ਪੜਚੋਲ ਕਰੋ

ਸੰਯੁਕਤ ਰਾਸ਼ਟਰ ਦੇ ਬਲਾਤਕਾਰੀ ਮੁਲਾਜ਼ਮ!

ਸਯੁੰਕਤ ਰਾਸ਼ਟਰ: ਸਯੁੰਕਤ ਰਾਸ਼ਟਰ (ਯੂਐੱਨ) ਕਰਮੀਆਂ ਖ਼ਿਲਾਫ਼ ਜੁਲਾਈ ਤੋਂ ਸਤੰਬਰ ਵਿਚਾਲੇ ਯੌਨ ਸੋਸ਼ਣ ਦੇ 31 ਮਾਮਲੇ ਦਰਜ ਕੀਤੇ ਗਏ ਹਨ। ਇਹ ਮਾਮਲੇ ਪਿਛਲੇ ਲਗਪਗ ਤਿੰਨ ਸਾਲਾਂ ਦੇ ਹਨ। ਇਨ੍ਹਾਂ 'ਚੋਂ ਲਗਪਗ ਅੱਧੇ ਮਾਮਲੇ ਯੂਐੱਨ ਸ਼ਰਨਾਰਥੀ ਏਜੰਸੀ ਦੇ ਕਰਮੀਆਂ ਖ਼ਿਲਾਫ਼ ਹਨ। ਯੂਐੱਨ ਦੇ ਬੁਲਾਰੇ ਸਟੀਫਨ ਦੁਜਾਰਰਿਕ ਨੇ ਦੱਸਿਆ ਕਿ ਇਨ੍ਹਾ ਸਾਰੇ ਮਾਮਲਿਆਂ ਦੀ ਜਾਚ ਨਹੀਂ ਕੀਤੀ ਗਈ। ਕੁਝ ਮਾਮਲਿਆਂ ਦੀ ਜਾਂਚ ਸ਼ੁਰੂਆਤੀ ਦੌਰ 'ਚ ਹੈ। ਤਿੰਨ ਮਹੀਨੇ ਦੇ ਸਮੇਂ ਦੌਰਾਨ 14 ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਅਤੇ ਇਕ ਮਾਮਲਾ ਸਹੀ ਪਾਇਆ ਗਿਆ। ਯੌਨ ਸੋਸ਼ਣ ਦੇ 31 ਮਾਮਲਿਆਂ ਵਿਚੋਂ 12 'ਚ ਸ਼ਾਂਤੀ ਸੈਨਾ ਮੁਹਿੰਮ ਨਾਲ ਜੁੜੇ ਫ਼ੌਜੀ ਸ਼ਾਮਲ ਹਨ। ਇਹ ਫ਼ੌਜੀ ਸੈਂਟਰਲ ਅਫਰੀਕਨ ਰਿਪਬਲਿਕ ਅਤੇ ਮਾਲੀ ਸਮੇਤ ਕਈ ਦੇਸ਼ਾਂ 'ਚ ਤਾਇਨਾਤ ਹਨ। ਗ਼ੈਰ-ਫ਼ੌਜੀਆਂ 'ਚ ਯੂਐੱਨ ਸ਼ਰਨਾਰਥੀ ਹਾਈ ਕਮਿਸ਼ਨ (ਯੂਐੱਨਐੱਚਸੀਆਰ) ਦੇ ਕਰਮਚੀਆਂ ਖ਼ਿਲਾਫ਼ 15 ਮਾਮਲੇ ਹਨ। ਤਿਨ ਮਾਮਲੇ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗ੍ਰੇਸ਼ਨ (ਆਈਓਐੱਮ) ਅਤੇ ਇਕ ਮਾਮਲਾ ਚਿਲਡ੍ਰੈਂਸ ਫੰਡ (ਯੂਨਿਸਫ) ਦੇ ਕਰਮਚਾਰੀਆਂ ਖ਼ਿਲਾਫ਼ ਹੈ। ਦਹਾਕਿਆਂ ਤੋਂ ਹੈਤੀ ਤੋਂ ਲੈ ਕੇ ਦਰਾਫੁਰ ਤਕ ਯੂਐੱਨ ਦੇ ਫ਼ੌਜੀ ਅਤੇ ਗ਼ੈਰ-ਸੈਨਿਕ ਕਰਮੀਆਂ ਖ਼ਿਲਾਫ਼ ਯੌਨ ਸੋਸ਼ਣ ਦੇ ਮਾਮਲੇ ਮੀਡੀਆ ਅਤੇ ਯੂਐੱਨ ਰਿਪੋਰਟ 'ਚ ਸਾਹਮਣੇ ਆਏ ਹਨ। ਹਾਲ ਦੇ ਸਮੇਂ 'ਚ ਸੈਂਟਰਲ ਅਫਰੀਕਨ ਰਿਪਬਲਿਕ 'ਚ ਸ਼ਾਂਤੀ ਸੈਨਾ ਮੁਹਿੰਮ ਨੂੰ ਲੈ ਕੇ ਅਜਿਹੇ ਦੋਸ਼ ਸੁਰਖੀਆਂ 'ਚ ਰਹੇ ਹਨ। ਦੁਜਾਰਰਿਕ ਨੇ ਕਿਹਾ ਕਿ ਦੋਸ਼ਾਂ ਨੂੰ ਲੈ ਕੇ ਜਨਵਰੀ 'ਚ ਨਵੇਂ ਤਰ੍ਹਾਂ ਦਾ ਵੇਰਵਾ ਇਕੱਠਾ ਕਰਨਾ ਸ਼ੁਰੂ ਕੀਤਾ ਗਿਆ। ਇਹ ਯੌਨ ਸੋਸ਼ਣ ਦੇ ਦੋਸ਼ਾਂ ਦੇ ਸਬੰਧ 'ਚ ਪਾਰਦਰਸ਼ਤਾ ਵਧਾਉਣ ਦੇ ਯੂਐੱਨ ਦੀ ਪਹਿਰ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਦੇ ਕੁਝ ਦੋਸ਼ਾਂ ਨੂੰ ਦੇਖ ਰਹੇ ਹਾਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
Iran War News : ਈਰਾਨ ਨੇ ਹੁਣ ਪਾਕਿਸਤਾਨ ਦੇ ਦੋਸਤ ਮੁਲਕ ਅਜ਼ਰਬਾਈਜਾਨ ਦੇ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ
Iran War News : ਈਰਾਨ ਨੇ ਹੁਣ ਪਾਕਿਸਤਾਨ ਦੇ ਦੋਸਤ ਮੁਲਕ ਅਜ਼ਰਬਾਈਜਾਨ ਦੇ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ
Canada 'ਚ ਤਰਨਤਾਰਨ ਦੇ 2 ਨੌਜਵਾਨਾਂ ਦੀ ਦਰਦਨਾਕ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Canada 'ਚ ਤਰਨਤਾਰਨ ਦੇ 2 ਨੌਜਵਾਨਾਂ ਦੀ ਦਰਦਨਾਕ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ
IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ
Embed widget