ਪੜਚੋਲ ਕਰੋ

UAE ਵੱਲੋਂ 10 ਸਾਲਾ ਗੋਲਡਨ ਵੀਜ਼ੇ ਦਾ ਐਲਾਨ, ਇਹ ਲੋਕ ਉਠਾ ਸਕਣਗੇ ਲਾਭ

ਤਾਜ਼ਾ ਫ਼ੈਸਲੇ ਅਨੁਸਾਰ ਜਿਹੜੇ ਪੇਸ਼ੇਵਰਾਂ ਨੂੰ ਇਸ ਵੀਜ਼ਾ ਦਾ ਲਾਭ ਮਿਲੇਗਾ, ਉਨ੍ਹਾਂ ਵਿੰਚ ਪੀਐਚਡੀ ਡਿਗਰੀਧਾਰਕ, ਡਾਕਟਰ, ਇੰਜਨੀਅਰ ਤੇ ਯੂਨੀਵਰਸਿਟੀਜ਼ ਦੇ ਕੁਝ ਖ਼ਾਸ ਗ੍ਰੈਜੂਏਟਸ ਸ਼ਾਮਲ ਹਨ।

ਸੰਯੁਕਤ ਅਰਬ ਅਮੀਰਾਤ (UAE) ਨੇ ਐਤਵਾਰ ਨੂੰ ਵਿਦੇਸ਼ੀ ਪੇਸ਼ੇਵਰਾਂ ਲਈ ਵੱਡਾ ਕਦਮ ਚੁੱਕਿਆ ਹੈ। UAE ਨੇ ਕਿਹਾ ਹੈ ਕਿ ਉਸ ਨੇ ਹੋਰ ਵਧੇਰੇ ਪੇਸ਼ੇਵਰਾਂ ਨੂੰ 10 ਸਾਲਾਂ ਦਾ ਗੋਲਡਨ ਵੀਜ਼ਾ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਹੈ। ਅਮੀਰਾਤ ਦੇ ਉੱਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਦੁਬਈ ਦੇ ਹਾਕਮ ਸ਼ੇਖ਼ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ ਟਵੀਟ ਕਰ ਕੇ ਇਹ ਐਲਾਨ ਕੀਤਾ। ਦਰਅਸਲ, UAE ਦੀ ਸਰਕਾਰ ਪ੍ਰਤਿਭਾਸ਼ਾਲੀ ਲੋਕਾਂ ਨੂੰ ਖਾੜੀ ਦੇਸ਼ ਵਿੱਚ ਵਸਾਉਣ ਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਖ਼ਾਸ ਗੋਲਡਨ ਵੀਜ਼ਾ ਜਾਰੀ ਕਰਦੀ ਹੈ। ਸੰਯੁਕਤ ਅਰਬ ਅਮੀਰਾਤ ਦੇ ਇਸ ਕਦਮ ਨਾਲ ਭਾਰਤੀਆਂ ਨੂੰ ਵੀ ਲਾਭ ਹੋਵੇਗਾ। ਵੱਡੀ ਗਿਣਤੀ ’ਚ ਭਾਰਤੀ ਮਾਹਿਰ ਯੂਏਈ ’ਚ ਕੰਮ ਕਰਨ ਜਾਂਦੇ ਹਨ। ਇਸ ਦਾ ਫ਼ਾਇਦਾ ਸਾਰੇ ਪੀਐਚਡੀ ਡਿਗਰੀ ਧਾਰਕਾਂ, ਡਾਕਟਰਾਂ, ਕੰਪਿਊਟਰ ਇੰਜੀਨੀਅਰਾਂ, ਇਲੈਕਟ੍ਰੌਨਿਕਸ, ਪ੍ਰੋਗਰਾਮਿੰਗ, ਬਿਜਲੀ ਤੇ ਜੈਵ ਤਕਨਾਲੋਜੀ ਨਾਲ ਜੁੜੇ ਪ੍ਰੋਫ਼ੈਸ਼ਨਲਜ਼ ਲੈ ਸਕਣਗੇ। ਇਸ ਵੀਜ਼ਾ ਦਾ ਲਾਭ UAE ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਜ਼ ਦੇ ਉਹ ਗ੍ਰੈਜੂਏਟ ਨੂੰ ਵੀ ਮਿਲੇਗਾ, ਜਿਨ੍ਹਾਂ ਦਾ ‘ਗ੍ਰੇਡ ਪੁਆਇੰਟ ਐਵਰੇਜ’ 3.8 ਜਾਂ ਉਸ ਤੋਂ ਵੱਧ ਹੋਵੇਗਾ। ਆਰਟੀਫ਼ੀਸ਼ੀਅਲ ਇੰਟੈਲੀਜੈਂਸ ਤੇ ਮਹਾਮਾਰੀ ਵਿਗਿਆਨ ਜਿਹੇ ਖੇਤਰਾਂ ’ਚ ਮੁਹਾਰਤ ਵੇਲੇ ਡਿਗਰੀਧਾਰਕਾਂ ਨੂੰ ਵੀ ਇਹ ਵੀਜ਼ਾ ਮਿਲੇਗਾ। ਆਮ ਜਿਹੇ ਦਿੱਸਣ ਵਾਲੇ ਕਬੂਤਰ ਦੀ ਕੀਮਤ ਸੁਣ ਕੇ ਉੱਡ ਜਾਣਗੇ ਹੋਸ਼, 14 ਕਰੋੜ ਲੱਗੀ ਬੋਲੀ, ਬੰਦੇ ਨੇ ਹੁਣ ਤੱਕ ਕਮਾਏ 52 ਕਰੋੜ ਉੱਧਰ ਆਈਟੀ ਕੰਪਨੀ ‘ਇਨਫ਼ੋਸਿਸ’ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਹ ਹੁਣ ਅਮਰੀਕਾ ਦੇ ਹੀ ਵਰਕਰਾਂ ਨੂੰ ਕੰਮ ਰੱਖਣ ਉੱਤੇ ਜ਼ੋਰ ਦੇ ਰਹੇ ਹਨ। ਇਹ ਕੰਪਨੀ ਅਮਰੀਕਾ ’ਚ ਲਗਭਗ 63 ਫ਼ੀ ਸਦੀ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ’ਚ ਵੀਜ਼ਾ ਉੱਤੇ ਨਿਰਭਰਤਾ 50 ਫ਼ੀ ਸਦੀ ਤੋਂ ਵੱਧ ਘਟਾ ਚੁੱਕੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget