ਪੜਚੋਲ ਕਰੋ

ਟਵਿੱਟਰ ਨੇ SFJ ਦੇ ਗੁਰਪਤਵੰਤ ਸਿੰਘ ਪੰਨੂੰ ਦਾ ਖਾਤਾ ਕੀਤਾ ਬਲਾਕ

ਨਵੀਂ ਦਿੱਲੀ: ਖ਼ਾਲਿਸਤਾਨ ਦੀ ਮੰਗ ਤੇ 2020 ਰਾਏਸ਼ੁਮਾਰੀ ਕਰ ਕੇ ਮਸ਼ਹੂਰ ਸੰਸਥਾ ਸਿੱਖਸ ਫਾਰ ਜਸਟਿਸ ਦਾ ਟਵਿੱਟਰ ਦੇ ਕਰਤਾ ਧਰਤਾ ਟਵਿੱਟਰ ਖਾਤਾ ਬੰਦ ਕਰ ਦਿੱਤਾ ਗਿਆ ਹੈ। ਮਾਈਕਰੋਬਲੌਗਿੰਗ ਵੈੱਬਸਾਈਟ ਟਵਿੱਟਰ ਵੱਲੋਂ ਐਸਐਫਜੇ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਦਾ ਅਕਾਊਂਟ ਜਾਮ ਕਰਨ ਨੂੰ ਅਮਰੀਕਾ ਵਿੱਚ ਮਨਜੀਤ ਸਿੰਘ ਜੀਕੇ ਉੱਪਰ ਹਮਲਾ ਕਰਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਐਸਐਫਜੇ ਨੇ ਕਿਹਾ ਕਿ ਪੰਨੂ ਦਾ ਟਵਿੱਟਰ ਅਕਾਊਂਟ ਬਲਾਕ ਕਰਨ ਪਿੱਛੇ ਭਾਰਤ ਸਰਕਾਰ ਦਾ ਹੱਥ ਹੈ। ਜ਼ਿਕਰਯੋਗ ਹੈ ਕਿ ਪੰਨੂ ਨੇ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਚੇਤਾਵਨੀ ਦਿੱਤੀ ਸੀ ਕਿ ਜਾਂ ਤਾਂ ਉਹ ਰੈਫ਼ਰੰਡਮ ਦੀ ਹਮਾਇਤ ਕਰਨ ਨਹੀਂ ਫਿਰ ਉਨ੍ਹਾਂ ਨੂੰ ਅਮਰੀਕਾ, ਯੂਰੋਪ ਤੇ ਕੈਨੇਡਾ ਦੇ ਗੁਰਦੁਆਰਿਆਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਟਵਿੱਟਰ ਨੇ SFJ ਦੇ ਗੁਰਪਤਵੰਤ ਸਿੰਘ ਪੰਨੂੰ ਦਾ ਖਾਤਾ ਕੀਤਾ ਬਲਾਕ ਐਤਵਾਰ ਨੂੰ ਭਾਰਤ ਵਾਪਸ ਪਰਤੇ ਜੀਕੇ ਨੇ ਐਸਐਫਜੇ ਦੀ ਧਮਕੀ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਸੰਵਿਧਾਨਕ ਮਰਿਆਦਾ ਵਿੱਚ ਰਹਿ ਕੇ ਸਿੱਖਾਂ ਦੇ ਹੱਕਾਂ ਲਈ ਖੜ੍ਹਨਗੇ। ਪਿਛਲੇ ਦਿਨੀਂ ਅਮਰੀਕਾ ਗਏ ਜੀਕੇ 'ਤੇ ਖ਼ਾਲਿਸਤਾਨ ਪੱਖੀਆਂ ਵੱਲੋਂ ਦੋ ਵਾਰ ਹਮਲਾ ਕੀਤਾ ਗਿਆ ਸੀ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget