ਪੜਚੋਲ ਕਰੋ

ਅਮਰੀਕਾ ਦਾ F-35 ਲੜਾਕੂ ਜਹਾਜ਼ ਹੋਇਆ ਕਰੈਸ਼, ਬਣਿਆ ਅੱਗ ਦਾ ਗੋਲਾ, ਇਲਾਕੇ 'ਚ ਮੱਚੀ ਤਰਥੱਲੀ, ਜਾਣੋ ਪੂਰਾ ਮਾਮਲਾ, ਵੀਡੀਓ ਵਾਇਰਲ

ਅਮਰੀਕਾ ਦਾ ਇਕ ਫਾਈਟਰ ਜੈੱਟ F-35 ਬੁੱਧਵਾਰ ਯਾਨੀਕਿ 30 ਜੁਲਾਈ ਨੂੰ ਕੈਲੀਫੋਰਨੀਆ ਦੇ ਨੇਵਲ ਏਅਰ ਸਟੇਸ਼ਨ ਲੇਮੂਰ ਦੇ ਨੇੜੇ ਕਰੈਸ਼ ਹੋ ਗਿਆ। ਜੈੱਟ ਦੇ ਕਰੈਸ਼ ਹੋਣ ਤੁਰੰਤ ਬਾਅਦ ਉਸ ਵਿੱਚ ਅੱਗ ਲੱਗ ਗਈ ਅਤੇ ਆਸਮਾਨ ਵਿੱਚ ਧੂੰਆਂ ਛਾ ਗਿਆ...

ਅਮਰੀਕਾ ਦਾ ਇਕ ਫਾਈਟਰ ਜੈੱਟ F-35 ਬੁੱਧਵਾਰ ਯਾਨੀਕਿ 30 ਜੁਲਾਈ ਨੂੰ ਕੈਲੀਫੋਰਨੀਆ ਦੇ ਨੇਵਲ ਏਅਰ ਸਟੇਸ਼ਨ ਲੇਮੂਰ ਦੇ ਨੇੜੇ ਕਰੈਸ਼ ਹੋ ਗਿਆ। ਜੈੱਟ ਦੇ ਕਰੈਸ਼ ਹੋਣ ਤੁਰੰਤ ਬਾਅਦ ਉਸ ਵਿੱਚ ਅੱਗ ਲੱਗ ਗਈ ਅਤੇ ਆਸਮਾਨ ਵਿੱਚ ਧੂੰਆਂ ਛਾ ਗਿਆ। ਇਹ ਘਟਨਾ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਸਾਂਝੀ ਕੀਤੀ ਗਈ ਹੈ। ਸੀਐਨਐਨ ਦੀ ਰਿਪੋਰਟ ਮੁਤਾਬਕ, ਅਮਰੀਕੀ ਨੇਵੀ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ। ਹਾਲਾਂਕਿ ਹਾਦਸਾ ਕਿਉਂ ਹੋਇਆ, ਇਸ ਬਾਰੇ ਹਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ।

ਇਸ ਥਾਂ 'ਤੇ ਪਾਇਲਟਾਂ ਅਤੇ ਏਅਰਕ੍ਰੂਜ਼ ਨੂੰ ਟਰੇਨਿੰਗ ਦਿੱਤੀ ਜਾਂਦੀ ਹੈ

ਕੈਲੀਫੋਰਨੀਆ ਵਿੱਚ ਲੇਮੂਰ ਦੇ ਨੇੜੇ ਅਮਰੀਕੀ ਨੇਵੀ ਦਾ ਮਾਸਟਰ ਸਟ੍ਰਾਈਕ ਫਾਈਟਰ ਬੇਸ ਸਥਿਤ ਹੈ। ਇੱਥੇ F-35C ਅਤੇ F/A-18E/F ਜੈੱਟ ਵੀ ਤੈਨਾਤ ਰਹਿੰਦੇ ਹਨ। ਬੁੱਧਵਾਰ ਸ਼ਾਮ ਇਹੋ ਜਿਹੇ ਬੇਸ ਦੇ ਨੇੜੇ F-35 ਫਾਈਟਰ ਜੈੱਟ ਕਰੈਸ਼ ਹੋਇਆ। ਕਰੈਸ਼ ਹੋਣ ਦੇ ਤੁਰੰਤ ਬਾਅਦ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ। ਨੇਵੀ ਵਲੋਂ ਦੱਸਿਆ ਗਿਆ ਕਿ F-35 ਜੈੱਟ "ਸਟ੍ਰਾਈਕ ਫਾਈਟਰ ਸਕੁਆਡਰਨ VF-125" ਨੂੰ ਸੌਂਪਿਆ ਗਿਆ ਸੀ, ਜਿਸ ਨੂੰ 'ਰਫ ਰੇਡਰਜ਼' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। VF-125 ਇੱਕ ਫਲੀਟ ਰੀਪਲੇਸਮੈਂਟ ਸਕੁਆਡਰਨ ਹੈ ਜੋ ਪਾਇਲਟਾਂ ਅਤੇ ਏਅਰਕ੍ਰੂਜ਼ ਨੂੰ ਟਰੇਨਿੰਗ ਦਿੰਦੀ ਹੈ।

ਪਾਇਲਟ ਹਸਪਤਾਲ 'ਚ ਜ਼ੇਰੇ ਇਲਾਜ

ਮੌਜੂਦਾ ਜਾਣਕਾਰੀ ਮੁਤਾਬਕ, ਫਾਈਟਰ ਜੈੱਟ ਕਰੈਸ਼ ਹੋਣ ਤੋਂ ਪਹਿਲਾਂ ਪਾਇਲਟ ਨੇ ਇਜੈਕਟ ਕਰ ਲਿਆ ਸੀ। ਇਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪਾਇਲਟ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ, ਹਾਲਾਂਕਿ ਜਹਾਜ਼ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ।

ਅਮਰੀਕਾ 'ਚ ਇਹ ਤੋਂ ਪਹਿਲਾਂ ਵੀ F-35 ਜੈੱਟ ਕਰੈਸ਼ ਹੋ ਚੁੱਕਾ ਹੈ।

ਇਸੇ ਸਾਲ 28 ਜਨਵਰੀ ਨੂੰ ਅਲਾਸਕਾ 'ਚ F-35A ਕਰੈਸ਼ ਹੋਇਆ ਸੀ। ਇਸ ਹਾਦਸੇ 'ਚ ਵੀ ਪਾਇਲਟ ਸੁਰੱਖਿਅਤ ਰਿਹਾ ਸੀ। 28 ਮਈ 2024 ਨੂੰ ਨਿਊ ਮੈਕਸੀਕੋ 'ਚ F-35B ਕਰੈਸ਼ ਹੋਇਆ ਸੀ। ਇਸ ਤੋਂ ਪਹਿਲਾਂ 17 ਸਤੰਬਰ 2023 ਨੂੰ ਵੀ F-35B ਕਰੈਸ਼ ਹੋਇਆ ਸੀ। ਇਸ ਹਾਦਸੇ ਤੋਂ ਬਾਅਦ ਜਹਾਜ਼ ਨੂੰ ਲਗਭਗ 30 ਘੰਟੇ ਤੱਕ ਲੱਭਿਆ ਨਹੀਂ ਜਾ ਸਕਿਆ ਸੀ, ਹਾਲਾਂਕਿ 18 ਸਤੰਬਰ ਨੂੰ ਮਲਬਾ ਮਿਲ ਗਿਆ ਸੀ।

ਟਾਪ ਹੈਡਲਾਈਨ

Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget