ਪੜਚੋਲ ਕਰੋ

ਜੱਗੀ ਜੌਹਲ ਦੀ ਪੈਰਵੀ ਨਾ ਕਰਨ 'ਤੇ ਸੋਸ਼ਲ ਮੀਡੀਆ 'ਚ ਢੇਸੀ ਨੂੰ ਘੇਰਿਆ

ਯੂਕੇ ਦੇ ਪਹਿਲੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਮਿਲੀਆਂ ਹਨ। ਧਮਕਾਉਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਉਨਾਂ ਨੂੰ ਕੇਵਲ ਸਿੱਖ ਮਸਲਿਆਂ ਬਾਰੇ ਗੱਲ ਕਰਨੀ ਚਾਹੀਦੀ ਹੈ। ਤਨਮਨਜੀਤ ਖਿਲਾਫ਼ ਇੰਗਲੈਂਡ ਦੇ ਸਿੱਖ ਨੌਜਵਾਨ ਨੂੰ ਪੰਜਾਬ ਵਿੱਚ ਗ੍ਰਿਫਤਾਰ ਕੀਤੇ ਜਾਣ ਵਾਲੇ ਮਸਲੇ ਨੂੰ ਨਜ਼ਰਅੰਦਾਜ਼ ਕਰਨ ਦਾ ਇਲਜ਼ਾਮ ਲਾਇਆ ਗਿਆ ਹੈ। T_S_Dhesi_fb_threats ਮੀਡੀਆ ਟ੍ਰੋਲਜ਼ ਮੁਤਾਬਕ ਢੇਸੀ ਨੂੰ ਭਾਰਤ ਸਰਕਾਰ ਤੋਂ ਸਕਾਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ 'ਤੇ ਪੰਜਾਬ ਪੁਲਿਸ ਵੱਲੋਂ ਕੀਤੇ ਤਸ਼ੱਦਦ ਬਾਰੇ ਭਾਰਤ ਸਰਕਾਰ ਤੋਂ ਪੁੱਛਣਾ ਚਾਹੀਦਾ ਹੈ। ਸੋਸ਼ਲ ਮੀਡੀਆ 'ਤੇ ਇਸ ਤਰ੍ਹਾਂ ਦੀਆਂ ਧਮਕੀਆਂ ਨੂੰ ਮਿਲਣ ਤੋਂ ਬਾਅਦ ਤਨਮਨਜੀਤ ਢੇਸੀ ਨੇ ਉੱਥੇ ਹੀ ਇਸ ਦਾ ਪ੍ਰਤੀਕਰਮ ਵੀ ਦਿੱਤਾ ਹੈ। Dhesi_fb_Post_Jaggi_Johal-compressed ਢੇਸੀ ਨੇ ਸਾਫ ਕੀਤਾ ਹੈ ਕਿ ਉਹ ਵਾਰ-ਵਾਰ ਜੌਹਲ ਦੇ ਮੁੱਦੇ 'ਤੇ ਆਪਣਾ ਬਿਆਨ ਦੇ ਰਹੇ ਹਨ ਅਤੇ ਉਨਾਂ ਨੇ ਯੂ.ਕੇ. ਵਿੱਚ ਭਾਰਤੀ ਸਫ਼ੀਰ ਨੂੰ ਵੀ ਇਸ ਬਾਰੇ ਚਿੱਠੀ ਲਿਖੀ ਹੈ ਤੇ ਹੋਰ ਯਤਨ ਵੀ ਕਰ ਰਹੇ ਹਨ। ਉਨ੍ਹਾਂ ਫੇਸਬੁੱਕ 'ਤੇ ਲਿਖਿਆ ਹੈ, "ਮੈਂ ਵੱਖ-ਵੱਖ ਕੁਆਰਟਰਾਂ ਤੋਂ ਲਗਾਤਾਰ ਦੁਰਵਿਵਹਾਰ ਦਾ ਸਾਹਮਣਾ ਕਰਨ ਦੇ ਬਾਵਜੂਦ ਸੰਸਦ ਦੇ ਤੌਰ 'ਤੇ ਕੰਮ ਕਰਨ ਲਈ ਸਖ਼ਤ ਮਿਹਨਤ ਕਰ ਰਿਹਾ ਹਾਂ, ਮੈਂ ਸਿੱਖ ਹਾਂ, ਪਰ ਸਿਰਫ ਸਿੱਖਾਂ ਦਾ ਐਮ.ਪੀ. ਨਹੀਂ ਹਾਂ, ਮੈਂ ਆਪਣੇ ਇਲਾਕੇ 'ਚ ਰਹਿੰਦੇ ਹਰ ਭਾਈਚਾਰੇ ਦੇ ਵਿਅਕਤੀ ਦਾ ਸੰਸਦ ਵਿੱਚ ਪ੍ਰਤੀਨਿਧੀ ਹਾਂ, ਪਰ ਮੈਂ ਆਪਣੇ ਧਰਮ ਦੇ ਮੁੱਢਲੇ ਅਸੂਲਾਂ ਭਾਵ ਬਿਨਾਂ ਕਿਸੇ ਪਿਛੋਕੜ, ਰੰਗ ਜਾਂ ਸਿਧਾਂਤ ਦੀ ਪਰਵਾਹ ਕੀਤੇ ਬਿਨਾਂ ਹਰ ਕਿਸੇ ਦੀ ਭਲਾਈ ਲਈ ਕੰਮ ਕਰਨ ਵਾਸਤੇ ਬਚਨਵੱਧ ਹਾਂ, ਮੈਂ ਆਪਣੀ ਪ੍ਰਾਥਮਿਕਤਾ ਜਾਂ ਸੋਚਣ ਦੇ ਢੰਗ ਦੀ ਪਾਲਣਾ ਕਰਨ ਲਈ ਕਿਸੇ ਵੱਲੋਂ ਵੀ ਜਬਰਦਸਤੀ ਕੀਤੇ ਜਾਣ ਦੀ ਬਜਾਏ ਜੋ ਸਹੀ ਹੈ, ਉਹੀ ਕਰਾਂਗਾ।'' T_S_Dhesi_Tweet-compressed ਤਨਮਨਜੀਤ ਸਿੰਘ ਢੇਸੀ ਦੇ ਇਸ ਟਵੀਟ ਨੂੰ 800 ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ, 365 ਲੋਕਾਂ ਨੇ ਇਸ ਨੂੰ ਰੀਟਵੀਟ ਕੀਤਾ ਹੈ ਜਦਕਿ 200 ਦੇ ਕਰੀਬ ਲੋਕਾਂ ਨੇ ਬਾਰੇ ਪ੍ਰਤੀਕਿਰਿਆ ਦਿੱਤੀ ਹੈ ਜਿਨ੍ਹਾਂ 'ਚੋਂ ਬਹੁਤੇ ਲੋਕਾਂ ਨੇ ਢੇਸੀ ਦੇ ਹੱਕ ਵਿੱਚ ਹੀ ਲਿਖਿਆ ਹੈ। T_S_Dhesi_Tweet_Jaggi_Johal-compressed
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget