦੇ ਬਾਜ਼ਾਰਾਂ ਪ੍ਰਤੀ ਕੋਈ ਆਦਰ ਨਹੀਂ ਵਿਖਾਇਆ। ਇਸ ਕਾਰਨ, ਅਮਰੀਕਾ ਨੇ ਚੀਨ 'ਤੇ ਲਗਾਏ ਗਏ 104 ਫੀਸਦੀ ਟੈਰਿਫ਼ ਨੂੰ ਵਧਾ ਕੇ ਹੁਣ 125 ਫੀਸਦੀ ਕਰ ਦਿੱਤਾ ਹੈ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਟਰੰਪ ਨੇ ਟ੍ਰੂਥ ਪਲੇਟਫਾਰਮ 'ਤੇ ਲਿਖਿਆ ਕਿ ਹੁਣ ਚੀਨ ਨੂੰ ਇਹ ਅਹਿਸਾਸ ਹੋ ਜਾਵੇਗਾ ਕਿ ਅਮਰੀਕਾ ਨੂੰ ਅਤੇ ਹੋਰ ਦੇਸ਼ਾਂ ਨੂੰ ਲੁੱਟਣ ਵਾਲਾ ਦੌਰ ਹੁਣ ਨਹੀਂ ਚੱਲੇਗਾ।

75 ਤੋਂ ਵੱਧ ਦੇਸ਼ਾਂ ਨੂੰ ਟਰੰਪ ਵੱਲੋਂ ਰਾਹਤ

ਡੋਨਾਲਡ ਟਰੰਪ ਨੇ ਦੁਨੀਆ ਦੇ 75 ਤੋਂ ਵੱਧ ਦੇਸ਼ਾਂ ਲਈ 90 ਦਿਨਾਂ ਦੀ ਟੈਰਿਫ਼ ਵਿੱਚ ਛੂਟ ਦੇਣ ਦੀ ਘੋਸ਼ਣਾ ਕੀਤੀ ਹੈ। ਟਰੰਪ ਨੇ ਕਿਹਾ ਕਿ ਇਨ੍ਹਾਂ ਦੇਸ਼ਾਂ ਨੇ ਅਮਰੀਕੀ ਵਪਾਰ ਵਿਭਾਗ, ਟ੍ਰੇਜ਼ਰੀ ਅਤੇ USTR ਨਾਲ ਵਪਾਰ ਅਤੇ ਕਰੰਸੀ ਹੇਰਾਫੇਰੀ (Currency Manipulation) ਵਰਗੇ ਮਸਲਿਆਂ 'ਤੇ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਦੇਸ਼ਾਂ ਨਾਲ ਵਪਾਰ 'ਤੇ ਅਗਲੇ 90 ਦਿਨਾਂ ਤੱਕ ਸਿਰਫ 10 ਫੀਸਦੀ ਰੈਸੀਪ੍ਰੋਕਲ ਟੈਰਿਫ਼ ਲਾਗੂ ਰਹੇਗਾ।

ਚੀਨ ਨੇ ਲਾਇਆ 84% ਟੈਰਿਫ਼

ਅਮਰੀਕਾ ਨੇ ਇਕ ਦਿਨ ਪਹਿਲਾਂ (8 ਅਪ੍ਰੈਲ 2025) ਚੀਨ 'ਤੇ 104 ਫੀਸਦੀ ਟੈਰਿਫ਼ ਲਾਇਆ ਸੀ, ਜਿਸਦਾ ਚੀਨ ਨੇ ਵੀ ਠੀਕ ਉਸੇ ਅੰਦਾਜ਼ 'ਚ ਜਵਾਬ ਦਿੱਤਾ। ਚੀਨ ਨੇ ਵੀ ਬੁੱਧਵਾਰ (9 ਅਪ੍ਰੈਲ) ਨੂੰ ਅਮਰੀਕਾ ਉੱਤੇ 84 ਫੀਸਦੀ ਟੈਰਿਫ਼ ਲਗਾਉਣ ਦੀ ਘੋਸ਼ਣਾ ਕਰ ਦਿੱਤੀ।

ਚੀਨੀ ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਇਹ ਵਾਧੂ ਟੈਰਿਫ਼ 10 ਅਪ੍ਰੈਲ ਤੋਂ ਅਮਰੀਕੀ ਸਮਾਨਾਂ 'ਤੇ ਲਾਗੂ ਹੋ ਜਾਣਗੇ। ਚੀਨ ਦੇ ਵਪਾਰ ਮੰਤਰਾਲੇ ਨੇ ਵੀ ਅਮਰੀਕਾ ਨੂੰ ਜਵਾਬ ਦਿੰਦੇ ਹੋਏ 12 ਅਮਰੀਕੀ ਕੰਪਨੀਆਂ ਨੂੰ ਆਪਣੀ ਐਕਸਪੋਰਟ ਕੰਟਰੋਲ ਲਿਸਟ 'ਚ ਸ਼ਾਮਲ ਕਰ ਲਿਆ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget