ਪੜਚੋਲ ਕਰੋ

ਅਸਮਾਨ 'ਚ ਉੱਡਦੇ ਜਹਾਜ਼ 'ਚ ਦੋ ਪਾਇਲਟਾਂ ਨੇ ਕੀਤੀ ਅਦਲਾ-ਬਦਲੀ ਦੀ ਕੋਸ਼ਿਸ਼ , ਫ਼ਿਰ ਜੋ ਹੋਇਆ ਉਸਨੂੰ ਦੇਖ ਤੁਸੀਂ ਵੀ ਰਹਿ ਜਾਓਗੇ ਦੰਗ

ਤੁਸੀਂ ਹੁਣ ਤੱਕ ਅਸਮਾਨ 'ਚ ਉੱਡਦੇ ਜਹਾਜ਼ 'ਚ ਪਾਇਲਟਾਂ ਦੀ ਅਦਲਾ-ਬਦਲੀ ਕਰਦੇ ਹੋਏ ਸਿਰਫ ਫਿਲਮਾਂ 'ਚ ਹੀ ਦੇਖਿਆ ਹੋਵੇਗਾ ਪਰ ਜੇ ਤੁਸੀਂ ਅਸਲ ਵਿੱਚ ਅਜਿਹਾ ਕੁਝ ਦੇਖਦੇ ਹੋ ਤਾਂ ਕੀ ਹੋਵੇਗਾ। ਦੋ ਸਕਾਈਡਾਈਵਰਾਂ ਦਾ ਅਜਿਹਾ ਹੀ ਦ੍ਰਿਸ਼ ਸਾਹਮਣੇ ਆਇਆ ਹੈ।

ਤੁਸੀਂ ਹੁਣ ਤੱਕ ਅਸਮਾਨ 'ਚ ਉੱਡਦੇ ਜਹਾਜ਼ 'ਚ ਪਾਇਲਟਾਂ ਦੀ ਅਦਲਾ-ਬਦਲੀ ਕਰਦੇ ਹੋਏ ਸਿਰਫ ਫਿਲਮਾਂ 'ਚ ਹੀ ਦੇਖਿਆ ਹੋਵੇਗਾ ਪਰ ਜੇ ਤੁਸੀਂ ਅਸਲ ਵਿੱਚ ਅਜਿਹਾ ਕੁਝ ਦੇਖਦੇ ਹੋ ਤਾਂ ਕੀ ਹੋਵੇਗਾ। ਦੋ ਸਕਾਈਡਾਈਵਰਾਂ ਦਾ ਅਜਿਹਾ ਹੀ ਦ੍ਰਿਸ਼ ਸਾਹਮਣੇ ਆਇਆ ਹੈ। ਦੋਵਾਂ ਨੇ ਉੱਡਦੇ ਜਹਾਜ਼ ਵਿੱਚ ਪਾਇਲਟਾਂ ਦੀ ਅਦਲਾ-ਬਦਲੀ (Swapping Of Pilots) ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵੇਂ ਸਕਾਈਡਾਈਵਰਾਂ ਨੇ ਆਪਣੇ ਜਹਾਜ਼ (Plane) ਤੋਂ ਹਵਾ ਵਿੱਚ ਛਾਲ ਮਾਰ ਦਿੱਤੀ ਅਤੇ ਇੱਕ ਦੂਜੇ ਦੇ ਜਹਾਜ਼ ਵਿੱਚ ਸਵਾਰ ਹੋਣ ਲਈ ਛਾਲ ਲਗਾਈ।
 
ਇਸ ਵਜ੍ਹਾ ਕਰਕੇ ਕੀਤਾ ਅਜਿਹਾ 

ਦਰਅਸਲ, ਜਹਾਜ਼ ਨੇ ਟੇਕ ਆਫ ਕਰਦੇ ਸਮੇਂ ਪਾਇਲਟਾਂ ਦੀ ਅਦਲਾ-ਬਦਲੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਕੋਸ਼ਿਸ਼ ਦੌਰਾਨ ਜਹਾਜ਼ ਕਰੈਸ਼ ਹੋ ਗਿਆ। ਇਹ ਦੋਵੇਂ ਸਕਾਈਡਾਈਵਰ ਲਿਊਕ ਏਕਿੰਸ ਅਤੇ ਐਂਡੀ ਫਰਿੰਗਟਨ ਨਾਂ ਦੇ ਚਚੇਰੇ ਭਰਾ ਹਨ ਅਤੇ ਉਨ੍ਹਾਂ ਦੀ ਯੋਜਨਾ ਤੈਅ ਉਚਾਈ 'ਤੇ ਪਹੁੰਚਣ ਤੋਂ ਬਾਅਦ ਜਹਾਜ਼ ਦੀ ਅਦਲਾ-ਬਦਲੀ ਕਰਨ ਦੀ ਸੀ। ਇਸ ਦੌਰਾਨ ਉਨ੍ਹਾਂ ਦਾ ਜਹਾਜ਼ ਖਾਲੀ ਸੀ।
 
ਕੋਸ਼ਿਸ਼ ਹੋਈ ਨਾਕਾਮ 

ਜਿਸ ਜਹਾਜ਼ 'ਚ ਫਰਿੰਗਟਨ ਨੇ ਜਾਣਾ ਸੀ, ਉਹ ਜਹਾਜ਼ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਉਹ ਹੇਠਾਂ ਡਿੱਗਣ ਲੱਗਾ, ਜਹਾਜ਼ ਦੇ ਡਿੱਗਣ ਕਾਰਨ ਫਰਿੰਗਟਨ ਉਸ 'ਤੇ ਸਵਾਰ ਨਹੀਂ ਹੋ ਸਕਿਆ ਅਤੇ ਆਪਣੇ ਸਟੰਟ 'ਚ ਵੀ ਅਸਫਲ ਰਿਹਾ। ਇਸ ਦੇ ਨਾਲ ਹੀ ਏਕਿਨਸ ਨੇ ਸਫਲਤਾਪੂਰਵਕ ਆਪਣਾ ਸਟੰਟ ਪੂਰਾ ਕੀਤਾ।
 
 ਦੋਵਾਂ ਸਕਾਈਡਾਈਵਰਾਂ ਨੂੰ ਨਹੀਂ ਲੱਗੀ ਕੋਈ ਸੱਟ  

ਫਰਿੰਗਟਨ ਨੇ ਦੱਸਿਆ ਕਿ ਸਭ ਕੁਝ ਠੀਕ ਹੋਣ ਦੇ ਬਾਵਜੂਦ ਉਹ ਆਪਣੀ ਯੋਜਨਾ ਨੂੰ ਅੰਜਾਮ ਨਹੀਂ ਦੇ ਸਕਿਆ। ਹਾਲਾਂਕਿ, ਪੂਰੀ ਤਰ੍ਹਾਂ ਸੁਰੱਖਿਅਤ ਰਹਿਣਾ ਉਸਦੀ ਯੋਜਨਾ ਦਾ ਹਿੱਸਾ ਸੀ, ਜਿਸ ਨੂੰ ਉਸਨੇ ਬਹੁਤ ਵਧੀਆ ਢੰਗ ਨਾਲ ਪੂਰਾ ਕੀਤਾ। 'ਯੂਐਸਏ ਟੂਡੇ' ਦੀ ਰਿਪੋਰਟ ਮੁਤਾਬਕ ਏਕਿੰਸ ਨੇ ਦੱਸਿਆ ਹੈ ਕਿ ਉਹ ਆਪਣੀ ਯੋਜਨਾ ਨੂੰ ਅੰਜਾਮ ਦੇਵੇਗਾ।
 
ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget