ਪੜਚੋਲ ਕਰੋ

ਅਮਰੀਕੀ ਫੌਜ ਨੂੰ ਅੱਤਵਾਦੀ ਸੰਗਠਨ ਐਲਾਨਿਆ, ਇਰਾਨ ਦਾ ਜਵਾਬੀ ਹਮਲਾ

ਅਮਰੀਕਾ ਨੇ ਇਰਾਨ ਦੇ ਸੈਨਿਕ ਸੰਗਠਨ ਇਸਲਾਮਿਕ ਰੈਵੋਲੂਸ਼ਨਰੀ ਗਾਈਡਸ ਕੋਰ (ਆਈਆਰਜੀਸੀ) ਨੂੰ ਅੱਤਵਾਦੀ ਸੰਗਠਨ ਕਰਾਰ ਦਿੱਤਾ ਹੈ। ਇਸ ਦੇ ਜਵਾਬ ‘ਚ ਇਰਾਨ ਨੇ ਵੀ ਅਮਰੀਕੀ ਸੈਨਾ ਨੂੰ ਮੱਧ ਪੂਰਬ ‘ਚ ਅੱਤਵਾਦੀ ਦੱਸਿਆ ਹੈ।

ਵਾਸ਼ਿੰਗਟਨ: ਅਮਰੀਕਾ ਨੇ ਇਰਾਨ ਦੇ ਸੈਨਿਕ ਸੰਗਠਨ ਇਸਲਾਮਿਕ ਰੈਵੋਲੂਸ਼ਨਰੀ ਗਾਈਡਸ ਕੋਰ (ਆਈਆਰਜੀਸੀ) ਨੂੰ ਅੱਤਵਾਦੀ ਸੰਗਠਨ ਕਰਾਰ ਦਿੱਤਾ ਹੈ। ਇਸ ਦੇ ਜਵਾਬ ‘ਚ ਇਰਾਨ ਨੇ ਵੀ ਅਮਰੀਕੀ ਸੈਨਾ ਨੂੰ ਮੱਧ ਪੂਰਬ ‘ਚ ਅੱਤਵਾਦੀ ਦੱਸਿਆ ਹੈ। ਟਰੰਪ ਨੇ ਰਾਸ਼ਟਰਪਤੀ ਬਣਨ ਤੋਂ ਬਾਅਦ ਹੀ ਅਮਰੀਕਾ ਤੇ ਇਰਾਨ ‘ਚ ਤਲਖ਼ੀ ਵਧੀ ਹੈ। ਅਮਰੀਕਾ ਪਿਛਲੇ ਲੰਬੇ ਸਮੇਂ ਤੋਂ ਇਰਾਨ ‘ਤੇ ਪਰਮਾਣੂ ਪ੍ਰੋਗ੍ਰਾਮ ਨੂੰ ਗਲਤ ਤਰੀਕੇ ਨਾਲ ਅੱਗੇ ਵਧਾਉਣ ਦੇ ਇਲਜ਼ਾਮ ਲਾ ਰਿਹਾ ਹੈ। ਅਮਰੀਕਾ ਦੇ ਇਸ ਕਦਮ ‘ਤੇ ਇਰਾਨ ਦੇ ਵਿਦੇਸ਼ ਮੰਤਰੀ ਜਾਵੇਦ ਜ਼ਰੀਫ ਨੇ ਰਾਸ਼ਟਰਪਤੀ ਹਸਨ ਰੂਹਾਨੀ ਨੂੰ ਪੱਤਰ ਲਿਖਕੇ ਤੁਰੰਤ ਪ੍ਰਤੀਕ੍ਰਿਆ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਹੀ ਇਰਾਨੀ ਨੈਸ਼ਨਲ ਸਿਕਊਰਟੀ ਕੌਂਸਲ ਨੇ ਅਮਰੀਕੀ ਸੈਂਟ੍ਰਲ ਕਮਾਂਡ ਨੂੰ ਅੱਤਵਾਦੀ ਸੰਗਠਨ ਐਲਾਨ ਦਿੱਤਾ। ਇਸ ਦੇ ਨਾਲ ਹੀ ਇਰਾਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਉਸ ਦੀ ਸੈਨਾ ਦੇ ਖਿਲਾਫ ਕੋਈ ਕਾਰਵਾਈ ਕਰਦਾ ਹੈ ਤਾਂ ਉਸ ਨੂੰ ਜਵਾਬੀ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ। ਉਧਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸੋਮਵਾਰ ਨੂੰ ਕਹਿ ਚੁੱਕੇ ਹਨ ਕਿ ਇਰਾਨ ‘ਚ ਸਰਕਾਰ ਅੱਤਵਾਦ ਨੂੰ ਹੁਲਾਰਾ ਦੇ ਰਹੀ ਹੈ। ਰੈਵੋਲੂਸ਼ਨਰੀ ਅੱਤਵਾਦੀ ਸੰਗਠਨਾਂ ਲਈ ਧਨ ਇਕੱਠਾ ਕਰਦੀ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget