ਪੜਚੋਲ ਕਰੋ

ਤੁਲਸੀ ਵੱਲੋਂ ਟਰੰਪ ਨੂੰ ਵੰਗਾਰ, 2020 'ਚ ਹੋ ਜਾਓ ਤਿਆਰ!

ਵਾਸ਼ਿੰਗਟਨ: ਅਮਰੀਕੀ ਕਾਂਗਰਸ ਲਈ ਚੁਣੀ ਗਈ ਪਹਿਲੀ ਹਿੰਦੂ ਤੇ ਡੈਮੋਕ੍ਰੇਟਿਕ ਉਮੀਦਵਾਰ ਵਜੋਂ ਚਾਰ ਵਾਰ ਕਾਨੂੰਨਸਾਜ਼ ਬਣਨ ਵਾਲੀ ਤੁਲਸੀ ਗਬਾਰਡ (37) ਦਾ ਕਹਿਣਾ ਹੈ ਕਿ ਉਹ ਅਗਲੇ ਸਾਲ (2020) ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ’ਚ ਡੋਨਲਡ ਟਰੰਪ ਖ਼ਿਲਾਫ਼ ਖੜ੍ਹੀ ਹੋ ਸਕਦੀ ਹੈ। ਆਪਣੇ ਇਸ ਐਲਾਨ ਨਾਲ ਗਬਾਰਡ, ਰਿਪਬਲਿਕਨ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਚੁਣੌਤੀ ਦੇਣ ਵਾਲੀ ਇੱਕ ਹੋਰ ਡੈਮੋਕ੍ਰੇਟ ਬਣ ਗਈ ਹੈ। ਗਬਾਰਡ ਤੋਂ ਇਲਾਵਾ 12 ਹੋਰ ਡੈਮੋਕ੍ਰੇਟਿਕ ਉਮੀਦਵਾਰ, ਜਿਨ੍ਹਾਂ ਵਿੱਚ ਭਾਰਤੀ ਮੂਲ ਦੀ ਕੈਲੀਫੋਰਨੀਆ ਤੋਂ ਸੈਨੇਟਰ ਕਮਲਾ ਹੈਰਿਸ ਵੀ ਸ਼ਾਮਲ ਹੈ, ਵ੍ਹਾਈਟ ਹਾਊਸ ਵਿੱਚ ਦਾਖ਼ਲੇ ਲਈ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਚੁਣੌਤੀ ਦੇਣਗੇ। ਨੁਮਾਇੰਦਾ ਸਦਨ ਵਿੱਚ ਡੈਮੋਕਰੈਟਿਕ ਕਾਨੂੰਨਸਾਜ਼ ਗਬਾਰਡ ਨੇ ਹਵਾਈ ਵਿੱਚ ਸੀਐਨਐਨ ਨਾਲ ਗੱਲਬਾਤ ਕਰਦਿਆਂ ਕਿਹਾ, ‘ਮੈਂ ਰਾਸ਼ਟਰਪਤੀ ਦੇ ਅਹੁਦੇ ਲਈ ਦਾਅਵਾ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਰਸਮੀ ਐਲਾਨ ਅਗਲੇ ਹਫ਼ਤੇ ਕਰਾਂਗੀ। ਰਾਸ਼ਟਰਪਤੀ ਵਜੋਂ ਸੇਵਾ ਕਰਨ ਦੇ ਕਈ ਕਾਰਨ ਹਨ, ਜਿਨ੍ਹਾਂ ਵਿੱਚ ਹਰ ਅਮਰੀਕੀ ਲਈ ਲੋੜ ਮੁਤਾਬਕ ਸਿਹਤ ਸੇਵਾਵਾਂ ਯਕੀਨੀ ਬਣਾਉਣਾ, ਵਿਆਪਕ ਪਰਵਾਸ ਸੁਧਾਰ ਲਿਆਉਣਾ, ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਪਾਣੀ ਯਕੀਨੀ ਬਣਾਉਣਾ, ਖਿੰਡੀ ਹੋਈ ਅਪਰਾਧਿਕ ਨਿਆਂ ਵਿਵਸਥਾ ਨੂੰ ਪੈਰਾਂ ਸਿਰ ਕਰਨਾ ਤੇ ਵਾਸ਼ਿੰਗਟਨ ਵਿੱਚ ਵਿਸ਼ੇਸ਼ ਹਿੱਤਾਂ ਨਾਲ ਜੁੜੇ ਭ੍ਰਿਸ਼ਟਾਚਾਰ ਵਾਲੇ ਪ੍ਰਭਾਵ ਨੂੰ ਖ਼ਤਮ ਕਰਨਾ ਸ਼ਾਮਲ ਹੈ। ਗਬਾਰਡ ਨੇ ਟਵੀਟ ਕਰਕੇ ਕਿਹਾ ਕਿ ਚੋਣ ਲੜਨ ਦਾ ਮੁੱਖ ਕਾਰਨ ਜੰਗ ਨੂੰ ਖ਼ਤਮ ਕਰਕੇ ਸ਼ਾਂਤੀ ਬਹਾਲੀ ਹੈ। ਯੂਐਸ ਟੈਰੀਟਰੀ ਅਮੈਰੀਕਨ ਸੈਮੋਆ ਵਿੱਚ ਜਨਮੀ ਗਬਾਰਡ, ਜੇਕਰ ਚੁਣੀ ਜਾਂਦੀ ਹੈ ਤਾਂ ਉਹ ਅਜਿਹਾ ਕਰਨ ਵਾਲੀ ਅਮਰੀਕਾ ਦੀ ਪਹਿਲੀ ਤੇ ਸਭ ਤੋਂ ਘੱਟ ਉਮਰ ਵਾਲੀ ਮਹਿਲਾ ਹੋਵੇਗੀ।

ਟਾਪ ਹੈਡਲਾਈਨ

Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget