ਪੜਚੋਲ ਕਰੋ

Turkiye Earthquake: ਤੁਰਕੀ ਤੋਂ ਮਿਲੀ ਮਦਦ ਨੂੰ ਪਾਕਿਸਤਾਨ ਨੇ ਵਾਪਿਸ ਭੇਜ ਦਿੱਤਾ! ਸੋਸ਼ਲ ਮੀਡੀਆ 'ਤੇ ਲੋਕਾਂ ਨੇ 'ਸੋਨ ਪਾਪੜੀ' ਦੱਸ ਕੇ ਲਏ ਮਜ਼ੇ

Turkiye Earthquake News: ਤੁਰਕੀ (Turkiye) ਦੇ ਅਧਿਕਾਰੀਆਂ ਨੂੰ ਪਤਾ ਲੱਗਿਆ ਕਿ ਪਾਕਿਸਤਾਨ ਨੇ ਸਿਰਫ਼ ਬਾਹਰੀ ਬਕਸੇ ਹੀ ਬਦਲੇ ਹਨ ਪਰ ਅੰਦਰਲੀਆਂ ਚੀਜ਼ਾਂ ਅਤੇ ਪੈਕਟ ਉਹੀ ਹਨ।

Pakistan Ships Flood Relief Sent From Turkey: ਤੁਰਕੀ (Turkiye) ਅਤੇ ਸੀਰੀਆ ਵਿੱਚ 6 ਫਰਵਰੀ ਨੂੰ ਆਏ ਭਿਆਨਕ ਭੂਚਾਲ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ। ਦੁਨੀਆ ਭਰ ਦੇ ਦੇਸ਼ ਦੋਵਾਂ ਦੇਸ਼ਾਂ ਨੂੰ ਰਾਹਤ ਸਮੱਗਰੀ ਭੇਜ ਰਹੇ ਹਨ। ਇਸ ਦੌਰਾਨ ਪਾਕਿਸਤਾਨ ਨੇ ਵੀ ਤੁਰਕੀ ਨੂੰ ਰਾਹਤ ਸਮੱਗਰੀ ਭੇਜੀ ਸੀ, ਪਰ ਸ਼ਾਹਬਾਜ਼ ਸਰਕਾਰ ਦੀ ਇਕ ਵਾਰ ਫਿਰ ਬੇਇੱਜ਼ਤੀ ਹੋ ਗਈ, ਜਦੋਂ ਇਹ ਪਤਾ ਲੱਗਿਆ ਕਿ ਤੁਰਕੀ ਨੇ ਪਿਛਲੇ ਸਾਲ ਆਏ ਹੜ੍ਹ ਦੌਰਾਨ ਤੁਰਕੀ ਨੇ ਪਾਕਿਸਤਾਨ (Pakistan) ਨੂੰ ਜੋ ਮਦਦ ਭੇਜੀ ਸੀ, ਉਹੀ ਮਦਦ ਹੁਣ ਵਾਪਸ ਕਰ ਦਿੱਤੀ ਗਈ ਹੈ।

ਪਾਕਿਸਤਾਨ ਇਸ ਸਮੇਂ ਗੰਭੀਰ ਆਰਥਿਕ ਸੰਕਟ ਵਿੱਚੋਂ ਲੰਘ ਰਿਹਾ ਹੈ। ਉਥੋਂ ਦੇ ਲੋਕ ਦਾਣੇ-ਦਾਣੇ ਲਈ ਤਰਸ ਰਹੇ ਹਨ ਪਰ ਸ਼ਾਹਬਾਜ਼ ਸਰਕਾਰ ਆਪਣੀ ਝੂਠੀ ਸ਼ਾਨ ਦਿਖਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦਾ।

ਪੈਕਿੰਗ ਬਦਲ ਕੇ ਤੁਰਕੀ ਭੇਜੀ ਗਈ ਰਾਹਤ ਸਮੱਗਰੀ

ਤੁਰਕੀ (Turkiye) ਦੇ ਅਧਿਕਾਰੀਆਂ ਨੂੰ ਪਤਾ ਲੱਗਿਆ ਹੈ ਕਿ ਪਾਕਿਸਤਾਨ ਤੋਂ ਉਨ੍ਹਾਂ ਨੂੰ ਵਿਨਾਸ਼ਕਾਰੀ ਭੂਚਾਲ ਤੋਂ ਬਾਅਦ ਭੇਜੀ ਗਈ ਰਾਹਤ ਸਮੱਗਰੀ ਉਹੀ ਸੀ ਜੋ ਉਨ੍ਹਾਂ ਨੇ ਪਿਛਲੇ ਸਾਲ ਦੱਖਣੀ ਏਸ਼ੀਆਈ ਦੇਸ਼ ਵਿੱਚ ਹੜ੍ਹਾਂ ਨਾਲ ਤਬਾਹ ਹੋਣ ਤੋਂ ਬਾਅਦ ਭੇਜੀ ਸੀ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੇ ਦੱਸਿਆ ਕਿ ਪਾਕਿਸਤਾਨੀ ਅਧਿਕਾਰੀਆਂ ਨੇ ਸਿਰਫ ਬਾਹਰੀ ਬਕਸੇ ਨੂੰ ਬਦਲਿਆ ਪਰ ਅੰਦਰ ਦਾ ਸਮਾਨ ਉਹੀ ਰਿਹਾ।

ਇਹ ਵੀ ਪੜ੍ਹੋ: BJP ਨੂੰ ਵੱਡਾ ਝਟਕਾ! ਕੀ ਬਦਲ ਜਾਵੇਗੀ 2024 'ਚ ਦੇਸ਼ ਦੀ ਸਿਆਸੀ ਤਸਵੀਰ, ਕਾਂਗਰਸ ਦੀ ਲੋਕਪ੍ਰਿਅਤਾ 'ਚ ਹੋਇਆ ਵਾਧਾ, ਹੈਰਾਨ ਕਰਨਾ ਵਾਲਾ ਸਰਵੇ

'ਸੋਨ ਪਾਪੜੀ ਮੋਮੈਂਟ'?

ਰਾਹਤ ਸਮੱਗਰੀ ਦੇ ਬਾਹਰਲੇ ਪੈਕੇਟ 'ਤੇ ਲਿਖਿਆ ਸੀ ਕਿ ਭੂਚਾਲ ਤੋਂ ਬਾਅਦ ਤੁਰਕੀ ਦੀ ਮਦਦ ਲਈ ਪਾਕਿਸਤਾਨ ਤੋਂ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ, ਅੰਦਰਲੇ ਬਕਸੇ 'ਚ ਅਜੇ ਵੀ ਇਹ ਸੰਦੇਸ਼ ਸੀ ਕਿ ਜੂਨ 2022 ਦੇ ਹੜ੍ਹ ਤੋਂ ਬਾਅਦ ਤੁਰਕੀ ਤੋਂ ਪਾਕਿਸਤਾਨ ਨੂੰ ਸਮੱਗਰੀ ਭੇਜੀ ਗਈ ਸੀ। ਲੋਕ ਟਵਿੱਟਰ 'ਤੇ ਪਾਕਿਸਤਾਨ ਦਾ ਮਜ਼ਾਕ ਉਡਾ ਰਹੇ ਹਨ। ਕਈ ਲੋਕਾਂ ਨੇ ਇਸ ਨੂੰ 'ਸੋਨ ਪਾਪੜੀ ਮੋਮੈਂਟ'' ਵੀ ਕਿਹਾ ਹੈ। ਅਜਿਹੇ 'ਚ ਮਜ਼ਾ ਲੈਂਦਿਆਂ ਇਕ ਯੂਜ਼ਰ ਨੇ ਕਿਹਾ ਕਿ ਅਸੀਂ ਦੀਵਾਲੀ 'ਚ ਅਜਿਹਾ ਕਰਦੇ ਹਾਂ। ਪਾਕਿਸਤਾਨ ਦੀਵਾਲੀਆਪਨ ਵਿੱਚ ਕਰਦਾ ਹੈ।

Pakistan sent Aid packets to Turkey for Earthquake relief, but the packets were the same ones which Turkey gave them for Flood relief.

Son-papdi 🤣

— Gabbar (@GabbbarSingh) February 18, 2023

">

ਸ਼ਾਹਬਾਜ਼ ਸ਼ਰੀਫ ਪਹੁੰਚੇ ਸਨ ਤੁਰਕੀ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦੋ ਦਿਨ ਪਹਿਲਾਂ ਭੂਚਾਲ ਦੀ ਤ੍ਰਾਸਦੀ ਦਾ ਸਾਹਮਣਾ ਕਰ ਰਹੇ ਤੁਰਕੀ ਦੇ ਇਨਕਾਰ ਦੇ ਬਾਵਜੂਦ ਅੰਕਾਰਾ ਪਹੁੰਚੇ, ਜਿੱਥੇ ਉਨ੍ਹਾਂ ਨੇ ਤੁਰਕੀ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਪ੍ਰਗਟ ਕੀਤਾ। ਤੁਰਕੀ ਵਿੱਚ ਭਿਆਨਕ ਤਬਾਹੀ ਦੇ ਤੁਰੰਤ ਬਾਅਦ, ਸ਼ਾਹਬਾਜ਼ ਸ਼ਰੀਫ ਨੇ ਪ੍ਰਭਾਵਿਤ ਦੇਸ਼ ਦੇ ਦੌਰੇ ਦਾ ਐਲਾਨ ਕੀਤਾ, ਜਦੋਂ ਕਿ ਤੁਰਕੀ ਰਾਹਤ ਕਾਰਜਾਂ ਅਤੇ ਭੂਚਾਲ ਪੀੜਤਾਂ ਦੀ ਮਦਦ ਵਿੱਚ ਰੁੱਝਿਆ ਹੋਇਆ ਸੀ।

ਇਹ ਵੀ ਪੜ੍ਹੋ: Turkiye Earthquake: ਤੁਰਕੀ 'ਚ ਜ਼ਬਰਦਸਤ ਭੂਚਾਲ ਕਾਰਨ ਫਿਰ ਕੰਬੀ ਧਰਤੀ, ਮਰਨ ਵਾਲਿਆਂ ਦੀ ਗਿਣਤੀ 46 ਹਜ਼ਾਰ ਤੋਂ ਪਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Embed widget