ਪੜਚੋਲ ਕਰੋ

Pakistan: ਪਾਕਿਸਤਾਨ 'ਚ ਗੁੱਸੇ ਆਈ ਭੀੜ ਨੇ ਦੋ ਲੁਟੇਰਿਆਂ ਦੀ ਕੀਤੀ ਕੁੱਟਮਾਰ, ਕਤਲ ਕਰਕੇ ਭੱਜ ਰਹੇ ਸਨ ਲੁਟੇਰੇ

Pakistan Crime: ਕਰਾਚੀ ਦੇ ਔਰੰਗੀ ਟਾਊਨ ਦੇ ਸੈਕਟਰ 14ਸੀ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਤਿੰਨ ਲੁਟੇਰਿਆਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਦੋ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ, ਜਦੋਂ ਕਿ ਇੱਕ ਭੱਜਣ ਵਿੱਚ ਕਾਮਯਾਬ ਹੋ ਗਿਆ।

Pakistan: ਪਾਕਿਸਤਾਨ ਦੇ ਕਰਾਚੀ ਵਿੱਚ ਦੋ ਲੁਟੇਰਿਆਂ ਨੂੰ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਘਟਨਾ ਕਰਾਚੀ ਦੇ ਔਰੰਗੀ ਟਾਊਨ ਦੀ ਹੈ। ਜਿੱਥੇ ਇਲਾਕਾ ਨਿਵਾਸੀਆਂ ਨੇ ਦੋ ਲੁਟੇਰਿਆਂ ਨੂੰ ਫੜ ਕੇ ਤਸ਼ੱਦਦ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਭੀੜ ਵੱਲੋਂ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ।

ਜਾਣਕਾਰੀ ਅਨੁਸਾਰ ਕਰਾਚੀ ਦੇ ਔਰੰਗੀ ਟਾਊਨ ਦੇ ਸੈਕਟਰ 14ਸੀ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਤਿੰਨ ਲੁਟੇਰਿਆਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਦੋ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ, ਜਦੋਂ ਕਿ ਇੱਕ ਭੱਜਣ ਵਿੱਚ ਕਾਮਯਾਬ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਲੁਟੇਰਿਆਂ ਨੂੰ ਫੜਨ ਤੋਂ ਬਾਅਦ ਮੌਕੇ 'ਤੇ ਇਕੱਠੀ ਹੋਈ ਭੀੜ ਬੇਕਾਬੂ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕ ਲੁਟੇਰਿਆਂ ਨੂੰ ਪੋਸਟਮਾਰਟਮ ਲਈ ਜਿਨਾਹ ਹਸਪਤਾਲ ਲਿਜਾਇਆ ਗਿਆ। ਤਿੰਨਾਂ ਲੁਟੇਰਿਆਂ ਦੀ ਪਛਾਣ ਨਹੀਂ ਹੋ ਸਕੀ ਹੈ।

ਪੁਲੀਸ ਅਨੁਸਾਰ ਲੁਟੇਰਿਆਂ ਵੱਲੋਂ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ। ਲੁਟੇਰਿਆਂ ਨੇ ਕਰਿਆਨੇ ਦੀ ਦੁਕਾਨ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਸੀ। ਪੁਲਿਸ ਅਨੁਸਾਰ ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਲੁਟੇਰਿਆਂ ਨੇ ਇੱਕ ਮੈਰਿਜ ਹਾਲ ਦੇ ਬਾਹਰੋਂ ਮੋਟਰਸਾਈਕਲ ਖੋਹ ਲਿਆ।ਇਸ ਤੋਂ ਬਾਅਦ ਜਦੋਂ ਭੀੜ ਨੇ ਫੜ ਲਿਆ ਤਾਂ ਉਹ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਨ੍ਹਾਂ ਵਿੱਚੋਂ ਦੋ ਨੂੰ ਭੀੜ ਨੇ ਮਾਰ ਦਿੱਤਾ ਸੀ। ਲੁੱਟ ਵਿੱਚ ਲੁਟੇਰਿਆਂ ਨੂੰ ਕੀ ਮਿਲਿਆ, ਇਸ ਬਾਰੇ ਪੁਲੀਸ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ: Amritsar Blast: ਅੰਮ੍ਰਿਤਸਰ ਬੰਬ ਧਮਾਕੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦਾ 'ਆਪ' ਸਰਕਾਰ 'ਤੇ ਹਮਲਾ, ਕਿਹਾ- 'ਆਪਣੇ ਦਿੱਲੀ ਦੇ ਆਕਾਵਾਂ ਨੂੰ...'

ਪਹਿਲਾਂ ਵੀ ਆ ਗਏ ਅਜਿਹੇ ਮਾਮਲੇ

ਇਸ ਸਾਲ ਦੀ ਸ਼ੁਰੂਆਤ ਵਿੱਚ, ਦੋ ਲੁਟੇਰੇ ਇੱਕ ਕਥਿਤ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸਨ ਅਤੇ ਇੱਕ ਹੋਰ ਨੂੰ ਜ਼ਖਮੀ ਹਾਲਤ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਕ ਰਿਪੋਰਟ ਮੁਤਾਬਕ ਬਲੋਚਿਸਤਾਨ 'ਚ ਅਪ੍ਰੈਲ 2023 'ਚ 13 ਹਥਿਆਰਬੰਦ ਹਮਲੇ ਹੋਏ, ਜਿਨ੍ਹਾਂ 'ਚ 21 ਲੋਕਾਂ ਦੀ ਜਾਨ ਚਲੀ ਗਈ। ਪਾਕਿਸਤਾਨ ਇੰਸਟੀਚਿਊਟ ਫਾਰ ਕੰਫਲੈਕਟ ਐਂਡ ਸਕਿਓਰਿਟੀ ਸਟੱਡੀਜ਼ (ਪੀਆਈਸੀਐਸਐਸ) ਨੇ ਅਪ੍ਰੈਲ 2023 ਦੌਰਾਨ ਪਾਕਿਸਤਾਨ ਵਿੱਚ ਹੋਏ ਅੱਤਵਾਦੀ ਹਮਲਿਆਂ ਬਾਰੇ ਇੱਕ ਸੰਖੇਪ ਰਿਪੋਰਟ ਤਿਆਰ ਕੀਤੀ ਹੈ। ਬਲੋਚਿਸਤਾਨ 'ਚ ਹਥਿਆਰਬੰਦ ਹਮਲਿਆਂ 'ਚ ਮਾਰੇ ਗਏ 21 ਲੋਕਾਂ 'ਚੋਂ 11 ਸੁਰੱਖਿਆ ਕਰਮਚਾਰੀ ਸਨ ਜਦਕਿ 9 ਬੇਕਸੂਰ ਨਾਗਰਿਕ ਸਨ। ਇਸ ਤੋਂ ਇਲਾਵਾ 23 ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਨ੍ਹਾਂ ਜ਼ਖਮੀਆਂ 'ਚ 21 ਨਾਗਰਿਕ ਅਤੇ 2 ਸੁਰੱਖਿਆ ਬਲ ਦੇ ਕਰਮਚਾਰੀ ਸ਼ਾਮਲ ਹਨ।

ਇਹ ਵੀ ਪੜ੍ਹੋ: ਸਕੂਲ ਪਾਠਕ੍ਰਮ 'ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹਾ ਇਤਿਹਾਸ, ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਜਤਾਇਆ ਖਦਸ਼ਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

ABP Premium

ਵੀਡੀਓਜ਼

ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ!ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ   ਡਾ. ਸਵੈਮਾਨ!ਕੌਣ ਹੋਵੇਗਾ ਚੰਡੀਗੜ੍ਹ ਦਾ ਨਵਾਂ ਮੇਅਰ?'ਆਪ' ਦੀ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦੀ ਸਾਜਿਸ਼! BJP ਲੀਡਰ ਨੇ ਚੁੱਕੇ ਸਵਾਲ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

Embed widget