ਪੜਚੋਲ ਕਰੋ

American President: ਅਮਰੀਕਾ ਦੇ 21 ਰਾਸ਼ਟਰਪਤੀਆਂ ਨੇ ਹੁਣ ਤੱਕ ਕੀਤਾ ਦੋ ਵਾਰ ਰਾਜ, ਕਲਿੰਟਨ ਮਗਰੋਂ ਕਾਇਮ ਰਹੀ ਰਵਾਇਤ

ਡੋਨਾਲਡ ਟਰੰਪ ਸੰਯੁਕਤ ਰਾਜ ਦੇ 45ਵੇਂ ਰਾਸ਼ਟਰਪਤੀ ਹਨ, ਜਿਨ੍ਹਾਂ ਵਿੱਚੋਂ 21 ਰਾਸ਼ਟਰਪਤੀ ਹੁਣ ਤਕ ਸੰਯੁਕਤ ਰਾਜ ਵਿੱਚ ਦੋ ਵਾਰ ਸਾਸ਼ਨ ਕਰ ਚੁੱਕੇ ਹਨ।

ਵਾਸ਼ਿੰਗਟਨ: ਅਮਰੀਕਾ ਆਪਣੇ ਨਵੇਂ ਰਾਸ਼ਟਰਪਤੀ ਦੀ ਚੋਣ ਕਰਨ ਦੇ ਬਹੁਤ ਨੇੜੇ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਦੂਜੇ ਕਾਰਜਕਾਲ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਧਰ ਡੈਮੋਕ੍ਰੇਟ ਉਮੀਦਵਾਰ ਜੋਅ ਬਾਇਡਨ ਜਿੱਤ ਦੇ ਬਹੁਤ ਨੇੜੇ ਪਹੁੰਚ ਗਏ ਹਨ ਪਰ ਜੇ ਟਰੰਪ ਇਸ ਚੋਣ ਵਿਚ ਹਾਰ ਜਾਂਦੇ ਹਨ, ਤਾਂ ਉਹ ਜਾਰਜ ਵਾਕਰ ਬੁਸ਼ ਯਾਨੀ ਸੀਨੀਅਰ ਬੁਸ਼ ਤੋਂ ਬਾਅਦ ਪਿਛਲੇ ਤਿੰਨ ਦਹਾਕਿਆਂ ਵਿਚ ਪਹਿਲੇ ਰਾਸ਼ਟਰਪਤੀ ਹੋਣਗੇ, ਜੋ ਦੂਸਰਾ ਕਾਰਜਕਾਲ ਲੈਣ ਵਿੱਚ ਅਸਫਲ ਰਹੇ। ਦੱਸ ਦੇਈਏ ਕਿ ਡੋਨਾਲਡ ਟਰੰਪ ਸੰਯੁਕਤ ਰਾਜ ਦੇ 45ਵੇਂ ਰਾਸ਼ਟਰਪਤੀ ਹਨ, ਜਿਨ੍ਹਾਂ ਵਿੱਚੋਂ 21 ਰਾਸ਼ਟਰਪਤੀ ਹੁਣ ਤੱਕ ਸੰਯੁਕਤ ਰਾਜ ਵਿੱਚ ਦੇ ਵਾਰ ਸਾਸ਼ਨ ਕਰ ਚੁੱਕੇ ਹਨ। ਅਮਰੀਕਾ ਵਿਚ ਇੱਕ ਰਾਸ਼ਟਰਪਤੀ ਨੂੰ ਦੋ ਵਾਰ ਚੁਣੇ ਜਾਣ ਦਾ ਅਧਿਕਾਰ ਹੁੰਦਾ ਹੈ। ਦੱਸ ਦੇਈਏ ਕਿ ਜਾਰਜ ਡਬਲਯੂ ਬੁਸ਼ 1989 ਤੇ 1993 ਦੇ ਵਿਚਕਾਰ ਅਮਰੀਕਾ ਦੇ ਰਾਸ਼ਟਰਪਤੀ ਰਹੇ। ਇਸ ਤੋਂ ਬਾਅਦ ਬਿਲ ਕਲਿੰਟਨ, ਜਾਰਜ ਬੁਸ਼, ਬਰਾਕ ਓਬਾਮਾ ਨੇ ਪਿਛਲੇ 24 ਸਾਲਾਂ ਵਿੱਚ ਲਗਾਤਾਰ ਦੂਜੀ ਵਾਰ ਰਾਸ਼ਟਰਪਤੀ ਦੀ ਚੋਣ ਜਿੱਤੀ। 2017 ਦੀਆਂ ਚੋਣਾਂ ਵਿੱਚ ਡੈਮੋਕ੍ਰੇਟ ਉਮੀਦਵਾਰ ਹਿਲੇਰੀ ਕਲਿੰਟਨ ਨੂੰ ਹਰਾਉਂਦੇ ਹੋਏ, ਮਸ਼ਹੂਰ ਕਾਰੋਬਾਰੀ ਡੋਨਾਲਡ ਟਰੰਪ ਨੇ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤ ਕੇ ਇਤਿਹਾਸ ਰਚਿਆ ਸੀ। ਕੀ ਤੁਸੀਂ ਜਾਣਦੇ ਅਮਰੀਕੀ ਰਾਸ਼ਟਰਪਤੀ ਨੂੰ ਮਿਲਦੀ ਕਿੰਨੀ ਤਨਖਾਹ? ਹੈਰਾਨ ਕਰ ਦੇਣਗੀਆਂ ਸੁੱਖ ਸਹੂਲਤਾਂ ਇਨ੍ਹਾਂ ਨੇ ਕੀਤਾ ਹੁਣ ਤਕ ਅਮਰੀਕਾ 'ਚ ਦੋ ਵਾਰ ਸਾਸ਼ਨ: ਪਹਿਲਾ- ਜਾਰਜ ਵਾਸ਼ਿੰਗਟਨ - 30 ਅਪਰੈਲ, 1789– 4 ਮਾਰਚ, 1797 ਤੀਜਾ - ਥਾਮਸ ਜੇਫਰਸਨ - 4 ਮਾਰਚ, 1801 - 4 ਮਾਰਚ, 1809 ਚੌਥਾ - ਜੇਮਜ਼ ਮੈਡੀਸਨ - 4 ਮਾਰਚ, 1809 - 4 ਮਾਰਚ, 1817 5ਵਾਂ - ਜੇਮਜ਼ ਮੋਨਰੋ - 4 ਮਾਰਚ, 1817 - 4 ਮਾਰਚ, 1825 7ਵਾਂ - ਐਂਡਰਿਊ ਜੈਕਸਨ - 4 ਮਾਰਚ 1829 - 4 ਮਾਰਚ 1837 16ਵੇਂ - ਅਬਰਾਹਿਮ ਲਿੰਕਨ - 4 ਮਾਰਚ, 1861 - 15 ਅਪਰੈਲ, 1865 18ਵੇਂ - ਯੂਲੀਸਸ ਗ੍ਰਾਂਟ - 4 ਮਾਰਚ, 1869 - 4 ਮਾਰਚ, 1877 22 ਅਤੇ 24 - ਗਰੋਵਰ ਕਲੇਵਲੈਂਡ - ਮਾਰਚ 4, 1893 –1897, 1885–1889 25ਵੇਂ - ਵਿਲੀਅਮ ਮੈਕਕਿਨਲੀ - 4 ਮਾਰਚ, 1897 - 14 ਸਤੰਬਰ, 1901 26ਵੇਂ - ਥੀਓਡੋਰ ਰੁਜ਼ਵੈਲਟ - 14 ਸਤੰਬਰ, 1901 - 4 ਮਾਰਚ, 1909 28 ਵੇਂ - ਵੁੱਡਰੋ ਵਿਲਸਨ - 4 ਮਾਰਚ, 1913 - 4 ਮਾਰਚ, 1921 30ਵੇਂ - ਕਾਲਵਿਨ ਕੌਲਿਜ਼ - 4 ਮਾਰਚ, 1913 - 4 ਮਾਰਚ, 1921 32ਵੇਂ - ਫਰੈਂਕਲਿਨ ਰੁਜ਼ਵੈਲਟ - 4 ਮਾਰਚ, 1933 - 12 ਅਪਰੈਲ, 1945 33ਵੇਂ - ਹੈਰੀ ਐਸ ਟਰੂਮੈਨ - 12 ਅਪਰੈਲ, 1945 - 20 ਜਨਵਰੀ 1953 34ਵੇਂ - ਡਵਾਈਟ ਆਈਜਨਹਾਵਰ - 20 ਜਨਵਰੀ 1953 - 20 ਜਨਵਰੀ, 1961 36ਵੇਂ - ਲਿੰਡਨ ਜੌਨਸਨ - 22 ਨਵੰਬਰ, 1963 - 20 ਜਨਵਰੀ, 1969 37 ਵਾਂ - ਰਿਕਾਰਡ ਨਿਕਸਨ - 20 ਜਨਵਰੀ, 1969 - 9 ਅਗਸਤ, 1974 40ਵੇਂ - ਰੋਨਾਲਡ ਰੇਗਨ - 20 ਜਨਵਰੀ, 1981 - 20 ਜਨਵਰੀ, 1989 42ਵੇਂ - ਬਿਲ ਕਲਿੰਟਨ - 20 ਜਨਵਰੀ, 1993 - 20 ਜਨਵਰੀ, 2001 43ਵੇਂ - ਜਾਰਜ ਡਬਲਯੂ ਬੁਸ਼ - 20 ਜਨਵਰੀ, 1989 - 20 ਜਨਵਰੀ, 1993 44ਵੇਂ - ਬਰਾਕ ਓਬਾਮਾ - 20 ਜਨਵਰੀ, 2009 - 20 ਜਨਵਰੀ, 2017 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget