ਪੜਚੋਲ ਕਰੋ

ਟਰੰਪ ਦੇ ਤਿੰਨ ਵਿਆਹ !

ਵਾਸ਼ਿੰਗਟਨ: ਅਮਰੀਕਾ ਦੇ 45ਵੇਂ ਰਾਸ਼ਟਰਪਤੀ ਟਰੰਪ ਇੱਕ ਅਮੀਰ, ਉਮਰਦਰਾਜ਼ ਤੇ ਸ਼ੌਕੀਨ ਆਦਮੀ ਹਨ। ਔਰਤਾਂ ਨਾਲ ਬਦਸਲੂਕੀ ਦੇ ਕਈ ਇਲਜ਼ਾਮਾਂ ਤੋਂ ਅਲੱਗ ਉਨ੍ਹਾਂ ਦੀਆਂ ਤਿੰਨ ਵਹੁਟੀਆਂ ਵੀ ਰਹਿ ਚੁੱਕੀਆਂ ਹਨ। ਫਿਲਹਾਲ ਉਹ ਆਪਣੀ ਤੀਜੀ ਵਹੁਟੀ ਮੇਲਾਨੀਆ ਟਰੰਪ ਨਾਲ ਹਨ ਪਰ ਇਸ ਤੋਂ ਪਹਿਲਾਂ ਉਨ੍ਹਾਂ ਨੇ ਕਦ ਤੇ ਕਿਸ ਨਾਲ ਵਿਆਹ ਕਰਾਇਆ ਸੀ, ਜਾਣਦੇ ਹਾਂ। Ivana-Trump ਸਭ ਤੋਂ ਪਹਿਲਾਂ ਉਨ੍ਹਾਂ ਨੇ 1977 ਵਿੱਚ ਈਵਾਨਾ ਟਰੰਪ ਨਾਲ ਵਿਆਹ ਕਰਾਇਆ ਸੀ। ਉਹ ਇੱਕ ਮਾਡਲ ਸੀ ਤੇ ਜ਼ੈਚ ਦੀ ਨਾਗਰਿਕ ਵੀ। 1988 ਵਿੱਚ ਉਹ ਅਮਰੀਕਾ ਦੀ ਸਿਟੀਜ਼ਨ ਬਣੀ। ਟਰੰਪ ਦੇ ਕਈ ਬਿਜ਼ਨੈੱਸ ਮਾਡਲਜ਼ ਨੂੰ ਉਹੀ ਸਾਂਭਦੀ ਸੀ। ਟਰੰਪ ਨਾਲ ਉਨ੍ਹਾਂ ਦੇ ਤਿੰਨ ਬੱਚੇ ਹੋਏ ਜੋ ਤਾਲਾਕ ਤੋਂ ਬਾਅਦ ਮਾਂ ਨਾਲ ਰਹਿਣ ਲੱਗੇ ਸਨ। 1992 ਵਿੱਚ ਉਨ੍ਹਾਂ ਦਾ ਤਲਾਕ ਹੋਇਆ ਸੀ। Donald Trump and Marla Maples (Photo by Ron Galella/WireImage) ਕਹਿੰਦੇ ਹਨ ਕਿ ਇਹ ਤਲਾਕ ਮਾਰਲਾ ਮੈਪਲਜ਼ ਕਰਕੇ ਹੋਇਆ ਜੋ ਉਨ੍ਹਾਂ ਦੀ ਦੂਜੀ ਵਹੁਟੀ ਬਣੀ। ਮਾਰਲਾ ਤੇ ਟਰੰਪ ਦਾ ਅਫੇਅਰ ਸੀ ਜਿਸ ਤੋਂ ਬਾਅਦ 1993 ਵਿੱਚ ਉਨ੍ਹਾਂ ਨੇ ਵਿਆਹ ਕਰਾ ਲਿਆ ਸੀ। ਮਾਰਲਾ ਵੀ ਇੱਕ ਮਾਡਲ ਸੀ ਜੋ ਡਰਾਮਾ ਵੀ ਕਰਦੀ ਸੀ। ਉਨ੍ਹਾਂ ਨੇ ਕਈ ਥ੍ਰਿਲਰ ਫਿਲਮਾਂ ਵਿੱਚ ਕੰਮ ਵੀ ਕੀਤਾ ਹੈ। Real estate magnate and television personality Donald Trump and his wife Melania stand on the red carpet at the Metropolitan Museum of Art Costume Institute Benefit celebrating the opening of the exhibition "Alexander McQueen: Savage Beauty" in New York May 2, 2011. REUTERS/Mike Segar (UNITED STATES - Tags: ENTERTAINMENT FASHION BUSINESS) - RTR2LX3T 1999 ਵਿੱਚ ਟਰੰਪ ਨੇ ਤੀਜਾ ਵਿਆਹ ਕਰਾਇਆ ਮੇਲਾਨੀਆ ਨਾਲ। ਮੇਲਾਨੀਆ ਵੀ ਇੱਕ ਮਾਡਲ ਹੈ ਸਲੋਵੇਨੀਆ ਤੋਂ। ਟਰੰਪ ਤੇ ਮੇਲਾਨੀਆ ਦੀ ਉਮਰ ਵਿੱਚ ਬਹੁਤ ਫਰਕ ਹੈ ਪਰ ਮੇਲਾਨੀਆ ਨੂੰ ਇਸ ਗੱਲ ਦਾ ਕੋਈ ਫਿਕਰ ਨਹੀਂ। ਰਾਸ਼ਟਰਪਤੀ ਬਣਨ ਲਈ ਮੇਲਾਨੀਆ ਨੇ ਹੀ ਟਰੰਪ ਨੂੰ ਹੌਂਸਲਾ ਦਿੱਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

ਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤਪਾਕਿਸਤਾਨ ਦੀ ਦੋ ਫ਼ਿਲਮਾਂ , ਇੱਕ ਹੋਈ  ਰਿਲੀਜ਼ ਦੂਜੀ ਰੁਕੀਜਸਬੀਰ ਜੱਸੀ ਦੇ Help ਕਰ ਰੋ ਪਿਆ Delivery Boyਦਿਲਜੀਤ ਦੀ ਫ਼ਿਲਮ 'ਤੇ ਲੱਗੇ ਕੱਟ, ਬੀਬੀ ਖਾਲੜਾ ਨੇ ਦਰਦ ਕੀਤਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget