Turkey Earthquake Damages: ਪੱਛਮੀ ਏਸ਼ੀਆਈ ਦੇਸ਼ਾਂ ਤੁਰਕੀ ਅਤੇ ਸੀਰੀਆ ਵਿੱਚ 6 ਫਰਵਰੀ ਨੂੰ ਆਏ ਭੂਚਾਲ ਨੇ ਬਹੁਤ ਤਬਾਹੀ ਮਚਾਈ ਸੀ। ਦੋਹਾਂ ਦੇਸ਼ਾਂ 'ਚ 44 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ, ਜਦਕਿ 80 ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋਏ। ਹਜ਼ਾਰਾਂ ਘਰ ਤਬਾਹ ਹੋ ਗਏ ਹਨ। ਦੋਵਾਂ ਦੇਸ਼ਾਂ ਨੂੰ ਅਰਬਾਂ ਡਾਲਰ ਦਾ ਨੁਕਸਾਨ ਹੋਇਆ ਹੈ।


ਵਿਸ਼ਵ ਬੈਂਕ ਨੇ ਅੰਦਾਜ਼ਾ ਲਗਾਇਆ ਹੈ ਕਿ ਭੂਚਾਲ ਕਾਰਨ ਤੁਰਕੀ ਨੂੰ 34 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ। ਇਹ ਰਕਮ ਭਾਰਤੀ ਰੁਪਏ 'ਚ ਲਗਭਗ 2 ਲੱਖ 81 ਹਜ਼ਾਰ ਕਰੋੜ ਰੁਪਏ ਹੈ।


ਇਹ ਵੀ ਪੜ੍ਹੋ: Land For Jobs Scam: ਅਦਾਲਤ ਨੇ ਲਾਲੂ ਯਾਦਵ, ਰਾਬੜੀ ਦੇਵੀ ਤੇ ਹੋਰ ਦੋਸ਼ੀਆਂ ਨੂੰ ਭੇਜਿਆ ਸੰਮਨ, ਨੌਕਰੀ ਦੇ ਬਦਲੇ ਜ਼ਮੀਨ ਲੈਣ ਦਾ ਮਾਮਲਾ