ਪੜਚੋਲ ਕਰੋ

ਕੀ ਮੋਦੀ ਨਾਲ ਨਾਰਾਜ਼ ਹੈ ਟਰੰਪ, ਏਸ਼ੀਆ ਦੀ ਪਹਿਲੀ ਫੇਰੀ ਮੌਕੇ ਭਾਰਤ ਆਉਣਗੇ ਟਰੰਪ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਵੰਬਰ 'ਚ ਏਸ਼ੀਆ ਦੀ ਪਹਿਲੀ ਫੇਰੀ 'ਤੇ ਆਉਣਗੇ। ਟਰੰਪ ਜਪਾਨ, ਦੱਖਣੀ ਕੋਰੀਆ, ਚੀਨ, ਵਿਅਤਨਾਮ ਅਤੇ ਫਿਲੀਪੀਨ 'ਚ ਰੁਕਣਗੇ। ਟਰੰਪ ਤਿੰਨ ਤੋਂ 14 ਨਵੰਬਰ ਤੱਕ ਦੀ ਫੇਰੀ ਦੌਰਾਨ ਕਈ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ। ਹਾਲੇ ਤਕ ਅਮਰੀਕੀ ਰਾਸ਼ਟਰਪਤੀ ਦਾ ਭਾਰਤ ਆਉਣ ਦਾ ਕੋਈ ਵਿਚਾਰ ਨਹੀਂ ਹੈ। ਵਾਇਸ ਹਾਊਸ ਨੇ ਕਿਹਾ ਕਿ ਟ੍ਰੰਪ ਏਸ਼ੀਆ-ਪੈਸੇਫਿਕ ਆਰਥਿਕ ਸਹਿਯੋਗ ਸੰਮੇਲਨ ਅਤੇ ਐਸੋਸੀਏਸ਼ਨ ਆਫ਼ ਸਾਊਥ-ਈਸਟ ਏਸ਼ੀਅਨ ਨੈਸ਼ਨਜ਼ ਸਮਿਟ 'ਚ ਸ਼ਾਮਲ ਹੋਣਗੇ ਜੋ ਕਿ ਅਮਰੀਕ ਦੇ ਸਾਥੀਆਂ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਦਰਸਾਉਣਗੇ। ਜਾਣਕਾਰੀ ਦਿੱਤੀ ਗਈ ਹੈ ਕਿ ਹਫ਼ਤੇ ਤੋਂ ਲੰਮੀ ਆਪਣੀ ਇਸ ਫੇਰੀ ਦੌਰਾਨ ਟਰੰਪ ਅਮਰੀਕਾ ਦੀ ਖੁਸ਼ਹਾਲੀ ਅਤੇ ਸੁਰੱਖਿਆ ਲਈ ਇਕ ਆਜ਼ਾਦ ਅਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ ਖੇਤਰ 'ਤੇ ਚਰਚਾ ਕਰਣਗੇ। ਉਹ ਅਮਰੀਕੀ ਵਪਾਰ ਸਾਂਝੇਦਾਰਾਂ ਦੇ ਨਾਲ ਆਰਥਿਕ ਮਸਲਿਆਂ 'ਤੇ ਵੀ ਗੱਲ ਕਰਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US Iran War : ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਦਾਗੇ 150 ਰਾਕੇਟ, 24 ਘੰਟਿਆਂ ਵਿੱਚ 179 ਲੋਕ ਜ਼ਖਮੀ
US Iran War : ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਦਾਗੇ 150 ਰਾਕੇਟ, 24 ਘੰਟਿਆਂ ਵਿੱਚ 179 ਲੋਕ ਜ਼ਖਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Passenger Bus Fire: ਵੱਡੀ ਖ਼ਬਰ: ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ; ਪੈ ਗਿਆ ਚੀਕ-ਚਿਹਾੜਾ: 6 ਲੋਕਾਂ ਦੀ ਦਰਦਨਾਕ ਮੌਤ, ਬਾਕੀ...
ਵੱਡੀ ਖ਼ਬਰ: ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ; ਪੈ ਗਿਆ ਚੀਕ-ਚਿਹਾੜਾ: 6 ਲੋਕਾਂ ਦੀ ਦਰਦਨਾਕ ਮੌਤ, ਬਾਕੀ...
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
Firing: ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 
Punjab Weather Update: ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...
ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...
Sri Harmandir Sahib ਪਹੁੰਚੇ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ,ਕਿਹਾ -ਦਿੱਲੀ ਦੀ ਅਦਾਲਤ ਨੇ ਖਾਰਜ ਕੀਤੇ ਆਰੋਪ  
Sri Harmandir Sahib ਪਹੁੰਚੇ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ,ਕਿਹਾ -ਦਿੱਲੀ ਦੀ ਅਦਾਲਤ ਨੇ ਖਾਰਜ ਕੀਤੇ ਆਰੋਪ  
Government Officials: ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
Embed widget