ਪੜਚੋਲ ਕਰੋ

600 ਸਾਲ ਪੁਰਾਣੀ ਮਸਜਿਦ ਨੂੰ ਰੋਬੋਟ ਨੇ 2 ਕਿਲੋਮੀਟਰ ਖਿਸਕਾਇਆ

ਇਸਤਾਂਬੁਲ: ਤੁਰਕੀ ਵਿੱਚ 600 ਸਾਲ ਪੁਰਾਣੀ ਮਸਜਿਦ ਬੰਨ੍ਹ ਦੇ ਰਾਹ ਵਿੱਚ ਆ ਰਹੀ ਸੀ। ਮਸਜਿਦ ਨੂੰ ਬਕਾਇਦਾ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਤੇ ਰੋਬੋਟ ਟਰਾਂਸਪੋਰਟ ਜ਼ਰੀਏ ਦੋ ਕਿਲੋਮੀਟਰ ਦੂਰ ਕਿਸੇ ਹੋਰ ਥਾਂ ’ਤੇ ਸਥਾਪਤ ਕੀਤਾ ਗਿਆ। ਮਜ਼ਦੂਰਾਂ ਨੂੰ ਸੈਂਕੜੇ ਸਾਲਾਂ ਤੋਂ ਸੁਰੱਖਿਅਤ ਰੱਖੀਆਂ ਦੀਵਾਰਾਂ ਤੋੜਨੀਆਂ ਪਈਆਂ ਤਾਂ ਕਿ ਉਹ ਟਰਾਂਸਪੋਰਟ ਲਈ ਪਲੇਟਫਾਰਮਾਂ ’ਤੇ ਮਸਜਿਦ ਦੇ ਟੁਕੜੇ ਕਰਕੇ ਰੱਖੀਆਂ ਜਾ ਸਕਣ। ਹਾਸਲ ਜਾਣਕਾਰੀ ਮੁਤਾਬਕ ਇਊਬੀ ਮਸਜਿਦ ਹਸਨਕੈਫ ਸ਼ਹਿਰ ਵਿੱਚ ਸੀ। ਇੱਥੇ ਤੁਰਕੀ ਦਾ ਚੌਥਾ ਸਭ ਤੋਂ ਵੱਡਾ ਬੰਨ੍ਹ ਈਲੀਸੂ ਬਣਾਇਆ ਜਾ ਰਿਹਾ ਹੈ। ਮਾਹਰਾਂ ਨੇ ਮਸਜਿਦ ਨੂੰ ਬੰਨ੍ਹ ਦੇ ਡੁੱਬੇ ਖੇਤਰ ਵਿੱਚ ਕਰਾਰ ਦਿੱਤਾ ਸੀ। ਮਸਜਿਦ ਦੇ ਦੋ ਹਿੱਸਿਆਂ ਨੂੰ ਵੀ ਇਸੇ ਸਾਲ ਹੋਰ ਥਾਵਾਂ ’ਤੇ ਸ਼ਿਫਟ ਕਰ ਦਿੱਤਾ ਗਿਆ ਹੈ। 2500 ਟਨ ਵਜ਼ਨ ਦੀ ਮਸਜਿਦ ਦੇ ਹਿੱਸੇ ਨੂੰ 30 ਪਹੀਆਂ ਵਾਲੇ ਸ਼ਕਤੀਸ਼ਾਲੀ ਰੋਬੋਟ ਜ਼ਰੀਏ ਨਿਊ ਕਲਚਰਲ ਪਾਰਕ ਫੀਲਡ ਵਿੱਚ ਸਥਾਪਤ ਕੀਤਾ ਗਿਆ ਹੈ। ਇਸ ਥਾਂ ’ਤੇ ਇਤਿਹਾਸਕ ਮਹੱਤਵ ਵਾਲੀਆਂ ਇਮਾਰਤਾਂ ਨੂੰ ਸੁਰੱਖਿਅਤ ਰੱਖਿਆ ਜਾਂਦਾ ਹੈ। ਹਸਨਕੈਫ ਦੇ ਮੇਅਰ ਅਬਦੁਲਵਹਾਪ ਕੁਸੇਨ ਨੇ ਕਿਹਾ ਕਿ ਹੜ੍ਹ ਦੇ ਪਾਣੀ ਨਾਲ ਇਤਿਹਾਸਕ ਮਹੱਤਵ ਦੀਆਂ ਇਮਾਰਤਾਂ ਖਰਾਬ ਨਾ ਹੋਣ, ਇਸ ਲਈ ਉਨ੍ਹਾਂ ਨੂੰ ਹੋਰ ਥਾਵਾਂ ’ਤੇ ਸੁਰੱਖਿਅਤ ਕੀਤਾ ਜਾ ਰਿਹਾ ਹੈ। ਹਸਨਕੈਫ ਨੂੰ 1981 ਤੋਂ ਇੱਕ ਸੁਰੱਖਿਅਤ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ। ਇੱਥੇ ਕਰੀਬ ਛੇ ਹਜ਼ਾਰ ਗੁਫ਼ਾਵਾਂ ਤੇ ਬਾਈਜੇਂਟਾਈਨ ਯੁਗ ਦਾ ਕਿਲ੍ਹਾ ਵੀ ਹੈ।

ਟਾਪ ਹੈਡਲਾਈਨ

300 ਦੇ ਕਰੀਬ Flights ਰੱਦ, ਏਅਰ ਟ੍ਰੈਫਿਕ ਕੰਟਰੋਲ ਸਿਸਟਮ 'ਚ ਆਈ ਖਰਾਬੀ; ਮੱਚਿਆ ਹੜਕੰਪ
300 ਦੇ ਕਰੀਬ Flights ਰੱਦ, ਏਅਰ ਟ੍ਰੈਫਿਕ ਕੰਟਰੋਲ ਸਿਸਟਮ 'ਚ ਆਈ ਖਰਾਬੀ; ਮੱਚਿਆ ਹੜਕੰਪ
ਹੰਗਾਮੇ ਤੋਂ ਬਾਅਦ ਫਰਾਂਸ ਦਾ ਐਫਿਲ ਟਾਵਰ ਬੰਦ! ਹਿੰਦੂ ਡੈਲੀਗੇਸ਼ਨ ਦੇ ਦੌਰੇ ਵੇਲੇ ਹਟਾਈ ਗਈ ਮਹਿਲਾ ਮੁਲਾਜ਼ਮ
ਹੰਗਾਮੇ ਤੋਂ ਬਾਅਦ ਫਰਾਂਸ ਦਾ ਐਫਿਲ ਟਾਵਰ ਬੰਦ! ਹਿੰਦੂ ਡੈਲੀਗੇਸ਼ਨ ਦੇ ਦੌਰੇ ਵੇਲੇ ਹਟਾਈ ਗਈ ਮਹਿਲਾ ਮੁਲਾਜ਼ਮ
ਅਮਰੀਕਾ 'ਚ ਰਹਿ ਰਹੇ ਭਾਰਤੀਆਂ ਲਈ ਵੱਡਾ ਝਟਕਾ! US ਸਟੇਟ ਡਿਪਾਰਟਮੈਂਟ ਨੇ ਵੀਜ਼ੇ ਨੂੰ ਲੈਕੇ ਜਾਰੀ ਕੀਤੀ ਚੇਤਾਵਨੀ
ਅਮਰੀਕਾ 'ਚ ਰਹਿ ਰਹੇ ਭਾਰਤੀਆਂ ਲਈ ਵੱਡਾ ਝਟਕਾ! US ਸਟੇਟ ਡਿਪਾਰਟਮੈਂਟ ਨੇ ਵੀਜ਼ੇ ਨੂੰ ਲੈਕੇ ਜਾਰੀ ਕੀਤੀ ਚੇਤਾਵਨੀ
Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...
Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Embed widget