ਪੜਚੋਲ ਕਰੋ

ਰਾਸ਼ਟਰਪਤੀ ਟਰੰਪ ਵੱਲੋਂ ਆਪਣੇ ਹੀ ਦੇਸ਼ ਨੂੰ ਧਮਕੀ!

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਧਮਕੀ ਦਿੱਤੀ ਹੈ ਕਿ ਜੇਕਰ ਕਾਂਗਰਸ ਨੇ ਮੈਕਸਿਕੋ ਸਰਹੱਦ ’ਤੇ ਕੰਧ ਦੀ ਉਸਾਰੀ ਲਈ 5.6 ਅਰਬ ਡਾਲਰ ਦੇ ਫੰਡ ਦੇਣ ਤੋਂ ਮਨ੍ਹਾਂ ਕੀਤਾ ਤਾਂ ਉਹ ਅਮਰੀਕਾ ’ਚ ਸਰਕਾਰ ਦਾ ਕੰਮਕਾਰ ਮਹੀਨਿਆਂ ਜਾਂ ਸਾਲਾਂ ਲਈ ਠੱਪ ਕਰ ਦੇਣਗੇ ਤੇ ਦੇਸ਼ ਵਿੱਚ ਕੌਮੀ ਐਮਰਜੈਂਸੀ ਦਾ ਐਲਾਨ ਕਰ ਦੇਣਗੇ। ਪਿਛਲੇ ਤਕਰੀਬਨ ਦੋ ਹਫ਼ਤਿਆਂ ਤੋਂ ਠੱਪ ਪਏ ਸਰਕਾਰੀ ਕੰਮਕਾਰ ਦਰਮਿਆਨ ਡੈਮੋਕਰੈਟ ਆਗੂਆਂ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਟਰੰਪ ਨੇ ਕਿਹਾ ਕਿ ਉਹ ਕਾਂਗਰਸ ਦੀ ਮਨਜ਼ੂਰੀ ਤੋਂ ਬਿਨਾਂ ਕੰਧ ਉਸਾਰਨ ਲਈ ਕੌਮੀ ਐਮਰਜੈਂਸੀ ਦਾ ਐਲਾਨ ਕਰ ਸਕਦੇ ਹਨ। ਡੈਮੋਕਰੈਟਾਂ ਵੱਲੋਂ ਮੀਡੀਆ ਨੂੰ ਟਰੰਪ ਦੀ ਧਮਕੀ ਬਾਰੇ ਦੱਸੇ ਜਾਣ ਮਗਰੋਂ ਟਰੰਪ ਨੇ ਵ੍ਹਾਈਟ ਹਾਊਸ ਦੇ ਰੋਜ਼ ਗਾਰਡਨ ’ਚ ਪੱਤਰਕਾਰਾਂ ਨੂੰ ਦੱਸਿਆ, ‘ਮੈਂ ਬਿਲਕੁਲ ਇਹੀ ਕਿਹਾ ਹੈ।’ ਸੈਨੇਟ ਮੈਂਬਰ ਚੱਕ ਸ਼ੂਮਰ ਨੇ ਕਿਹਾ, ‘ਅਸੀਂ ਰਾਸ਼ਟਰਪਤੀ ਨੂੰ ਕਿਹਾ ਕਿ ਸਰਕਾਰ ਦਾ ਕੰਮਕਾਰ ਖੋਲ੍ਹਣ ਦੀ ਲੋੜ ਹੈ। ਉਨ੍ਹਾਂ ਵਿਰੋਧ ਕੀਤਾ ਤੇ ਕਿਹਾ ਕਿ ਉਹ ਸਰਕਾਰ ਦਾ ਕੰਮ ਲੰਮੇ ਸਮੇਂ ਲਈ ਠੱਪ ਰੱਖ ਸਕਦੇ ਹਨ। ਮਹੀਨਿਆਂ ਜਾਂ ਸਾਲਾਂ ਲਈ।’ ਇਸੇ ਦੌਰਾਨ ਭਾਰਤੀ-ਅਮਰੀਕੀ ਕਾਂਗਰਸ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਨੇ ਸਰਹੱਦੀ ਕੰਧ ਦੇ ਮਾਮਲੇ ’ਚ ਰਾਸ਼ਟਰਪਤੀ ਡੋਨਲਡ ਟਰੰਪ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਮੈਕਸਿਕੋ ਦੀ ਕੌਮਾਂਤਰੀ ਸਰਹੱਦ ਨੇੜੇ ਸੁਰੱਖਿਆ ਕੰਧ ਦੀ ਹਮਾਇਤ ਕਰਦੇ ਹਨ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਜਲੰਧਰ ਦੀ ਮਹਿਲਾ ਅਫਸਰ ਨੇ ਜੇਲ੍ਹ 'ਚ ਪ੍ਰੇਮ ਸਬੰਧ ਬਣਾਏ, ਕੈਦੀ ਚੁੱਕ ਰਿਹਾ ਸੀ ਸਾਰੇ ਖਰਚੇ; ਜਾਣੋ ਡੂੰਘੇ ਰਿਸ਼ਤੇ ਨੂੰ ਲੈ ਕਿਵੇਂ ਰਾਜ਼...?
ਵੱਡੀ ਖਬਰ, ਜਲੰਧਰ ਦੀ ਮਹਿਲਾ ਅਫਸਰ ਨੇ ਜੇਲ੍ਹ 'ਚ ਪ੍ਰੇਮ ਸਬੰਧ ਬਣਾਏ, ਕੈਦੀ ਚੁੱਕ ਰਿਹਾ ਸੀ ਸਾਰੇ ਖਰਚੇ; ਜਾਣੋ ਡੂੰਘੇ ਰਿਸ਼ਤੇ ਨੂੰ ਲੈ ਕਿਵੇਂ ਰਾਜ਼...?
333 ਕਿ.ਮੀ./ ਘੰਟੇ ਦੀ ਰਫਤਾਰ ਨਾਲ ਵੱਧ ਰਿਹਾ ਮਹਾਤੂਫਾਨ 'ਬਾਵੀ', ਅਮਰੀਕੀ ਪ੍ਰਸ਼ਾਂਤ ਇਲਾਕਿਆਂ 'ਚ ਭਾਰੀ ਤਬਾਹੀ ਦਾ ਅਲਰਟ
333 ਕਿ.ਮੀ./ ਘੰਟੇ ਦੀ ਰਫਤਾਰ ਨਾਲ ਵੱਧ ਰਿਹਾ ਮਹਾਤੂਫਾਨ 'ਬਾਵੀ', ਅਮਰੀਕੀ ਪ੍ਰਸ਼ਾਂਤ ਇਲਾਕਿਆਂ 'ਚ ਭਾਰੀ ਤਬਾਹੀ ਦਾ ਅਲਰਟ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget