ਪੜਚੋਲ ਕਰੋ

ਪਾਕਿਸਤਾਨ 'ਚ ਸਿੱਖ ਲੜਕੀ ਨੂੰ ਮਿਲੀ ਐਸਿਡ ਅਟੈਕ ਦੀ ਧਮਕੀ

ਸਿੱਖ ਲੜਕੀ ਨੇ ਕਿਹਾ ਕਿ ਮੁਲਜ਼ਮ ਉਨ੍ਹਾਂ ਨੂੰ ਅਣਪਛਾਤੇ ਨੰਬਰਾਂ ਤੋਂ ਫੋਨ ਕਰ ਰਹੇ ਸੀ।

ਇਸਲਾਮਾਬਾਦ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸਿੱਖ ਲੜਕੀ ਨੇ ਸੋਸ਼ਲ ਮੀਡੀਆ 'ਤੇ ਧਮਕੀਆਂ ਤੇ ਡਰਾਵੇ ਵਿਰੁੱਧ ਅਦਾਲਤ 'ਚ ਕੇਸ ਦਾਇਰ ਕੀਤਾ ਹੈ। ਪਾਕਿਸਤਾਨ ਪੀਨਲ ਕੋਡ ਦੇ 22-ਏ ਤਹਿਤ ਬੁੱਧਵਾਰ ਨੂੰ ਦਿੱਤੀ ਸ਼ਿਕਾਇਤ 'ਚ ਪੇਸ਼ਾਵਰ ਦੇ ਕ੍ਰਿਸ਼ਚੀਅਨ ਕਲੋਨੀ ਸ਼ੋਬਾ ਚੌਕ ਦੇ ਸ਼ਾਹ ਆਲਮ ਮਸੀਹ ਵੱਲੋਂ ਮਨਮੀਤ ਕੌਰ ਨੂੰ ਜਾਆਲੀ ਅਕਾਊਂਟ ਰਾਹੀਂ ਸੋਸ਼ਲ ਮੀਡੀਆ 'ਤੇ ਡਰਾਉਣ-ਧਮਕਾਉਣ ਵਾਲੇ ਸੰਦੇਸ਼ ਭੇਜਣ ਦਾ ਇਲਜ਼ਾਮ ਹੈ। ਸ਼ਿਕਾਇਤ ਵਿੱਚ ਦੋਸ਼ੀ ਇਸਾਈ ਦੱਸਿਆ ਗਿਆ ਹੈ। ਸਿੱਖ ਲੜਕੀ ਨੇ ਕਿਹਾ ਕਿ ਮੁਲਜ਼ਮ ਉਨ੍ਹਾਂ ਨੂੰ ਅਣਪਛਾਤੇ ਨੰਬਰਾਂ ਤੋਂ ਵੀ ਕਾਲ ਕਰਦੇ ਸੀ ਤੇ ਉਨ੍ਹਾਂ ਨੂੰ ਤੇਜ਼ਾਬੀ ਹਮਲੇ ਦੀ ਧਮਕੀ ਵੀ ਦੇ ਰਹੇ ਸੀ। ਮਨਮੀਤ ਨੇ ਕਿਹਾ ਕਿ ਉਨ੍ਹਾਂ ਦੀ ਸ਼ਿਕਾਇਤ ਨੂੰ ਸੰਘੀ ਜਾਂਚ ਏਜੰਸੀ ਨੇ ਨਜ਼ਰਅੰਦਾਜ਼ ਕੀਤਾ। ਸ਼ਿਕਾਇਤਕਰਤਾ ਪੇਸ਼ਾਵਰ ਦੀ ਗੁਲਸ਼ਨ--ਰਹਿਮਾਨ ਕਲੋਨੀ ਵਿੱਚ ਰਹਿੰਦੀ ਹੈ। ਸੈਸ਼ਨ ਕੋਰਟ ਨੇ ਸਥਾਨਕ ਪੁਲਿਸ ਨੂੰ ਇਸ ਮਾਮਲੇ ਵਿਚ ਰਿਪੋਰਟ ਦਰਜ ਕਰਨ ਲਈ ਕਿਹਾ ਹੈ। ਵਧੀਕ ਸੈਸ਼ਨ ਜੱਜ ਜੇਬਾ ਰਾਸ਼ਿਦ 26 ਅਕਤੂਬਰ ਨੂੰ ਕੇਸ ਦੀ ਸੁਣਵਾਈ ਕਰਨਗੇ। ਦੋਸ਼ੀ ਨੂੰ ਸੁਣਵਾਈ ਲਈ ਸੰਮਨ ਜਾਰੀ ਕੀਤਾ ਗਿਆ ਹੈ। ਘਾਟੇ ਕਰਕੇ ਹਾਲੋ-ਬੇਹਾਲ ਹੋਈਆਂ ਟੇਲ-ਪਲਾਜ਼ਾ ਕੰਪਨੀਆਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget