ਪੜਚੋਲ ਕਰੋ

ਅਮਰੀਕੀ ਤੋਂ ਖੁੱਸਿਆ ਦੁਨੀਆ ਦੀ ਸਰਦਾਰੀ ਦਾ ਤਾਜ?

ਕੋਰੋਨਾ ਦੇ ਕਹਿਰ ਦੌਰਾਨ ਦੁਨੀਆ ਵਿੱਚ ਬਹੁਤ ਕੁਝ ਤੇਜ਼ੀ ਨਾਲ ਬਦਲ ਰਿਹਾ ਹੈ। ਸਭ ਤੋਂ ਵੱਡਾ ਝਟਕਾ ਦੁਨੀਆ ਦੀ ਮਹਾਸ਼ਕਤੀ ਅਮਰੀਕਾ ਨੂੰ ਲੱਗਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਕਾਰਵਾਈਆਂ ਤੋਂ ਸਪਸ਼ਟ ਸੰਕੇਤ ਮਿਲ ਰਿਹਾ ਹੈ ਕਿ ਉਨ੍ਹਾਂ ਨੂੰ ਦੁਨੀਆ ਦੇ ਲੀਡਰ ਦਾ ਤਾਜ ਖੁੱਸਦਾ ਨਜ਼ਰ ਆ ਰਿਹਾ ਹੈ।

ਵਾਸ਼ਿੰਗਟਨ: ਕੋਰੋਨਾ ਦੇ ਕਹਿਰ ਦੌਰਾਨ ਦੁਨੀਆ ਵਿੱਚ ਬਹੁਤ ਕੁਝ ਤੇਜ਼ੀ ਨਾਲ ਬਦਲ ਰਿਹਾ ਹੈ। ਸਭ ਤੋਂ ਵੱਡਾ ਝਟਕਾ ਦੁਨੀਆ ਦੀ ਮਹਾਸ਼ਕਤੀ ਅਮਰੀਕਾ ਨੂੰ ਲੱਗਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਕਾਰਵਾਈਆਂ ਤੋਂ ਸਪਸ਼ਟ ਸੰਕੇਤ ਮਿਲ ਰਿਹਾ ਹੈ ਕਿ ਉਨ੍ਹਾਂ ਨੂੰ ਦੁਨੀਆ ਦੇ ਲੀਡਰ ਦਾ ਤਾਜ ਖੁੱਸਦਾ ਨਜ਼ਰ ਆ ਰਿਹਾ ਹੈ। ਇਸ ਦੀ ਵੱਡੀ ਮਿਸਾਲ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਨਾਲੋਂ ਅਮਰੀਕੀ ਨਾਤਾ ਟੁੱਟਣਾ ਹੈ। ਦੂਜੇ ਪਾਸੇ ਚੀਨ ਦਾ ਵਿਸ਼ਵ ਸਿਹਤ ਸੰਗਠਨ 'ਤੇ ਪ੍ਰਭਾਵ ਵਧ ਗਿਆ ਹੈ। ਇਹ ਗੱਲ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਖੁਦ ਕਬੂਲੀ ਹੈ। ਇਸ ਲਈ ਹੀ ਟਰੰਪ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਵਿਸ਼ਵ ਸਿਹਤ ਸੰਗਠਨ ਨਾਲੋਂ ਨਾਤਾ ਤੋੜ ਦੇਵੇਗਾ। ਟਰੰਪ ਨੇ ਕਿਹਾ ਕਿ ਸਿਹਤ ਸੰਗਠਨ ਬੇਹੱਦ ਲੋੜੀਂਦੇ ਸੁਧਾਰ ਲਿਆਉਣ ’ਚ ਅਸਫ਼ਲ ਰਿਹਾ ਹੈ। ਇਸ ਨੇ ਕਰੋਨਾਵਾਇਰਸ ਬਾਰੇ ਸੰਸਾਰ ਨੂੰ ਉਸ ਵੇਲੇ ਗੁਮਰਾਹ ਕੀਤਾ ਜਦ ਇਹ ਚੀਨ ਤੋਂ ਫੈਲਣਾ ਸ਼ੁਰੂ ਹੋਇਆ। ਟਰੰਪ ਨੇ ਕਿਹਾ ਕਿ ਡਬਲਿਊਐਚਓ ਕਰੋਨਾਵਾਇਰਸ ਮਹਾਮਾਰੀ ਲਈ ਚੀਨ ਦੀ ਜ਼ਿੰਮੇਵਾਰੀ ਤੈਅ ਕਰਨ ਵਿੱਚ ਵੀ ਨਾਕਾਮ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ‘ਚੀਨ ਦਾ ਵਿਸ਼ਵ ਸਿਹਤ ਸੰਗਠਨ ਉਤੇ ਮੁਕੰਮਲ ਕਬਜ਼ਾ ਹੈ।’ ਟਰੰਪ ਨੇ ਕਿਹਾ ਕਿ ਸੰਗਠਨ ਨੂੰ ਦਿੱਤੇ ਜਾਂਦੇ ਫੰਡ ਜਨਤਕ ਸਿਹਤ ਨਾਲ ਜੁੜੇ ਹੋਰਨਾਂ ਯੋਗ ਆਲਮੀ ਲੋੜੀਂਦੇ ਕਦਮਾਂ ਲਈ ਖ਼ਰਚੇ ਜਾਣਗੇ। ਰਾਸ਼ਟਰਪਤੀ ਨੇ ਕਿਹਾ ਕਿ ‘ਸੰਸਾਰ ਨੂੰ ਵਾਇਰਸ ਬਾਰੇ ਚੀਨ ਤੋਂ ਜਵਾਬ ਚਾਹੀਦਾ ਹੈ। ਪਾਰਦਰਸ਼ਤਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੀਨ ਤੋਂ ਸ਼ੁਰੂ ਹੋਈ ਬੀਮਾਰੀ ਨੇ ਅਮਰੀਕਾ ’ਚ ਇੱਕ ਲੱਖ ਜਾਨਾਂ ਲੈ ਲਈਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਪ੍ਰਵਾਸੀ ਤੇ ਪੰਜਾਬੀ ਹੋ ਗਏ ਆਮਣੇ-ਸਾਮਣੇ, ਹੋ ਗਿਆ ਵੱਡਾ ਹੰਗਾਮਾਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget